ਰਾਸ਼ਟਰੀ ਅੰਤਰਰਾਸ਼ਟਰੀਮੁੱਖ ਮੰਤਰੀ ਵੱਲੋਂ ਨੱਢਾ ਨਾਲ ਮੁਲਾਕਾਤ, 15 ਨਵੰਬਰ ਤੱਕ ਸੂਬੇ ਨੂੰ ਡੀ.ਏ.ਪੀ. ਖਾਦ ਦੀ ਮੁਕੰਮਲ ਸਪਲਾਈ ਕਰਨ ਦੀ ਮੰਗpunjabusernewssiteSaturday, 26 October 2024, 21:45 by punjabusernewssiteSaturday, 26 October 2024, 21:45 139 Viewsਝੋਨੇ ਦੀ ਖਰੀਦ ਦਾ ਸੀਜ਼ਨ ਸੁਚਾਰੂ ਢੰਗ ਨਾਲ ਚੱਲ ਰਿਹਾ, ਅੱਜ ਸੂਬੇ ਵਿੱਚ 4 ਲੱਖ ਮੀਟਰਕ ਟਨ ਝੋਨਾ ਖਰੀਦਿਆ ਨਵੀਂ ਦਿੱਲੀ, 26 ਅਕਤੂਬਰ:ਪੰਜਾਬ ਦੇ...
ਪੰਜਾਬਮੁੱਖ ਮੰਤਰੀ ਨੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ ਦੀ ਮੌਤ ‘ਤੇ ਦੁੱਖ ਪ੍ਰਗਟਾਇਆpunjabusernewssiteThursday, 10 October 2024, 8:39 by punjabusernewssiteThursday, 10 October 2024, 8:39 24 Viewsਰਤਨ ਟਾਟਾ ਦੇ ਤੁਰ ਜਾਣ ਨਾਲ ਇਕ ਯੁੱਗ ਦਾ ਅੰਤ ਹੋਇਆ ਚੰਡੀਗੜ੍ਹ, 10 ਅਕਤੂਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉੱਘੇ ਉਦਯੋਗਪਤੀ...
ਜਲੰਧਰਮੁੱਖ ਮੰਤਰੀ ਨੇ ਆਪਣੀ ਜਲੰਧਰ ਰਿਹਾਇਸ਼ ’ਤੇ ਆਪ ਆਗੂਆਂ ਨਾਲ ਕੀਤੀਆਂ ਮੀਟਿੰਗਾਂpunjabusernewssiteTuesday, 8 October 2024, 11:09Tuesday, 8 October 2024, 11:10 by punjabusernewssiteTuesday, 8 October 2024, 11:09Tuesday, 8 October 2024, 11:10 23 Viewsਜਲੰਧਰ, 8 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਆਪਣੀ ਜਲੰਧਰ ਰਿਹਾਇਸ਼ ਵਿਖੇ ਪਾਰਟੀ ਆਗੂਆਂ ਅਤੇ ਇਲਾਕਾ ਵਾਸੀਆਂ ਨਾਲ਼ ਮੁਲਾਕਾਤਾਂ...
ਚੰਡੀਗੜ੍ਹPunjab Cabinet Meeting ਅੱਜ, ਜਲੰਧਰ ਦੀ ਬਜਾਏ ਹੋਵੇਗੀ ਚੰਡੀਗੜ੍ਹ ‘ਚpunjabusernewssiteTuesday, 8 October 2024, 8:04Tuesday, 8 October 2024, 8:07 by punjabusernewssiteTuesday, 8 October 2024, 8:04Tuesday, 8 October 2024, 8:07 16 Viewsਚੰਡੀਗੜ੍ਹ, 8 ਅਕਤੂਬਰ: punjab Cabinet Meeting: ਪੰਜਾਬ ਕੈਬਨਿਟ ਦੀ ਇੱਕ ਅਹਿਮ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਉਨ੍ਹਾਂ ਦੀ ਸਰਕਾਰੀ...
ਚੰਡੀਗੜ੍ਹਮੁੱਖ ਮੰਤਰੀ ਦੇ ਦਖ਼ਲ ਤੋਂ ਬਾਅਦ ਆੜ੍ਹਤੀਆਂ ਨੇ ਹੜਤਾਲ ਵਾਪਸ ਲਈpunjabusernewssiteMonday, 7 October 2024, 18:42 by punjabusernewssiteMonday, 7 October 2024, 18:42 11 Viewsਜ਼ਿਆਦਾਤਰ ਮੰਗਾਂ ਕੇਂਦਰ ਨਾਲ ਸਬੰਧਤ,ਕੇਂਦਰ ਕੋਲ ਮਜ਼ਬੂਤੀ ਨਾਲ ਉਠਾਇਆ ਜਾਵੇਗਾ ਮੁੱਦਾ:ਭਗਵੰਤ ਸਿੰਘ ਮਾਨ ਚੰਡੀਗੜ੍ਹ, 7 ਅਕਤੂਬਰ:ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖ਼ਰੀਦ ਯਕੀਨੀ ਬਣਾਉਣ ਦੀ...
