ਰਾਸ਼ਟਰੀ ਅੰਤਰਰਾਸ਼ਟਰੀਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਦਾ ਆਸਟਰੇਲੀਆ ਵਿਖੇ ਨਿੱਘਾ ਸਵਾਗਤpunjabusernewssiteSaturday, 9 November 2024, 18:59Saturday, 9 November 2024, 18:15 by punjabusernewssiteSaturday, 9 November 2024, 18:59Saturday, 9 November 2024, 18:15 48 Viewsਚੰਡੀਗੜ੍ਹ, 9 ਨਵੰਬਰ:ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਦਾ ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ ਦੇ ਸਿਡਨੀ ਹਵਾਈ ਅੱਡੇ ’ਤੇ ਪਹੁੰਚਣ...
ਹੁਸ਼ਿਆਰਪੁਰਅਰਵਿੰਦ ਕੇਜਰੀਵਾਲ ਨੇ ਹਲਕਾ ਚੱਬੇਵਾਲ ਦੇ ਲੋਕਾਂ ਨੂੰ ਕਿਹਾ, ਮੈਂ ਜੋ ਵੀ ਕਹਿੰਦਾ ਹਾਂ, ਹਰ ਹਾਲ ਵਿੱਚ ਪੂਰਾ ਕਰਦਾ ਹਾਂpunjabusernewssiteSaturday, 9 November 2024, 18:11 by punjabusernewssiteSaturday, 9 November 2024, 18:11 67 Viewsਜੇਕਰ ਲੋਕ ਸਭਾ ਮੈਂਬਰ, ਵਿਧਾਇਕ ਅਤੇ ਸੂਬਾ ਸਰਕਾਰ ਤਿੰਨੋਂ ਆਮ ਆਦਮੀ ਪਾਰਟੀ ਦੇ ਹੋਣਗੇ, ਤਾਂ ਇਲਾਕੇ ਦਾ ਵਿਕਾਸ ਬਹੁਤ ਤੇਜ਼ੀ ਨਾਲ ਹੋਵੇਗਾ-ਕੇਜਰੀਵਾਲ ਮੁੱਖ ਮੰਤਰੀ...
ਫ਼ਿਰੋਜ਼ਪੁਰਨਾਜਾਇਜ਼ ਮਾਈਨਿੰਗ ਵਿਰੁਧ ਸਰਕਾਰ ਦੀ ਸਖ਼ਤੀ:ਵਿਜੀਲੈਂਸ ਨੇ ਪ੍ਰਾਈਮਵਿਜਨ ਕੰਪਨੀ ਦਾ ਠੇਕੇਦਾਰ ਰਾਜਸਥਾਨ ਤੋਂ ਚੁੱਕਿਆpunjabusernewssiteSaturday, 9 November 2024, 15:36 by punjabusernewssiteSaturday, 9 November 2024, 15:36 134 Viewsਅਧਿਕਾਰੀਆਂ ਦੀ ਮਿਲੀਭੁਗਤ ਨਾਲ ਸਰਕਾਰ ਨੂੰ 35 ਕਰੋੜ ਰੁਪਏ ਦਾ ਲਾਇਆ ਚੂਨਾ ਮਾਈਨਿੰਗ ਵਿਭਾਗ ਫਿਰੋਜਪੁਰ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਵੀ ਮਿਲੀਭੁਗਤ ਦਾ ਮੁਕੱਦਮਾ...
ਲੁਧਿਆਣਾਕੇਜਰੀਵਾਲ ਦੀ ਨਵੇਂ ਚੁਣੇ ਸਰਪੰਚਾਂ ਨੂੰ ਅਪੀਲ: ਪਿੰਡਾਂ ਵਿੱਚ ਵਿਕਾਸ ਕਾਰਜਾਂ ਲਈ ਪੈਸੇ ਦੀ ਸਮਝਦਾਰੀ ਤੇ ਪਾਰਦਰਸ਼ੀ ਤਰੀਕੇ ਨਾਲ ਵਰਤੋਂ ਯਕੀਨੀ ਬਣਾਉਣ ਲਈ ਗ੍ਰਾਮ ਸਭਾਵਾਂ ਦੇ ਇਜਲਾਸ ਹੋਣpunjabusernewssiteFriday, 8 November 2024, 18:32 by punjabusernewssiteFriday, 8 November 2024, 18:32 56 Viewsਮੁੱਖ ਮੰਤਰੀ ਨੇ ਕੇਜਰੀਵਾਲ ਦੀ ਹਾਜ਼ਰੀ ਵਿੱਚ ਸੂਬੇ ਭਰ ਦੇ ਨਵੇਂ ਚੁਣੇ 10031 ਸਰਪੰਚਾਂ ਨੂੰ ਚੁਕਾਈ ਸਹੁੰ ਸਰਪੰਚਾਂ ਨੂੰ ਪਿੰਡਾਂ ਨੂੰ ਨਸ਼ਾ ਮੁਕਤ ਕਰਨ...
ਚੰਡੀਗੜ੍ਹਪੰਜਾਬ ਯੂਨੀਵਰਸਿਟੀ ਦੇ ਰੁਤਬੇ ਨੂੰ ਕਾਇਮ ਰੱਖਣ ਲਈ ਹਰ ਮੁਹਾਜ਼ ਉਤੇ ਲੜਾਂਗੇ: ਮੀਤ ਹੇਅਰpunjabusernewssiteFriday, 8 November 2024, 18:18 by punjabusernewssiteFriday, 8 November 2024, 18:18 59 Viewsਲੋਕ ਸਭਾ ਮੈਂਬਰ ਨੇ ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਲਈ ਉਪ ਰਾਸ਼ਟਰਪਤੀ ਨੂੰ ਪੱਤਰ ਲਿਖਿਆ ਚੰਡੀਗੜ੍ਹ, 8 ਨਵੰਬਰ:ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਕੇਂਦਰ...
