ਐਸਐਸਡੀ ਵਿਟ ਦੀਆਂ ਵਿਦਿਆਰਥਣਾਂ ਨੇ ਐਮ.ਸੀ.ਏ ਦੇ ਨਤੀਜਿਆਂ ’ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

Date:

spot_img

ਬਠਿੰਡਾ, 8 ਜੁਲਾਈ: ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਘੋਸ਼ਿਤ ਕੀਤੇ ਗਏ ਐਮ.ਸੀ.ਏ ਸਮੈਸਟਰ ਚੌਥਾ ਦੇ ਨਤੀਜੇ ਵਿੱਚ ਐਸ.ਐਸ.ਡੀ. ਵਿਮੈੱਨਜ਼ ਇੰਸਟੀਚਿਊਟ ਆਫ ਟੈਕਨਾਲੋਜੀ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥਣ ਨੀਤੂ ਅਤੇ ਮਨਦੀਪ ਕੌਰ ਨੇ 10 ਐਸ.ਜੀ.ਪੀ.ਏ ਲੈ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ। 9 ਵਿਦਿਆਰਥੀਆਂ ਨੇ 9 ਐਸ.ਜੀ.ਪੀ.ਏ ਪ੍ਰਾਪਤ ਕੀਤੇ। ਪ੍ਰਿੰਸੀਪਲ ਡਾ. ਨੀਰੂ ਗਰਗ ਅਤੇ ਕਾਲਜ ਪ੍ਰਧਾਨ ਐਡਵੋਕੇਟ ਸੰਜੇ ਗੋਇਲ ਨੇ ਵਿਦਿਆਰਥਣਾਂ ਅਤੇ ਕੰਪਿਊਟਰ ਸਾਇੰਸ ਵਿਭਾਗ ਨੂੰ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ।

 

spot_img
spot_img

Share post:

Popular

More like this
Related

CM Nayab Singh Saini ने स्वीडन में इंडिया-स्वीडन इनोवेशन डे 2026 कार्यक्रम में बतौर मुख्य अतिथि शिरकत की

इंडो-स्वीडन इनोवेशन डे पर उपस्थित होना सम्मान और प्रसन्नता...

CM Nayab Singh Saini ने स्वीडिश कंपनियों के प्रतिनिधियों से राउंड टेबल वार्ता की, निवेश का न्यौता दिया

👉मेक इन इंडिया अभियान में मेक विद स्वीडन निभाएगा...