ਸੰਗਰੂਰBhagwant Mann ਦੀ ਅਪੀਲ ਦਾ ਅਸਰ: ਜੱਦੀ ਪਿੰਡ ‘ਸਤੌਜ’ ਵਿਚ ਹੋਈ ਸਰਬਸੰਮਤੀpunjabusernewssiteMonday, 7 October 2024, 15:29 by punjabusernewssiteMonday, 7 October 2024, 15:29 51 Viewsਸੰਗਰੂਰ, 7 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਪਣੇ ਜੱਦੀ ਪਿੰਡ ਵਾਸੀਆਂ ਨੂੰ ਪੰਚਾਇਤ ਚੌਣਾਂ ’ਚ ਏਕਤਾ ਬਣਾਉਣ ਦੀ ਕੀਤੀ ਅਪੀਲ...
ਪੰਜਾਬਕਿਸਾਨਾਂ ਲਈ ਖ਼ੁਸਖਬਰੀ: ਹੁਣ ਨਹੀਂ ਰੁਲੇਗੀ ਮੰਡੀਆਂ ’ਚ ਝੋਨੇ ਦੀ ਫ਼ਸਲ, ਭਗਵੰਤ ਮਾਨ ਦੀ ਦਖਲਅੰਦਾਜ਼ੀ ਤੋਂ ਬਾਅਦ ਸ਼ੈਲਰ ਮਾਲਕਾਂ ਨੇ ਹੜਤਾਲ ਕੀਤੀ ਖਤਮpunjabusernewssiteSaturday, 5 October 2024, 18:26Saturday, 5 October 2024, 19:16 by punjabusernewssiteSaturday, 5 October 2024, 18:26Saturday, 5 October 2024, 19:16 18 Viewsਮੁੱਖ ਮੰਤਰੀ ਭਾਰਤ ਸਰਕਾਰ ਕੋਲ ਰੱਖਣਗੇ ਸ਼ੈਲਰ ਮਾਲਕਾਂ ਦੀਆਂ ਮੁੱਖ ਮੰਗਾਂ ਚੰਡੀਗੜ੍ਹ, 5 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਸੂਬਾ...
ਖੇਡ ਜਗਤਖੇਡਾਂ ਅਤੇ ਖਿਡਾਰੀਆਂ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਉੱਦਮ ਕਾਬਿਲੇਤਾਰੀਫ: ਤਰੁਨਪ੍ਰੀਤ ਸਿੰਘ ਸੌਂਦpunjabusernewssiteThursday, 3 October 2024, 20:37 by punjabusernewssiteThursday, 3 October 2024, 20:37 21 Viewsਚੰਡੀਗੜ੍ਹ, 3 ਅਕਤੂਬਰ:ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ, ਪ੍ਰਾਹੁਣਚਾਰੀ, ਉਦਯੋਗ ਤੇ ਕਾਮਰਸ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ...
ਚੰਡੀਗੜ੍ਹਲੁਧਿਆਣਾ ਦਾ ਘੁੰਗਰਾਲੀ ਬਾਇਓਗੈਸ ਪਲਾਂਟ ਪੂਰੀ ਤਰ੍ਹਾਂ ਪ੍ਰਦੂਸ਼ਣ ਮੁਕਤ ਹੋਵੇਗਾ; ਮੁੱਖ ਮੰਤਰੀ ਨੇ ਦਿੱਤਾ ਭਰੋਸਾpunjabusernewssiteTuesday, 1 October 2024, 18:25 by punjabusernewssiteTuesday, 1 October 2024, 18:25 14 Viewsਮੁੱਖ ਮੰਤਰੀ ਨੇ ਪਿੰਡ ਵਾਸੀਆਂ ਨਾਲ ਟੈਲੀਫੋਨ ’ਤੇ ਕੀਤੀ ਗੱਲਬਾਤ ਚੰਡੀਗੜ੍ਹ, 1 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ...
ਚੰਡੀਗੜ੍ਹਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ’ਤੇ ਨਜ਼ਰ ਰੱਖਣ ਲਈ 8 ਹਜ਼ਾਰ ਤੋਂ ਵੱਧ ਨੋਡਲ ਅਫ਼ਸਰ ਤਾਇਨਾਤpunjabusernewssiteTuesday, 1 October 2024, 16:07 by punjabusernewssiteTuesday, 1 October 2024, 16:07 22 Viewsਚੰਡੀਗੜ੍ਹ, 1 ਅਕਤੂਬਰ:ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਪੰਜਾਬ ਸਰਕਾਰ ਨੇ 8045 ਨੋਡਲ ਅਫ਼ਸਰ ਨਿਯੁਕਤ...