Tag: Fazilka News

Browse our exclusive articles!

ਡੀਏਪੀ ਖਾਦ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਉੜਨ ਦਸਤਿਆਂ ਦਾ ਗਠਨ

ਕਾਲਾ ਬਜਾਰੀ ਕਰਨ ਵਾਲਿਆਂ ਖਿਲਾਫ ਹੋਵੇਗੀ ਸਖਤ ਕਾਰਵਾਈ ਫਾਜ਼ਿਲਕਾ 30 ਅਕਤੂਬਰ: ਫਾਜ਼ਿਲਕਾ ਜ਼ਿਲ੍ਹੇ ਵਿੱਚ ਵੱਖ-ਵੱਖ ਬਲਾਕਾਂ ਵਿੱਚ ਅੱਜ ਜ਼ਿਲ੍ਹਾ ਪ੍ਰਸ਼ਾਸਨ ਵੀ ਅਗਵਾਈ ਵਿੱਚ ਖੇਤੀਬਾੜੀ ਵਿਭਾਗ...

ਜ਼ਿਲ੍ਹੇ ਵਿੱਚ ਪ੍ਰੀਗਾਬਾਲਿਨ 75 ਐਮਜੀ ਤੋਂ ਵੱਧ ਮਾਤਰਾ ਦੇ ਕੈਪਸੂਲ/ਟੇਬਲੇਟਸ ਦੀ ਵਿਕਰੀ ‘ਤੇ ਮੁਕੰਮਲ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ

ਫਾਜ਼ਿਲਕਾ , 30 ਅਕਤੂਬਰ :ਜ਼ਿਲਾ ਮੈਜਿਸਟ੍ਰੇਟ ਅਮਰਪ੍ਰੀਤ ਕੌਰ ਸੰਧੂ ਨੇ ਬੀ.ਐਨ.ਐਸ.ਐਸ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋ ਕਰਦਿਆਂ ਜ਼ਿਲ੍ਹੇ ਵਿੱਚ ਪ੍ਰੀਗਾਬਾਲਿਨ 75...

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਫਾਜਿਲਕਾ 29 ਅਕਤੂਬਰ:ਜ਼ਿਲਾ ਮੈਜਿਸਟ੍ਰੇਟ ਅਮਰਪ੍ਰੀਤ ਕੌਰ ਸੰਧੂ ਨੇ ਬੀ.ਐਨ.ਐਸ.ਐਸ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋ ਕਰਦਿਆਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ...

ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਫਾਜ਼ਿਲਕਾ ਤੇ ਰੋੜਾਂਵਾਲੀ ਵਿਚ ਜਾਗਰੂਕਤਾ ਸੈਮੀਨਾਰ ਆਯੋਜਿਤ

ਸਰਕਾਰ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਵਚਨਬੱਧ-ਡੀਐਸਪੀ ਗੁਰਿੰਦਰਜੀਤ ਸਿੰਘ ਸੰਧੂ ਫਾਜ਼ਿਲਕਾ, 28 ਅਕਤੂਬਰ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ...

ਕਿਸਾਨ ਵੀਰ ਖੇਤ ਵਿੱਚ ਪਰਾਲੀ ਦੀਆਂ ਗੱਠਾ ਬਣਾਉਣ ਤੋਂ ਬਾਅਦ ਬਚੀ ਰਹਿਦ- ਖੂੰਹਦ ਨੂੰ ਅੱਗ ਨਾ ਲਗਾਉਣ: ਮੁੱਖ ਖੇਤੀਬਾੜੀ ਅਫਸਰ

ਖੇਤੀਬਾੜੀ ਵਿਭਾਗ ਦੀਆਂ ਟੀਮਾਂ ਰਾਹੀਂ ਕਿਸਾਨਾਂ ਨੂੰ ਕੀਤਾ ਜਾ ਰਿਹਾ ਹੈ ਜਾਗਰੂਕਤ ਫਾਜ਼ਿਲਕਾ, 28 ਅਕਤੂਬਰ:ਖੇਤੀਬਾੜੀ ਅਤੇ ਕਿਸਾਨ ਕਲਿਆਣ ਵਿਭਾਗ ਦੀਆਂ ਟੀਮਾਂ ਲਗਾਤਾਰ ਜ਼ਿਲ੍ਹੇ ਅੰਦਰ ਵੱਖ-ਵੱਖ...

Popular

ਕਾਂਗਰਸੀ ਕੌਂਸਲਰਾਂ ਨੂੰ ਇੱਕਜੁੱਟ ਰੱਖਣ ਦੀ ਕਵਾਇਦ ’ਚ ਜੁਟੇ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ

👉ਪਾਰਟੀ ਦਾ ਮੇਅਰ ਬਣਾਉਣ ਲਈ ਕੌਂਸਲਰਾਂ ਨੂੰ ਪੜ੍ਹਾਇਆ ਇੱਕਜੁੱਟਤਾ...

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਨੀਤੀ ਦੇ ਖਰੜੇ ਬਾਰੇ ਆੜ੍ਹਤੀਆਂ, ਸ਼ੈੱਲਰਾਂ ਮਾਲਕਾਂ ਨਾਲ ਵਿਚਾਰ ਵਟਾਂਦਰਾ

👉ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ....

ਹਾਜ਼ਰੀ ਨਾ ਲਗਾਉਣ ਦੇਣ ਤੋਂ ਭੜਕੇ ਸਿੱਖਿਆ ਮੁਲਾਜਮਾਂ ਨੇ ਘੇਰਿਆ ਦਫ਼ਤਰ

ਬਠਿੰਡਾ, 26 ਦਸੰਬਰ: ਆਪਣੀਆਂ ਮੰਗਾਂ ਪੱਕਾ ਕਰਨ, ਤਨਖਾਹ ਕਟੋਤੀ...

Subscribe

spot_imgspot_img