WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਮੁਲਾਜ਼ਮ ਮੰਚ

ਆਲ ਪੰਜਾਬ ਸੁਪਰਵਾਈਜ਼ਰ ਐਸੋਸੀਏਸ਼ਨ ਦੀ ਵਿਭਾਗ ਦੀ ਮੰਤਰੀ ਨਾਲ ਹੋਈ ਮੀਟਿੰਗ

ਚੰਡੀਗੜ੍ਹ, 15 ਜਨਵਰੀ: ਆਂਗਣਵਾੜੀ ਸੁਰਵਾਈਜ਼ਰਾਂ ਦੀਆਂ ਮੰਗਾਂ ਨੂੰ ਹੱਲ ਕਰਵਾਉਣ ਲਈ ਆਲ ਪੰਜਾਬ ਸੁਰਵਾਈਜ਼ਰ ਐਸੋਸੀਏਸ਼ਨ ਦੀ ਇੱਕ ਅਹਿਮ ਮੀਟਿੰਗ ਸਮਾਜਿਕ ਸੁੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨਾਲ ਉਹਨਾਂ ਦੇ ਦਫਤਰ ਸਕੱਤਰੇਤ ਚੰਡੀਗੜ੍ਹ ਮੀਟਿੰਗ ਹੋਈ। ਜੱਥੇਬੰਦੀ ਦੀ ਸੂਬਾ ਪ੍ਰਧਾਨ ਰਵਿੰਦਰ ਕੌਰ ਦੀ ਅਗਵਾਈ ਹੇਠ ਮਿਲੇ ਵਫਦ ਵਲੋਂ ਮੰਗ ਕੀਤੀ ਗਈ ਕਿ ਯੋਗਤਾ ਅਨੁਸਾਰ ਸੁਪਰਵਾਈਜ਼ਰਾਂ ਦੀਆਂ 450 ਅਸਾਮੀਆਂ ਨੂੰ ਪਹਿਲ ਦੇ ਆਧਾਰ ’ਤੇ ਭਰਿਆ ਜਾਵੇ, ਸਾਲ 2020 ਵਿੱਚ ਭਰਤੀ ਹੋਈਆਂ ਸੁਪਰਵਾਈਜ਼ਰਾਂ ਦਾ ਪਰਖ-ਕਾਲ ਸਮਾਂ 3 ਸਾਲ ਤੋਂ ਘਟਾ ਕੇ ਇੱਕ ਸਾਲ ਕੀਤਾ ਜਾਵੇ,

BIG BREAKING: ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ED ਨੇ ਕੀਤਾ ਗ੍ਰਿਫ਼ਤਾਰ

ਪੰਜਾਬ ਦਾ ਸਕੇਲ ਲਾਗੂ ਕੀਤਾ ਜਾਵੇ, ਸੁਰਵਾਈਜ਼ਰਾਂ ਦੀਆਂ ਤਰੱਕੀਆਂ ਬਤੌਰ ਸੀ.ਡੀ.ਪੀ.ਓ. ਜਲਦ ਕੀਤੀਆਂ ਜਾਣ ਕਿਉਂਕਿ ਵਿਭਾਗ ਵਿੱਚ ਸੀ.ਡੀ.ਪੀ.ਓ. ਦੀਆਂ 155 ਅਸਾਮੀਆਂ ਵਿੱਚੋਂ 50 ਅਸਾਮੀਆਂ ਖਾਲੀ ਹਨ ਅਤੇ ਇੱਕ-ਇੱਕ ਸੀ.ਡੀ.ਪੀ.ਓ. ਨੂੰ ਦੋ-ਤਿੰਨ ਬਲਾਕਾਂ ਦਾ ਕੰਮ ਦੇਖਣਾ ਪੈ ਰਿਹਾ ਹੈ, ਸੁਪਰਵਾਈਜ਼ਰਾਂ ਨੂੰ ਮਿਲਣ ਵਾਲਾ ਬੱਝਵਾਂ ਸਫਰੀ ਭੱਤਾ ਅਤੇ ਪੇਂਡੂ ਭੱਤਾ ਜੋ ਕਿ ਛੇਵੇਂ ਤਨਖਾਹ ਕਮਿਸ਼ਨ ਵਿੱਚ ਰੋਕ ਦਿੱਤਾ ਗਿਆ ਸੀ, ਨੂੰ ਤੁਰੰਤ ਬਹਾਲ ਕੀਤਾ ਜਾਵੇ, ਬਾਲ ਭਲਾਈ ਕਾਊਂਸਲ ਦੇ ਤਿੰਨ ਪ੍ਰੋਜੈਕਟਾਂ ਨੂੰ ਵਿਭਾਗ ਅਧੀਨ ਲਿਆਦਾ ਜਾਵੇ, ਦਫਤਰਾਂ ਵਿੱਚ ਲੇਖਾਕਾਰ ਦੀਆਂ ਖਾਲੀ ਪਈਆਂ ਅਸਾਮੀਆਂ ਨੂੰ ਤੁਰੰਤ ਭਰਿਆ ਜਾਵੇ,

