ਕਿਸਾਨ ਮੇਲਾ: ਕਿਸਾਨ ਪੱਖੀ ਖੇਤੀ ਨੀਤੀ ਦੇ ਲਾਗੂ ਹੋਣ ਨਾਲ ਵੱਡੀਆਂ ਸਮੱਸਿਆਵਾਂ ਦੇ ਹੱਲ ਹੋਣ ਦੀ ਉਮੀਦ : ਡਾ ਸੁਖਪਾਲ ਸਿੰਘ
9 Viewsਬਠਿੰਡਾ 27 ਸਤੰਬਰ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਥਾਨਕ ਖੇਤਰੀ ਖੋਜ ਕੇਂਦਰ ਵਿਖੇ ਕਿਸਾਨ ਮੇਲਾ ਲਗਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਕਿਸਾਨਾਂ ਤੇ ਕਿਸਾਨ ਬੀਬੀਆਂ...