WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਬਠਿੰਡਾ

ਸੁਨੀਲ ਜਾਖੜ ਭਲਕੇ ਪੁੱਜਣਗੇ ਬਠਿੰਡਾ ’ਚ, ਬੂਥ ਮਹਾਉਤਸਵ ’ਚ ਕਰਨਗੇ ਸਮੂਲੀਅਤ: ਸਰੂਪ ਸਿੰਗਲਾ

ਬਠਿੰਡਾ, 23 ਮਾਰਚ: ਆਗਾਮੀ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਵਿੱਚ ਜੁਟੀ ਭਾਜਪਾ ਬਠਿੰਡਾ ਸ਼ਹਿਰੀ ਵੱਲੋਂ ਭਲਕੇ ਐਤਵਾਰ ਨੂੰ ਬੂਥ ਮਹਾਉਤਸਵ ਕਰਵਾਇਆ ਜਾ ਰਿਹਾ ਹੈ। ਬਾਅਦ ਦੁਪਹਿਰ 3.30 ਵਜੇ ਸਥਾਨਕ ਜੀਤ ਪੈਲੇਸ ਵਿਖੇ ਹੋ ਰਹੇ ਇਸ ਸਮਾਗਮ ਵਿੱਚ ਵਿਸੇਸ ਤੌਰ ‘ਤੇ ਸਮੂਲੀਅਤ ਕਰਨ ਦੇ ਲਈ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਤੋਂ ਇਲਾਵਾ ਸੂਬਾ ਸੰਗਠਨ ਜਨਰਲ ਸਕੱਤਰ ਸ਼੍ਰੀਨਿਵਾਸਲੂ ਅਤੇ ਹੋਰ ਸੂਬਾ ਆਗੂ ਪੁੱਜ ਰਹੇ ਹਨ। ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਸਿੰਗਲਾ ਨੇ ਦੱਸਿਆ ਕਿ ਉਹ ਖੁਦ ਅਤੇ ਸਮੁੱਚੀ ਜਿਲਾ ਬਠਿੰਡਾ ਸ਼ਹਿਰੀ ਦੀ ਟੀਮ ਇਸ ਪ੍ਰੋਗਰਾਮ ਦੀਆ ਤਿਆਰੀਆਂ ਦੀ ਜਿੰਮੇਵਾਰੀ ਸੰਭਾਲ ਰਹੀ ਹੈ।

ਪੰਜਾਬ ਐਕਸਾਈਜ਼ ਪਾਲਿਸੀ ਦੀ ਜਾਂਚ ਲਈ ਭਾਜਪਾ ਆਗੂਆਂ ਦਾ ਵਫ਼ਦ ਮੁੱਖ ਚੋਣ ਅਧਿਕਾਰੀ ਨੂੰ ਮਿਲਿਆ

ਉਨ੍ਹਾਂ ਦਸਿਆ ਕਿ ਲੋਕ ਸਭਾ ਹਲਕਾ ਬਠਿੰਡਾ ਅਧੀਨ ਆਉਂਦੀਆਂ ਸਮੂਹ ਵਿਧਾਨਸਭਾਵਾਂ ਦੇ ਅਹੁਦੇਦਾਰਾਂ ਸਮੇਤ ਸਾਰੇ ਵੱਡੇ ਆਗੂ ਇਸ ਸਮਾਗਮ ਵਿੱਚ ਪੁੱਜਣਗੇ। ਉਨ੍ਹਾਂ ਸਮੂਹ ਸ਼ਹਿਰ ਵਾਸੀਆਂ ਨੂੰ ਇਸ ਮਹੋਤਸਵ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਤਾਂ ਜੋ ਇਸ ਪ੍ਰੋਗਰਾਮ ਦੀ ਸ਼ੋਭਾ ਵਿੱਚ ਵਾਧਾ ਹੋ ਸਕੇ। ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਿਛਲੇ ਦਸ ਸਾਲਾਂ ਵਿਚ ਕੀਤੇ ਵਿਕਾਸ ਕਾਰਜ਼ਾਂ ਨੂੰ ਧਿਆਨ ਵਿਚ ਰੱਖਦਿਆਂ ਬਠਿੰਡਾ ਸਮੇਤ ਪੰਜਾਬ ਦੇ ਲੋਕ ਲੋਕ ਸਭਾ ਚੋਣਾਂ ਵਿਚ ਭਾਜਪਾ ਨੂੰ ਸਾਰੀਆਂ ਸੀਟਾਂ ’ਤੇ ਜਿੱਤ ਦਿਵਾਉਣ ਵਿਚ ਮਦਦ ਕਰਨ ਦੀ ਅਪੀਲ ਕੀਤੀ।

 

Related posts

ਟਰਾਂਸਪੋਰਟ ਮੰਤਰੀ ਨੇ ਆਰਟੀਏ ਦਫ਼ਤਰ ਮਾਰਿਆਂ ਛਾਪਾ, ਅੱਗੇ ਬਾਦਲਾਂ ਦੇ ਨਜਦੀਕੀ ਨਾਲ ਪਿਆ ਪੰਗਾਂ

punjabusernewssite

ਪੰਜਾਬੀ ਇੱਕ ਸਾਲ ’ਚ ਦੇਸੀ ਸਰਾਬ ਦੀਆਂ ਸਾਢੇ 21 ਕਰੋੜ ਬੋਤਲਾਂ ਕਰਨਗੇ ਖ਼ਾਲੀ

punjabusernewssite

ਸਬ-ਡਵੀਜ਼ਨ ਪੱਧਰ ’ਤੇ ਲਗਾਏ ਕੈਂਪਾਂ ਦਾ ਆਮ ਲੋਕਾਂ ਨੇ ਲਿਆ ਲਾਹਾ

punjabusernewssite