spot_img

ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਅਤੇ ਕੋਰ ਕਮੇਟੀ ਦਾ ਐਲਾਨ

Date:

spot_img

🛑ਬਲਵਿੰਦਰ ਸਿੰਘ ਭੁੂੰਦੜ ਪਾਰਟੀ ਦੇ ਸਕੱਤਰ ਜਨਰਲ, ਡਾ ਦਲਜੀਤ ਸਿੰਘ ਚੀਮਾ ਸਕੱਤਰ ਅਤੇ ਐਨ.ਕੇ.ਸ਼ਰਮਾ ਖਜਾਨਚੀ ਬਣਾਏ
🛑ਸਰਬਜੀਤ ਸਿੰਘ ਝਿੰਜਰ ਯੂਥ ਵਿੰਗ ਦੇ ਪ੍ਰਧਾਨ,ਬੀਬੀ ਹਰਗੋਬਿੰਦ ਕੌਰ ਇਸਤਰੀ 🛑ਅਕਾਲੀ ਦਲ ਦੇ ਪ੍ਰਧਾਨ ਅਤੇੇ ਰਣਬੀਰ ਸਿੰਘ ਰਾਣਾ ਐਸ.ਓ.ਆਈ ਦੇ ਪ੍ਰਧਾਨ ਨਿਯੁਕਤ
🛑31 ਮੈਬਰੀ ਕੋਰ ਕਮੇਟੀ ਦਾ ਐਲਾਨ,5 ਐਕਸ ਆਫੀਸੀਓ ਮੈਂਬਰ ਵੀ ਬਣਾਏ ਗਏ

Punjab News: ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਸ਼ੁਰੂਆਤ ਕਰਦਿਆਂ ਅੱਜ ਪਾਰਟੀ ਅਹੁਦੇਦਾਰਾਂ ਦੀ ਪਹਿਲੀ ਸੂਚੀ ਅਤੇ ਕੋਰ ਕਮੇਟੀ ਦਾ ਐਲਾਨ ਕੀਤਾ। ਅੱਜ ਐਲਾਨੇ ਗਏ ਅਹੁਦੇਦਾਰਾਂ ਵਿੱਚ ਸ. ਬਲਵਿੰਦਰ ਸਿੰਘ ਭੂੁੰਦੜ ਪਾਰਟੀ ਦੇ ਸਕੱਤਰ ਜਨਰਲ, ਡਾ. ਦਲਜੀਤ ਸਿੰਘ ਚੀਮਾ ਸਕੱਤਰ ਅਤੇ ਸ਼੍ਰੀ ਐਨ.ਕੇ. ਸ਼ਰਮਾ ਖਜਾਨਚੀ ਬਣਾਏ ਗਏ। ਇਸ ਦੇ ਨਾਲ ਹੀ ਸ. ਸਰਬਜੀਤ ਸਿੰਘ ਝਿੰਜਰ ਨੂੰ ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ, ਬੀਬੀ ਹਰਗੋਬਿੰਦ ਕੌਰ ਨੂੰ ਇਸਤਰੀ ਅਕਾਲੀ ਦਲ ਦਾ ਪ੍ਰਧਾਨ ਅਤੇ ਸ. ਰਣਬੀਰ ਸਿੰਘ ਰਾਣਾ ਢਿੱਲੋਂ ਨੂੰ ਐਸ.ਓ.ਆਈ ਦਾ ਪ੍ਰਧਾਨ ਬਣਾਇਆ ਗਿਆ।

ਇਹ ਵੀ ਪੜ੍ਹੋ ਪੰਜਾਬ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ; ਨਾਬਾਲਗ ਸਮੇਤ ਬੀਕੇਆਈ ਮਾਡਿਊਲ ਦੇ ਤਿੰਨ ਗੁਰਗੇ ਕਾਬੂ

ਅੱਜ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਐਲਾਨੀ ਗਈ ਕੋਰ ਕਮੇਟੀ ਜਿਸ ਵਿੱਚ ਪਾਰਟੀ ਦੇ 31 ਸੀਨੀਅਰ ਆਗੂੁਆਂ ਨੂੰ ਸ਼ਾਮਲ ਕੀਤਾ ਗਿਆ ਉਹਨਾਂ ਵਿੱਚ ਸ. ਬਲਵਿੰਦਰ ਸਿੰਘ ਭੂੰਦੜ, ਸ. ਹਰਜਿੰਦਰ ਸਿੰਘ ਧਾਮੀ, ਸ਼ੀ੍ਰ ਨਰੇਸ਼ ਗੁਜਰਾਲ, ਸ. ਪਰਮਜੀਤ ਸਿੰਘ ਸਰਨਾ, ਸ. ਹੀਰਾ ਸਿੰਘ ਗਾਬੜੀਆ, ਸ. ਗੁਲਜ਼ਾਰ ਸਿੰਘ ਰਾਣੀਕੇ, ਸ. ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਸ. ਜਨਮੇਜਾ ਸਿੰਘ ਸੇਖੋਂ, ਸ. ਸਿਕੰਦਰ ਸਿੰਘ ਮਲੂਕਾ, ਬੀਬਾ ਹਰਸਿਮਰਤ ਕੌਰ ਬਾਦਲ, ਸ. ਮਨਜੀਤ ਸਿੰਘ ਜੀ.ਕੇ, ਸ. ਸ਼ਰਨਜੀਤ ਸਿੰਘ ਢਿੱਲੋਂ, ਸ. ਬਿਕਰਮ ਸਿੰਘ ਮਜੀਠੀਆ, ਸ. ਸੁੱਚਾ ਸਿੰਘ ਲੰਗਾਹ, ਸ. ਗੁਰਬਚਨ ਸਿੰਘ ਬੱਬੇਹਾਲੀ, ਸ. ਲਖਬੀਰ ਸਿੰਘ ਲੋਧੀਨੰਗਲ, ਸ਼ੀ੍ਰ ਐਨ.ਕੇ.ਸ਼ਰਮਾ, ਸ. ਮਨਤਾਰ ਸਿੰਘ ਬਰਾੜ, ਸ. ਬਲਦੇਵ ਸਿੰਘ ਖਹਿਰਾ,

