Bathinda News: ਪੰਜਾਬੀ ਯੂਨੀਵਰਸਿਟੀ ਦੇ ਰਿਜਨਲ ਸੈਂਟਰ ਬਠਿੰਡਾ ਦੇ ਪੋਸਟ ਗ੍ਰੈਜੂਏਟ ਸਟੱਡੀਜ਼ ਵਿਭਾਗ ਦੇ ਵਿਦਿਆਰਥੀਆਂ ਨੇ ਇਕ ਵਾਰੀ ਫੇਰ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ। 1984 ਤੋਂ ਸਥਾਪਿਤ ਇਹ ਸੰਸਥਾ ਐਮ.ਏ.ਆਨਰਜ਼(ਪੰਜਾਬੀ,ਅੰਗਰੇਜ਼ੀ ਅਤੇ ਅਰਥਸ਼ਾਸਤਰ) ਰਾਹੀਂ ਵਿਦਿਆਰਥੀਆਂ ਨੂੰ ਵਿੱਦਿਅਕ ਯੋਗਤਾਂ ਦੇ ਸਮਰੱਥ ਬਣਾ ਰਹੀ ਹੈ। ਵਿਭਾਗ ਦੇ ਵਿਦਿਆਰਥੀਆਂ ਨੇ ਯੂ.ਜੀ.ਸੀ. ਨੈੱਟ(UGC-NET June 2026) ਵਿੱਚ ਨਾਮਣਾ ਖੱਟਿਆ ਹੈ। ਇਸ ਸਾਲ ਵੀ ਗੁਰਨਾਮ ਸਿੰਘ (ਐਮ.ਏਪੰਜਾਬੀ), ਅੰਮ੍ਰਿਤਪਾਲਸਿੰਘ(ਐਮ.ਏਪੰਜਾਬੀ),ਸੁਖਚੈਨਸਿੰਘ(ਐਮ.ਏਅੰਗਰੇਜ਼ੀ), ਲਵਪ੍ਰੀਤ ਸਿੰਘ(ਐਮ.ਏਅੰਗਰੇਜ਼ੀ) ਅਤੇ ਜਸਪ੍ਰੀਤਕੌਰ(ਐਮ.ਏਅੰਗਰੇਜ਼ੀ)ਨੇ ਕਲੀਅਰ ਕੀਤਾ ।ਵਿਭਾਗ ਦੇ ਮੁਖੀ ਡਾ. ਨਵਦੀਪ ਕੌਰ ਨੇ ਸਾਰੇ ਫੈਕਲਟੀ ਮੈਂਬਰਾਂ ਵੱਲੋਂ ਕੀਤੇ ਗਏ ਸੁਹਿਰਦ ਯਤਨਾਂ ਦੀ ਵੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਨੂੰ ਦਿੱਤੇ ਵੱਡਮੁੱਲੇ ਮਾਰਗਦਰਸ਼ਨ ਲਈ ਧੰਨਵਾਦ ਕੀਤਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




