spot_img
spot_img

IHM ਵਿਖੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾਤੇਵਾਸ ਅਤੇ ਸਰਕਾਰੀ ਕਾਲਜ ਅਬੋਹਰ ਦੇ ਵਿਦਿਆਰਥੀਆਂ ਨੇ ਕੀਤੀ ਵਿਜ਼ਟ

Date:

spot_img

ਬਠਿੰਡਾ, 17 ਜਨਵਰੀ: ਸਥਾਨਕ ਸਟੇਟ ਇੰਸਟੀਚਿਊਟ ਆਫ਼ ਹੋਟਲ ਮੈਨੇਜਮੈਂਟ ਵਿਖੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾਤੇਵਾਸ ਜ਼ਿਲ੍ਹਾ ਮਾਨਸਾ ਅਤੇ ਸਰਕਾਰੀ ਕਾਲਜ ਅਬੋਹਰ ਜ਼ਿਲ੍ਹਾ ਫਾਜ਼ਿਲਕਾ ਦੇ ਵਿਦਿਆਰਥੀਆਂ ਨੇ ਵਿਜ਼ਟ ਕੀਤੀ। ਇਹ ਵਿਜ਼ਟ ਪੰਜਾਬ ਸਰਕਾਰ ਦੀਆਂ ਜਾਰੀ ਹਦਾਇਤਾਂ ਕਿ ਵਿਦਿਆਰਥੀਆਂ ਨੂੰ ਇੰਡਸਟ੍ਰੀਅਲ ਵਿਜ਼ਟ ਕਰਵਾਈ ਜਾਵੇ ਤਾਂ ਜੋ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਦੇ ਸਰਕਾਰੀ ਕਾਲਜਾ ਦੀ ਜਾਣਕਾਰੀ ਮਿਲ ਸਕੇ ਅਤੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਕਿੱਤਾ ਮੁੱਖੀ ਕੋਰਸ ਜੋ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਹਨ ਦੀ ਜਾਣਕਾਰੀ ਮਿਲ ਸਕੇ ਅਤੇ ਉਹ ਭਵਿੱਖ ਵਿੱਚ ਇਹ ਕੋਰਸ ਕਰਨ ਤੋਂ ਬਾਅਦ ਆਪਣੇ ਪੈਰਾਂ ਤੇ ਖੜੇ ਹੋ ਸਕਣ।

ਇਹ ਵੀ ਪੜ੍ਹੋ ਇੰਡੀਆ ਹਾਕੀ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੂੰ ਰਾਸ਼ਟਰਪਤੀ ਨੇ ਮੇਜ਼ਰ ਧਿਆਨ ਚੰਦ ਖੇਲ ਰਤਨ ਅਵਾਰਡ ਨਾਲ ਕੀਤਾ ਸਨਮਾਨਿਤ

ਇੰਸਟੀਚਿਊਟ ਵੱਲੋਂ ਵਿਦਿਆਰਥੀਆਂ ਨੂੰ ਕਾਲਜ ਵਿੱਚ ਚੱਲ ਰਹੇ ਵੱਖ-ਵੱਖ ਕੋਰਸਾਂ ਦੀ ਜਾਣਕਾਰੀ ਦਿੱਤੀ ਗਈ ਅਤੇ ਦੱਸਿਆ ਗਿਆ ਕਿ ਇਨ੍ਹਾਂ ਕੋਰਸਾ ਨੂੰ ਕਰਨ ਦੇ ਕੀ-ਕੀ ਫਾਈਦੇ ਹਨ। ਇੰਸਟੀਚਿਊਟ ਵਿੱਚ ਚੱਲ ਰਹੇ ਡਿਪਲੋਮਾ ਵਿੱਚ 120 ਸੀਟਾਂ, ਬੀ.ਐਸ.ਸੀ. ਡਿਗਰੀ 120 ਸੀਟਾਂ ਅਤੇ ਸਰਟੀਫਿਕੇਟ ਕੋਰਸ ਦੀਆਂ 80 ਸੀਟਾਂ ਹਨ।ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ 3 ਸਾਲ ਦੇ ਬੀ.ਐਸ.ਸੀ.ਡਿਗਰੀ ਦੇ ਕੋਰਸ ਵਿੱਚ ਦਾਖਲਾ ਲੈਣ ਲਈ ਜੇ.ਈ.ਈ ਦੇ ਪੇਪਰ ਬਾਰੇ ਜਾਣਕਾਰੀ ਮੁਹੱਈਆ ਕਰਵਾਈ ਗਈ ਅਤੇ ਜੇਕਰ ਕੋਈ ਵੀ ਵਿਦਿਆਰਥੀ ਜੋ ਕਿ ਜੇ.ਈ.ਈ ਦਾ ਪੇਪਰ ਦੇਣਾ ਚਾਹੁੰਦਾ ਹੈ, ਉਹ https://nchmjee.nta.nic.in/ ਲਿੰਕ ਤੇ ਜਾ ਕੇ ਰਜਿਸਟੇ੍ਸ਼ਨ ਕਰ ਸਕਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

SATLUJ Film ਨੂੰ OTT ‘ਤੇ Ban ਕਰਨ ਦੀ MP ਮਲਵਿੰਦਰ ਕੰਗ ਨੇ ਕੀਤੀ ਨਿੰਦਾ

Punjab News: ਉੱਗੇ ਗਾਇਕ ਅਤੇ ਕਲਾਕਾਰ ਦਲਜੀਤ ਦੋਸਾਂਝ ਦੇ...

ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਚ ਆਪ ਨੂੰ ਮੁੜ ਮਿਲੀ ਵੱਡੀ ਜਿੱਤ

Punjab News: ਬੀਤੇ ਕੱਲ ਪੰਜਾਬ ਦੇ ਵਿੱਚ ਵੱਖ-ਵੱਖ ਥਾਵਾਂ...

ਬਹਿਬਲ ਕਲਾਂ ਗੋ*ਲੀ ਕਾਂਡ; SIT ਵੱਲੋਂ ਸਾਬਕਾ ਅਕਾਲੀ ਵਿਧਾਇਕ ਤਲਬ

Faridkot News: ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਦੌਰਾਨ...