ਫ਼ਾਜ਼ਿਲਕਾਫ਼ਾਜਲਿਕਾ ’ਚ ਦੀਵਾਲੀ ਮੌਕੇ ਦੇਸੀ ਘਿਊ ਦੀ ਦੁਕਾਨ ਨੂੰ ਲੱਗੀ ਅੱ+ਗ, ਪਟਾਕੇ ਦੀਆਂ ਦੁਕਾਨਾਂ ਵੀ ਚਪੇਟ ’ਚ ਆਈਆਂpunjabusernewssiteFriday, 1 November 2024, 10:30Friday, 1 November 2024, 10:20 by punjabusernewssiteFriday, 1 November 2024, 10:30Friday, 1 November 2024, 10:20 91 Viewsਫ਼ਾਜਲਿਕਾ, 1 ਨਵੰਬਰ: ਬੀਤੇ ਕੱਲ ਦੀਵਾਲੀ ਦੇ ਤਿਊਹਾਰ ਮੌਕੇ ਫ਼ਾਜਲਿਕਾ ਦੇ ਘੰਟਾ ਘਰ ਚੌਕ ਇਲਾਕੇ ’ਚ ਇੱਕ ਦੇਸੀ ਘਿਊ ਦੀ ਦੁਕਾਨ ਨੂੰ ਅੱਗ ਲੱਗਣ...
ਫ਼ਾਜ਼ਿਲਕਾਡੀਏਪੀ ਖਾਦ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਉੜਨ ਦਸਤਿਆਂ ਦਾ ਗਠਨpunjabusernewssiteWednesday, 30 October 2024, 16:44 by punjabusernewssiteWednesday, 30 October 2024, 16:44 53 Viewsਕਾਲਾ ਬਜਾਰੀ ਕਰਨ ਵਾਲਿਆਂ ਖਿਲਾਫ ਹੋਵੇਗੀ ਸਖਤ ਕਾਰਵਾਈ ਫਾਜ਼ਿਲਕਾ 30 ਅਕਤੂਬਰ: ਫਾਜ਼ਿਲਕਾ ਜ਼ਿਲ੍ਹੇ ਵਿੱਚ ਵੱਖ-ਵੱਖ ਬਲਾਕਾਂ ਵਿੱਚ ਅੱਜ ਜ਼ਿਲ੍ਹਾ ਪ੍ਰਸ਼ਾਸਨ ਵੀ ਅਗਵਾਈ ਵਿੱਚ ਖੇਤੀਬਾੜੀ...
ਫ਼ਾਜ਼ਿਲਕਾਜ਼ਿਲ੍ਹੇ ਵਿੱਚ ਪ੍ਰੀਗਾਬਾਲਿਨ 75 ਐਮਜੀ ਤੋਂ ਵੱਧ ਮਾਤਰਾ ਦੇ ਕੈਪਸੂਲ/ਟੇਬਲੇਟਸ ਦੀ ਵਿਕਰੀ ‘ਤੇ ਮੁਕੰਮਲ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟpunjabusernewssiteWednesday, 30 October 2024, 14:00 by punjabusernewssiteWednesday, 30 October 2024, 14:00 64 Viewsਫਾਜ਼ਿਲਕਾ , 30 ਅਕਤੂਬਰ :ਜ਼ਿਲਾ ਮੈਜਿਸਟ੍ਰੇਟ ਅਮਰਪ੍ਰੀਤ ਕੌਰ ਸੰਧੂ ਨੇ ਬੀ.ਐਨ.ਐਸ.ਐਸ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋ ਕਰਦਿਆਂ ਜ਼ਿਲ੍ਹੇ ਵਿੱਚ ਪ੍ਰੀਗਾਬਾਲਿਨ 75...
ਫ਼ਾਜ਼ਿਲਕਾਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀpunjabusernewssiteTuesday, 29 October 2024, 12:10Tuesday, 29 October 2024, 11:54 by punjabusernewssiteTuesday, 29 October 2024, 12:10Tuesday, 29 October 2024, 11:54 55 Viewsਫਾਜਿਲਕਾ 29 ਅਕਤੂਬਰ:ਜ਼ਿਲਾ ਮੈਜਿਸਟ੍ਰੇਟ ਅਮਰਪ੍ਰੀਤ ਕੌਰ ਸੰਧੂ ਨੇ ਬੀ.ਐਨ.ਐਸ.ਐਸ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋ ਕਰਦਿਆਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ...
ਫ਼ਾਜ਼ਿਲਕਾਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਫਾਜ਼ਿਲਕਾ ਤੇ ਰੋੜਾਂਵਾਲੀ ਵਿਚ ਜਾਗਰੂਕਤਾ ਸੈਮੀਨਾਰ ਆਯੋਜਿਤpunjabusernewssiteMonday, 28 October 2024, 18:45Monday, 28 October 2024, 18:32 by punjabusernewssiteMonday, 28 October 2024, 18:45Monday, 28 October 2024, 18:32 49 Viewsਸਰਕਾਰ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਵਚਨਬੱਧ-ਡੀਐਸਪੀ ਗੁਰਿੰਦਰਜੀਤ ਸਿੰਘ ਸੰਧੂ ਫਾਜ਼ਿਲਕਾ, 28 ਅਕਤੂਬਰ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ...
