ਅੱਖਾਂ ਦੇ ਕੈਂਪ ਦਾ ਉਦਘਾਟਨ ਕਰਨ ਪਹੁੰਚੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਰੀਜ਼ਾਂ ਦੀਆਂ ਅੱਖਾਂ ਦਾ ਕੀਤਾ ਚੈੱਕ ਅਪ
67 Viewsਫਰੀਦਕੋਟ, 28 ਅਕਤੂਬਰ: ਸਮਾਜਿਕ ਸੁਰੱਖਿਆ,ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਅੱਜ ‘ਸੰਕਲਪ ਐਜੂਕੇਸ਼ਨਲ ਵੈਲਫੇਅਰ ਸੋਸਾਇਟੀ (ਰਜਿ.)’...