ਸਿਹਤ ਸਹੂਲਤਾਂ ਨੂੰ ਲੈ ਕੇ ਪੰਜਾਬ ਸਰਕਾਰ ਵਚਨਵੱਧ ਤੇ ਯਤਨਸ਼ੀਲ : ਜਗਰੂਪ ਸਿੰਘ ਗਿੱਲ

ਦਫਤਰਾਂ ਵਿੱਚ ਸਵੀਪਰਾਂ ਦਾ ਪ੍ਰਬੰਧ ਪਹਿਲ ਦੇ ਆਧਾਰ ਤੇ ਕੀਤਾ ਜਾਵੇ। ਮੰਤਰੀ ਵਲੋਂ ਵਫਦ ਨੂੰ ਵਿਸ਼ਵਾਸ ਦਵਾਇਆ ਗਿਆ ਕਿ ਇਹਨਾਂ ਮੰਗਾਂ ਦਾ ਨਿਪਟਾਰਾ ਜਲਦ ਤੋਂ ਜਲਦ ਕੀਤਾ ਜਾਵੇਗਾ। ਇਸ ਮੌਕੇ ਸੁਖਦੀਪ ਸਿੰਘ ਡਿਪਟੀ ਡਾਇਰੈਕਟਰ, ਸੰਦੀਪ ਕੌਰ, ਸ਼ਰਮੀਲਾ ਰਾਣੀ, ਵੀਰਪਾਲ ਕੌਰ, ਰਜਿੰਦਰ ਕੌਰ, ਕੁਲਦੀਪ ਕੌਰ ਆਦਿ ਆਗੂ ਵੀ ਹਾਜਰ ਸਨ। ਮੀਟੰਗ ਉਪਰੰਤ ਆਗੂਆਂ ਵਲੋਂ ਐਲਾਨ ਕੀਤਾ ਗਿਆ ਕਿ ਜੇਕਰ ਇਹਨਾਂ ਮੰਗਾਂ ਨੂੰ ਜਲਦ ਤੋਂ ਜਲਦ ਹੱਲ ਨਾ ਕੀਤਾ ਗਿਆ ਤਾਂ ਜੱਥੇਬੰਦੀ ਸੰਘਰਸ਼ ਵਿੱਢਣ ਲਈ ਮਜਬੂਰ ਹੋਵੇਗੀ।

 

Related posts

ਪੰਜਾਬ ਪੇਅ ਸਕੇਲ ਨਹੀਂ ਤਾਂ ਵੋਟ ਨਹੀਂ ਦੇ ਨਾਅਰੇ ਨਾਲ ਮੁਲਾਜ਼ਮਾਂ ਨੇ ਵਿੱਢੀ ਮੁਹਿੰਮ

punjabusernewssite

ਕੰਪਿਊਟਰ ਅਧਿਆਪਕਾਂ ਨੇ ਮੀਟਿੰਗ ਮੁੜ ਮੁਲਤਵੀ ਕਰਨ ਦੇ ਵਿਰੋਧ ਵਿੱਚ ਕੀਤਾ ਰੋਸ਼ ਪ੍ਰਦਰਸ਼ਨ

punjabusernewssite

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵਲੋਂ ਨੈਸ਼ਨਲ ਹਾਈਵੇ ਜਾਮ ਕਰਨ ਦਾ ਐਲਾਨ

punjabusernewssite