Bathinda News: ਜ਼ਿਲ੍ਹਾ ਬਾਰ ਐਸੋਸੀਏਸ਼ਨ ਬਠਿੰਡਾ ਦੇ ਕਲਰਕ ਐਸੋਸੀਏਸ਼ਨ ਦੇ ਨਵੇਂ ਅਹੁੱਦੇਦਾਰਾਂ ਦੀ ਚੋਣ ਹੋਈ ਹੈ। ਸੁਚੱਜੇ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚੜ੍ਹੀ ਇਸ ਚੋਣ ਵਿਚ ਸੁਖਪਾਲ ਸਿੰਘ (ਪਾਲਾ ਬਾਬਾ) ਨੂੰ ਨਵਾਂ ਪ੍ਰਧਾਨ ਚੁਣਿਆ ਗਿਆ। ਇਸੇ ਤਰ੍ਹਾਂ ਮੀਤ ਪ੍ਰਧਾਨ ਅਮਨ ਕੁਮਾਰ, ਸਕੱਤਰ ਕੁਲਦੀਪ ਸਿੰਘ, ਸੰਯੁਕਤ ਸਕੱਤਰ ਭਗਵੰਤ ਸਿੰਘ ਸਿੱਧੂ ਤੇ ਖ਼ਜ਼ਾਨਚੀ ਅਮਨ ਰੰਗਾ ਨੂੰ ਚੁਣਿਆ ਗਿਆ।
ਇਹ ਵੀ ਪੜ੍ਹੋ 👉ਗਿਆਨੇਸ਼ ਕੁਮਾਰ ਵਿਰੁਧ ਇੰਡੀਆ ਬਲਾਕ ਦੀ ਮਹਾ-ਰੈਲੀ ਅੱਜ
ਇਸ ਮੌਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਬਠਿੰਡਾ ਦੇ ਪ੍ਰਧਾਨ ਰਾਕੇਸ਼ ਕੁਮਾਰ ਗੁਪਤਾ ਸਮੇਤ ਸਮੂਹ ਅਹੁੱਦੇਦਾਰਾਂ ਵੱਲੋਂ ਨਵੀਂ ਚੁਣੀ ਗਈ ਸਮੁੱਚੀ ਟੀਮ ਨੂੰ ਦਿਲ ਦੀਆਂ ਗਹਿਰਾਈਆਂ ਤੋਂ ਵਧਾਈਆਂ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਉਧਰ, ਨਵੀਂ ਚੁਣੀ ਗਈ ਟੀਮ ਨੇ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਂਣ ਦਾ ਭਰੋਸਾ ਦਿਵਾਇਆ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