ਪੰਜਾਬਪਰਾਲੀ ਸਾੜਨ ’ਤੇ ਜੁਰਮਾਨਾ ਦੁੱਗਣਾ ਕਰਨ ਲਈ ਆਮ ਆਦਮੀ ਪਾਰਟੀ ਨੇ ਕੇਂਦਰ ਸਰਕਾਰ ਦੀ ਕੀਤੀ ਸਖ਼ਤ ਨਿਖੇਧੀpunjabusernewssiteFriday, 8 November 2024, 18:03 by punjabusernewssiteFriday, 8 November 2024, 18:03 71 Viewsਕਿਹਾ- ਜੁਰਮਾਨਾ ਵਧਾਉਣਾ ਪੰਜਾਬ ਦੇ ਕਿਸਾਨਾਂ ਨੂੰ ਤੰਗ ਕਰਨ ਦਾ ਨਵਾਂ ਤਰੀਕਾ ਚੰਡੀਗੜ੍ਹ, 8 ਨਵੰਬਰ: ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ’ਤੇ ਜੁਰਮਾਨੇ ਨੂੰ ਦੁੱਗਣਾ...
ਕਪੂਰਥਲਾਸਥਾਨਕ ਸਰਕਾਰਾਂ ਬਾਰੇ ਮੰਤਰੀ ਵਲੋਂ ਸੁਲਤਾਨਪੁਰ ਲੋਧੀ ਦੇ ਵਿਕਾਸ ਕਾਰਜਾਂ ਦੀ ਸਮੀਖਿਆpunjabusernewssiteThursday, 7 November 2024, 20:30Thursday, 7 November 2024, 19:58 by punjabusernewssiteThursday, 7 November 2024, 20:30Thursday, 7 November 2024, 19:58 47 Viewsਸੁਲਤਾਨਪੁਰ ਲੋਧੀ , 7 ਨਵੰਬਰ: ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਰਵਜੋਤ ਸਿੰਘ ਨੇ ਅੱਜ ਸੁਲਤਾਨਪੁਰ ਲੋਧੀ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਸਬੰਧਿਤ...
ਪੰਜਾਬਪੰਜਾਬ ਨੇ ਕੇਂਦਰ ਅੱਗੇ ਬਿਜਲੀ ਤੇ ਸ਼ਹਿਰੀ ਖੇਤਰ ਨਾਲ ਸਬੰਧੀ ਆਪਣਾ ਪੱਖੀ ਮਜ਼ਬੂਤੀ ਨਾਲ ਰੱਖਿਆpunjabusernewssiteThursday, 7 November 2024, 20:27 by punjabusernewssiteThursday, 7 November 2024, 20:27 182 Viewsਤਿੰਨ ਕੈਬਨਿਟ ਮੰਤਰੀਆਂ ਦੀ ਅਗਵਾਈ ਹੇਠ ਪੰਜਾਬ ਦੇ ਵਫਦ ਵੱਲੋਂ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੀਟਿੰਗ ਚੰਡੀਗੜ੍ਹ, 7 ਨਵੰਬਰ:ਪੰਜਾਬ ਸਰਕਾਰ ਨੇ ਕੇਂਦਰ ਨਾਲ...
ਪੰਜਾਬਮੁੱਖ ਮੰਤਰੀ ਵੱਲੋਂ ਭਗਵਾਨ ਵਿਸ਼ਵਕਰਮਾ ਦੇ ਪ੍ਰਕਾਸ਼ ਉਤਸਵ ਦੀ ਵਧਾਈpunjabusernewssiteFriday, 1 November 2024, 19:25 by punjabusernewssiteFriday, 1 November 2024, 19:25 93 Viewsਚੰਡੀਗੜ੍ਹ, 1 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਗਵਾਨ ਵਿਸ਼ਵਕਰਮਾ ਦੇ ਪ੍ਰਕਾਸ਼ ਉਤਸਵ ਮੌਕੇ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ।ਵਿਸ਼ਵਕਰਮਾ...
ਰਾਸ਼ਟਰੀ ਅੰਤਰਰਾਸ਼ਟਰੀਮੁੱਖ ਮੰਤਰੀ ਵੱਲੋਂ ਨੱਢਾ ਨਾਲ ਮੁਲਾਕਾਤ, 15 ਨਵੰਬਰ ਤੱਕ ਸੂਬੇ ਨੂੰ ਡੀ.ਏ.ਪੀ. ਖਾਦ ਦੀ ਮੁਕੰਮਲ ਸਪਲਾਈ ਕਰਨ ਦੀ ਮੰਗpunjabusernewssiteSaturday, 26 October 2024, 21:45 by punjabusernewssiteSaturday, 26 October 2024, 21:45 139 Viewsਝੋਨੇ ਦੀ ਖਰੀਦ ਦਾ ਸੀਜ਼ਨ ਸੁਚਾਰੂ ਢੰਗ ਨਾਲ ਚੱਲ ਰਿਹਾ, ਅੱਜ ਸੂਬੇ ਵਿੱਚ 4 ਲੱਖ ਮੀਟਰਕ ਟਨ ਝੋਨਾ ਖਰੀਦਿਆ ਨਵੀਂ ਦਿੱਲੀ, 26 ਅਕਤੂਬਰ:ਪੰਜਾਬ ਦੇ...