ਸੁਖਬੀਰ ਬਾਦਲ ਦੀ ਵਿਗੜੀ ਸਿਹਤ, ਹਸਪਤਾਲ ਭਰਤੀ

Date:

spot_img

ਲੁਧਿਆਣਾ: ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸਿਹਤ ਅਚਾਨਕ ਵਿਗੜ ਗਈ ਹੈ। ਜਾਣਕਾਰੀ ਮਿਲੀ ਹੈ ਕਿ ਲੁਧਿਆਣਾ ਨਜਦੀਕ ਉਨ੍ਹਾਂ ਦੀ ਤਬੀਅਤ ਵਿਗੜ ਗਈ। ਇਸ ਤੋਂ ਤੁਰਤ ਬਾਅਦ ਉਨ੍ਹਾਂ ਨੂੰ ਲੁਧਿਆਣਾ ਦੇ ਕਿਸੇ ਹਸਪਤਾਲ ਲਿਜਾਇਆ ਜਾ ਰਿਹਾ ਹੈ। ਉਥੇ ਹੀ ਜੇਕਰ ਗੱਲ ਕਰੀਏ ‘ਪੰਜਾਬ ਬਚਾਓ ਯਾਤਰਾ’ ਦੀ ਤਾਂ ਅੱਜ ਬਿਕਰਮਜੀਤ ਸਿੰਘ ਮਜੀਠੀਆ ਇਸ ਯਾਤਰਾ ਦੀ ਪ੍ਰਧਾਨਗੀ ਕਰ ਰਹੇ ਹਨ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਸੋਲਰ ਲਾਈਟਾਂ ਨਾਲ ਰੁਸ਼ਨਾਉਣਗੇ ਪੰਜਾਬ ਦੇ ਪਿੰਡ, 470 ਕਰੋੜ ਰੁਪਏ ਨਾਲ ਲੱਗਣਗੀਆਂ 3 ਲੱਖ ਲਾਈਟਾਂ: ਅਮਨ ਅਰੋੜਾ

👉ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਹਰ ਸਟਰੀਟ ਲਾਈਟ ਨੂੰ...

ਘਰੇਲੂ ਕਲੇਸ਼ ਦੇ ਕਾਰਨ ਨਵ ਵਿਆਹੁਤਾ ਨੇ ਕੀਤੀ ਆਤਮ+ਹੱਤਿਆ

Ludhiana News:ਲੁਧਿਆਣਾ ਵਿੱਚ ਘਰੇਲੂ ਕਲੇਸ਼ ਦੇ ਚਲਦਿਆਂ ਇੱਕ ਨਵਵਿਆਹੁਤਾ...