ਸਹਿਯੋਗ ਪ੍ਰੋਗਰਾਮ ਤਹਿਤ,ਸੀ.ਪੀਜ਼/ਐਸ.ਐਸ.ਪੀਜ਼ ਵੱਲੋਂ ਫੀਡਬੈਕ ਲੈਣ ਲਈ ਪਿੰਡਾਂ ਤੇ ਮੁਹੱਲਿਆਂ ਵਿੱਚ ਕੀਤੀਆਂ ਜਾਣਗੀਆਂ ਜਨਤਕ ਮੀਟਿੰਗਾਂ
12 Viewsਡੀਜੀਪੀ ਗੌਰਵ ਯਾਦਵ ਵੱਲੋਂ ਗਰਾਊਂਡ ਜ਼ੀਰੋ ਟੂਰ ਜਾਰੀ, ਜਲੰਧਰ ਵਿਖੇ ਕੀਤੀ ਜਨਤਕ ਮੀਟਿੰਗ ਦੀ ਪ੍ਰਧਾਨਗੀ ਜਲੰਧਰ, 25 ਅਕਤੂਬਰ:ਪੰਜਾਬ ਪੁਲਿਸ ਦੇ ਪਬਲਿਕ ਆਊਟਰੀਚ ਪ੍ਰੋਗਰਾਮ ‘ਸਹਿਯੋਗ’...