ਫ਼ਾਜ਼ਿਲਕਾਕਿਸਾਨ ਵੀਰ ਖੇਤ ਵਿੱਚ ਪਰਾਲੀ ਦੀਆਂ ਗੱਠਾ ਬਣਾਉਣ ਤੋਂ ਬਾਅਦ ਬਚੀ ਰਹਿਦ- ਖੂੰਹਦ ਨੂੰ ਅੱਗ ਨਾ ਲਗਾਉਣ: ਮੁੱਖ ਖੇਤੀਬਾੜੀ ਅਫਸਰpunjabusernewssiteMonday, 28 October 2024, 17:29 by punjabusernewssiteMonday, 28 October 2024, 17:29 43 Viewsਖੇਤੀਬਾੜੀ ਵਿਭਾਗ ਦੀਆਂ ਟੀਮਾਂ ਰਾਹੀਂ ਕਿਸਾਨਾਂ ਨੂੰ ਕੀਤਾ ਜਾ ਰਿਹਾ ਹੈ ਜਾਗਰੂਕਤ ਫਾਜ਼ਿਲਕਾ, 28 ਅਕਤੂਬਰ:ਖੇਤੀਬਾੜੀ ਅਤੇ ਕਿਸਾਨ ਕਲਿਆਣ ਵਿਭਾਗ ਦੀਆਂ ਟੀਮਾਂ ਲਗਾਤਾਰ ਜ਼ਿਲ੍ਹੇ ਅੰਦਰ...
ਫ਼ਾਜ਼ਿਲਕਾਫਾਜਿਲਕਾ ਪੁਲਿਸ ਦੀ ਹੈਰੋਇਨ ਤਸਕਰਾਂ ਤੇ ਵੱਡੀ ਕਾਰਵਾਈ, ਸੀ.ਆਈ.ਏ-2 ਦੀ ਟੀਮ ਵੱਲੋਂ 03 ਨਸ਼ਾ ਤਸਕਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ।punjabusernewssiteSaturday, 26 October 2024, 16:00 by punjabusernewssiteSaturday, 26 October 2024, 16:00 26 Viewsਫਾਜਿਲਕਾ 26 ਅਕਤੂਬਰ:ਸ੍ਰੀ ਗੌਰਵ ਯਾਦਵ ਆਈ.ਪੀ.ਐਸ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਚੰਡੀਗੜ੍ਹ, ਸ੍ਰੀ ਰਣਜੀਤ ਸਿੰਘ ਢਿੱਲੋਂ, ਡਿਪਟੀ ਇੰਸਪੈਕਟਰ ਜਨਰਲ, ਫਿਰੋਜਪੁਰ ਰੇਂਜ, ਫਿਰੋਜਪੁਰ ਜੀ ਦੇ ਦਿਸ਼ਾ...
ਫ਼ਾਜ਼ਿਲਕਾਸਬਸਿਡੀ ਤੇ ਸੰਦ ਲੈਣ ਵਾਲੇ ਕਿਸਾਨਾਂ ਨੇ ਜੇਕਰ ਸੰਦਾਂ ਦੀ ਵਰਤੋਂ ਨਾ ਕੀਤੀ ਤਾਂ ਹੋਵੇਗੀ ਸਖ਼ਤ ਕਾਰਵਾਈ-ਮੁੱਖ ਖੇਤੀਬਾੜੀ ਅਫ਼ਸਰpunjabusernewssiteFriday, 25 October 2024, 14:48 by punjabusernewssiteFriday, 25 October 2024, 14:48 21 Viewsਉਨੱਤ ਕਿਸਾਨ ਐਪ ਰਾਹੀਂ ਵੀ ਕਿਸਾਨ ਮਸ਼ੀਨਾਂ ਦੀ ਬੂਕਿੰਗ ਕਰਵਾ ਸਕਦੇ ਹਨ ਫਾਜ਼ਿਲਕਾ, 25 ਅਕਤੂਬਰ:ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ: ਸੰਦੀਪ ਰਿਣਵਾਂ ਨੇ ਦੱਸਿਆ...
ਫ਼ਾਜ਼ਿਲਕਾਖੇਤੀਬਾੜੀ ਵਿਭਾਗ ਦੀਆਂ ਟੀਮਾਂ ਜ਼ਿਲ੍ਹੇ ਦੇ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਕਰ ਰਹੀਆਂ ਜਾਗਰੂਕpunjabusernewssiteSunday, 20 October 2024, 8:30Saturday, 19 October 2024, 21:25 by punjabusernewssiteSunday, 20 October 2024, 8:30Saturday, 19 October 2024, 21:25 13 Viewsਫਾਜ਼ਿਲਕਾ, 20 ਅਕਤੂਬਰ:ਖੇਤੀਬਾੜੀ ਅਤੇ ਕਿਸਾਨ ਕਲਿਆਣ ਵਿਭਾਗ ਦੀਆਂ ਟੀਮਾਂ ਲਗਾਤਾਰ ਜ਼ਿਲ੍ਹੇ ਅੰਦਰ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਪ੍ਰਤੀ ਜਾਗਰੂਕ...
ਫ਼ਾਜ਼ਿਲਕਾਐਸ.ਐਸ.ਪੀ ਫਾਜ਼ਿਲਕਾ ਨੇ ਪੰਚਾਇਤੀ ਚੋਣਾਂ ਲਈ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸਾਰੇ ਪੁਲਿਸ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗpunjabusernewssiteMonday, 14 October 2024, 16:57 by punjabusernewssiteMonday, 14 October 2024, 16:57 11 Viewsਫਾਜ਼ਿਲਕਾ: ਐਸ.ਐਸ.ਪੀ ਫਾਜ਼ਿਲਕਾ ਵਰਿੰਦਰ ਸਿੰਘ ਬਰਾੜ ਵੱਲੋਂ ਅੱਜ ਪੰਚਾਇਤੀ ਚੋਣਾਂ ਲਈ ਕੀਤੇ ਗਏ ਸੁਰੱਖਿਆ ਬੰਦੋਬਸਤ ਦਾ ਜਾਇਜ਼ਾ ਲੈਣ ਲਈ ਸਾਰੇ GOs ਅਤੇ SHOs ਨਾਲ...