ਰਾਸ਼ਟਰੀ ਅੰਤਰਰਾਸ਼ਟਰੀਹਰਪਾਲ ਸਿੰਘ ਚੀਮਾ ਤੇ ਕੁਲਤਾਰ ਸਿੰਘ ਸੰਧਵਾਂ ਨੇ ਦੀਵਾਲੀ ਮੌਕੇ ਅਰਵਿੰਦ ਕੇਜ਼ਰੀਵਾਲ ਨੂੰ ਭੇਂਟ ਕੀਤੀਆਂ ਸੁਭ ਇਛਾਵਾਂpunjabusernewssiteThursday, 31 October 2024, 13:40 by punjabusernewssiteThursday, 31 October 2024, 13:40 77 Viewsਨਵੀਂ ਦਿੱਲੀ, 31 ਅਕਤੂਬਰ: ਦੀਵਾਲੀ ਮੌਕੇ ਵਿਸ਼ੇਸ ਤੌਰ ’ਤੇ ਦਿੱਲੀ ਪੁੱਜੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਪੰਜਾਬ ਦੇ ਵਿਤ ਮੰਤਰੀ...
ਚੰਡੀਗੜ੍ਹਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਸੂਬੇ ਚੋਂ ਚੌਲਾ ਦੀ ਤੇਜੀ ਨਾਲ ਚੁਕਾਈ ਯਕੀਨੀ ਬਨਾਉਣ ਲਈ ਰਾਜਪਾਲ ਤੋਂ ਦਖਲ ਦੀ ਕੀਤੀ ਮੰਗpunjabusernewssiteMonday, 28 October 2024, 19:58 by punjabusernewssiteMonday, 28 October 2024, 19:58 78 Viewsਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਪੰਜਾਬ ਦੇ ਕਿਸਾਨਾਂ ਨਾਲ ਧੱਕਾ ਕਰਨ ਦਾ ਲਾਇਆ ਦੋਸ਼ ਝੋਨੇ ਦੇ ਖਰੀਦ ਸੰਕਟ ਦੌਰਾਨ ਕਿਸਾਨਾਂ ਨਾਲ ਖੜ੍ਹੀ...
ਚੰਡੀਗੜ੍ਹਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮਿਡ-ਡੇ-ਮੀਲ ਵਰਕਰਾਂ ਲਈ ਮੁਫ਼ਤ ਬੀਮੇ ਦਾ ਐਲਾਨpunjabusernewssiteMonday, 28 October 2024, 17:57 by punjabusernewssiteMonday, 28 October 2024, 17:57 47 Viewsਕਿਹਾ, ਕੈਬਨਿਟ ਸਬ-ਕਮੇਟੀ ਨੇ ਵੀ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਤਨਖ਼ਾਹ ਵਧਾਉਣ ਦੀ ਕੀਤੀ ਸਿਫ਼ਾਰਸ਼ ਚੰਡੀਗੜ੍ਹ, 28 ਅਕਤੂਬਰ: ਪੰਜਾਬ ਦੇ ਵਿੱਤ, ਯੋਜਨਾ ਅਤੇ...
ਚੰਡੀਗੜ੍ਹਵਿੱਤ ਮੰਤਰੀ ਚੀਮਾ ਵੱਲੋਂ ਕਰ ਕਮਿਸ਼ਨਰ ਨੂੰ ਨਿਰਦੇਸ਼; ਵਪਾਰੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਵਿਰੁੱਧ ਜ਼ੀਰੋ ਟਾਲਰੈਂਸ ਯਕੀਨੀ ਬਣਾਈ ਜਾਵੇpunjabusernewssiteFriday, 25 October 2024, 20:45Friday, 25 October 2024, 20:28 by punjabusernewssiteFriday, 25 October 2024, 20:45Friday, 25 October 2024, 20:28 15 Viewsਵਪਾਰੀਆਂ ਨੂੰ 0175-2921005/2225192 ‘ਤੇ ਅਜਿਹੀ ਕੋਈ ਵੀ ਸ਼ਿਕਾਇਤ ਦਰਜ ਕਰਨ ਦੀ ਕੀਤੀ ਅਪੀਲ ਚੰਡੀਗੜ੍ਹ, 25 ਅਕਤੂਬਰ: ਤਿਉਹਾਰਾਂ ਦੇ ਸੀਜ਼ਨ ਦੌਰਾਨ ਵਪਾਰੀਆਂ ਲਈ ਸਕਾਰਾਤਮਕ ਅਤੇ...
ਚੰਡੀਗੜ੍ਹਕੈਪਟਨ ਦਾ ਮੰਡੀ ਦੌਰਾ ਮਹਿਜ਼ ‘ਡਰਾਮਾ’ : ਹਰਪਾਲ ਚੀਮਾpunjabusernewssiteFriday, 25 October 2024, 17:24 by punjabusernewssiteFriday, 25 October 2024, 17:24 6 Viewsਕੈਪਟਨ ਅਕਸਰ ਗ੍ਰਹਿ ਮੰਤਰੀ ਅਤੇ ਪ੍ਰਧਾਨ ਮੰਤਰੀ ਨੂੰ ਮਿਲਦੇ ਰਹਿੰਦੇ ਹਨ ਪਰ ਅੱਜ ਤੱਕ ਉਨ੍ਹਾਂ ਨੇ ਕਿਸਾਨਾਂ ਅਤੇ ਆੜ੍ਹਤੀਆਂ ਦੀ ਗੱਲ ਨਹੀਂ ਕੀਤੀ ਚੰਡੀਗੜ੍ਹ,...
ਸੰਗਰੂਰਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਉੱਤੇ ਚੱਲਣਾ ਸਮੇਂ ਦੀ ਅਹਿਮ ਲੋੜ: ਹਰਪਾਲ ਸਿੰਘ ਚੀਮਾpunjabusernewssiteThursday, 17 October 2024, 21:22Thursday, 17 October 2024, 21:23 by punjabusernewssiteThursday, 17 October 2024, 21:22Thursday, 17 October 2024, 21:23 7 Viewsਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦਿੜ੍ਹਬਾ ਵਿਖੇ ਹੋਏ ਨਤਮਸਤਕ, ਸੰਗਤਾਂ ਨੂੰ ਮੁਬਾਰਕਬਾਦ ਕੀਤੀ ਭੇਟ ਦਿੜ੍ਹਬਾ, 17 ਅਕਤੂਬਰ:ਭਗਵਾਨ...