ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਜੋਂ ਸੁਭਾਸ਼ ਚੰਦਰ ਨੇ ਅਹੁਦਾ ਸੰਭਾਲਿਆ

Date:

spot_img

ਫਾਜ਼ਿਲਕਾ,26 ਸਤੰਬਰ: ਫਾਜ਼ਿਲਕਾ ਦੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਜੋਂ ਸ਼੍ਰੀ ਸੁਭਾਸ਼ ਚੰਦਰ ਨੇ ਅੱਜ ਅਹੁਦਾ ਸੰਭਾਲਿਆ ਹੈ। ਚਾਰਜ ਸੰਭਾਲਦਿਆਂ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਨੇ ਕਿਹਾ ਕਿ ਪਿੰਡਾਂ ਦਾ ਵਿਕਾਸ ਅਤੇ ਲੋਕਾਂ ਦੀਆਂ ਸ਼ਕਾਇਤਾਂ ਤੇ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਸਮਾਂਬੱਧ ਢੰਗ ਨਾਲ ਨਿਪਟਾਰਾ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਪਾਰਦਰਸ਼ਤਾ ਨਾਲ ਕੰਮ ਕੀਤੇ ਜਾਣਗੇ ਅਤੇ ਆਮ ਲੋਕਾਂ ਤੱਕ ਸੇਵਾਵਾਂ ਜ਼ਮੀਨੀ ਪੱਧਰ ਤੱਕ ਪਹੁੰਚਣ ਇਸ ਲਈ ਉਹ ਵਚਨਬਧ ਹਨ।

 

spot_img
spot_img

Share post:

Popular

More like this
Related

शिक्षा और स्वास्थ्य सेवाओं के विस्तार पर सरकार का जोर- मुख्यमंत्री नायब सिंह सैनी

250 सीएम-ईईई स्कूल, 900 विद्यालयों में आईसीटी लैब की...

हरियाणा सरकार के नायाब 2 साल: विकसित हरियाणा के संकल्प को मिली नई गति

👉संकल्प-पत्र के 217 में से 76 संकल्प दो वर्ष...