ਇਹ ਵੀ ਪੜ੍ਹੋ ਵੱਡੀ ਖਬਰ; ਆਮ ਆਦਮੀ ਪਾਰਟੀ ਪੰਜਾਬ ਦੇ ਮੌਜੂਦਾ ਵਿਧਾਇਕ ਦਾ ਹੋਇਆ ਦਿਹਾਂਤ

ਸ਼ੀ੍ਰ ਐਸ. ਆਰ. ਕਲੇਰ, ਸ. ਜੋਗਿੰਦਰ ਸਿੰਘ ਜਿੰਦੂ, ਸ. ਤੀਰਥ ਸਿੰਘ ਮਾਹਲਾ, ਸ. ਰਣਜੀਤ ਸਿੰਘ ਢਿੱਲੋਂ, ਸ. ਵਰਦੇਵ ਸਿੰਘ ਮਾਨ, ਸ. ਗੁੁਰਪ੍ਰੀਤ ਸਿੰਘ ਰਾਜੂਖੰਨਾ, ਸ਼੍ਰੀ ਕਮਲ ਚੇਤਲੀ, ਸ. ਹਰਪ੍ਰੀਤ ਸਿੰਘ ਕੋਟਭਾਈ, ਸ. ਸੁਖਦੀਪ ਸਿੰਘ ਸੁਕਾਰ ਅਤੇ ਸ. ਦਰਬਾਰਾ ਸਿੰਘ ਗੁਰੂ ਦੇ ਨਾਮ ਸ਼ਾਮਲ ਹਨ। ਉਪਰੋਕਤ ਤੋਂ ਇਲਾਵਾ ਹੇਠ ਲਿਖੇ 5 ਸੀਨੀਅਰ ਨੇਤਾਵਾਂ ਨੂੰ ਕੋਰ ਕਮੇਟੀ ਦਾ ਐਕਸ ਆਫੀਸ਼ੀਓ ਮੈਂਬਰ ਬਣਾਇਆ ਗਿਆ ਹੈ ਜਿਹਨਾਂ ਵਿੱਚ ਮੀਡੀਆ ਹੈਡ ਸ. ਹਰਚਰਨ ਸਿੰਘ ਬੇੈਂਸ, ਯੂਥ ਅਕਾਲੀ ਦਲ ਦੇ ਪ੍ਰਧਾਨ ਸ. ਸਰਬਜੀਤ ਸਿੰਘ ਝਿੰਜਰ, ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ, ਐਸ.ਓ.ਆਈ ਦੇ ਪ੍ਰਧਾਨ ਸ. ਰਣਬੀਰ ਸਿੰਘ ਰਾਣਾ ਢਿੱਲੋਂ ਅਤੇ ਪਾਰਟੀ ਦੇ ਮੁੱਖ ਬੁਲਾਰੇ ਸ. ਅਰਸ਼ਦੀਪ ਸਿੰਘ ਕਲੇਰ ਨੂੰ ਸ਼ਾਮਲ ਕੀਤਾ ਗਿਆ ਹੈ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img

Share post:

Popular

More like this
Related

ਅਕਾਲੀ ਦਲ ਵਿਚੋਂ ਬਰਖਾਸਤ ਰੂਪ ਕੌਰ ਸੰਧੂ ਨੂੰ ਧਮਕੀਆਂ ਮਿਲਣ ਤੋਂ ਬਾਅਦ ਮਿਲੀ ਪੁਲਿਸ ਸੁਰੱਖਿਆ

👉ਬਹਿਰੀਨ ਵਾਲੀ ਬੀਬੀ ਦੀ ਤਰ੍ਹਾਂ ਹੋਰਨਾਂ ਪੀੜਤਾਂ ਦਾ ਖੁਲਾਸਾ...

Cabinet Minister Shruti Chaudhary ने तोशाम हलके में दी 25.34 करोड़ की सौगात

👉4 परियोजनाओं का शिलान्यास, 5 का लोकार्पण किया Haryana News:...

शहरी स्थानीय निकाय मंत्री विपुल गोयल की अध्यक्षता में हुई कार्य समिति की बैठक

👉ठोस कचरा प्रबंधन, चिल्ड्रन पार्क और डिजिटल लाइब्रेरी सहित...

खेल युवाओं को अनुशासन, संघर्ष और टीम भावना के साथ आगे बढ़ने का अवसर देते हैं: राव नरबीर सिंह

👉रामा अत्रे महिला टी-20 क्रिकेट टूर्नामेंट का कैबिनेट मंत्री...