ਅਪਰਾਧ ਜਗਤਪੰਜਾਬ ਪੁਲਿਸ ਵੱਲੋਂ ਆਈਐਸਆਈ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦੇ ਤਿੰਨ ਮੈਂਬਰ 8 ਪਿਸਤੌਲਾਂ ਸਮੇਤ ਕਾਬੂpunjabusernewssiteWednesday, 22 November 2023, 16:06 by punjabusernewssiteWednesday, 22 November 2023, 16:06 21 Viewsਜਾਂਚ-ਪੜਤਾਲ ਤੋਂ ਖੁਲਾਸਾ ਹੋਇਆ ਹੈ ਕਿ ਮੱਧ ਪ੍ਰਦੇਸ਼ ਤੋਂ ਲਿਆਂਦੇ ਗਏ ਸਨ ਹਥਿਆਰ: ਏ.ਆਈ.ਜੀ. ਸੀ.ਆਈ. ਅਵਨੀਤ ਕੌਰ ਸਿੱਧੂ ਬਠਿੰਡਾ, 22 ਨਵੰਬਰ: ਮੁੱਖ ਮੰਤਰੀ ਭਗਵੰਤ...
ਪੰਜਾਬਸਿਮਰਜੀਤ ਸਿੰਘ ਬੈਂਸ ਦੇ ਨਜ਼ਦੀਕੀ ਦੇ ਘਰ NIA ਦੀ ਰੇਡpunjabusernewssiteWednesday, 22 November 2023, 14:59 by punjabusernewssiteWednesday, 22 November 2023, 14:59 11 Viewsਖੰਨਾ: ਅੱਜ ਸਵੇਰੇ ਤੱੜਕਸਾਰ NIA ਦੀ ਟੀਮ ਨੇ ਸਿਮਰਜੀਤ ਸਿੰਘ ਬੈਂਸ ਦੇ ਨਜ਼ਦੀਕੀ ਰਹੇ ਲੋਕ ਇਨਸਾਫ਼ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਸੀਆਰ...
ਰਾਸ਼ਟਰੀ ਅੰਤਰਰਾਸ਼ਟਰੀਭਾਰਤ ਨੇ ਕੈਨੇਡੀਅਨ ਨਾਗਰਿਕਾਂ ਲਈ ਮੂੜ ਸ਼ੁਰੂ ਕੀਤੀ ਈ-ਵੀਜ਼ਾ ਸੇਵਾਵਾਂpunjabusernewssiteWednesday, 22 November 2023, 13:40 by punjabusernewssiteWednesday, 22 November 2023, 13:40 17 Viewsਨਵੀਂ ਦਿੱਲੀ: ਭਾਰਤ ਨੇ ਕੈਨੇਡੀਅਨ ਨਾਗਰਿਕਾਂ ਲਈ ਈ-ਵੀਜ਼ਾ ਸੇਵਾਵਾਂ ਮੂੜ ਸ਼ੁਰੂ ਕਰ ਦਿੱਤੀਆਂ ਹਨ। ਹਰਦੀਪ ਨਿੱਝਰ ਵਿਵਾਦ ਵਿਚਾਲੇ ਇਨ੍ਹਾਂ ਸੇਵਾਵਾਂ ਤੇ ਰੋਕ ਲਗਾ ਦਿੱਤੀ...
Uncategorizedਆਮ ਆਦਮੀ ਕਲੀਨਿਕਾਂ ਨੂੰ ਮਿਲੀ ਅੰਤਰਰਾਸ਼ਟਰੀ ਮਾਨਤਾpunjabusernewssiteTuesday, 21 November 2023, 18:14 by punjabusernewssiteTuesday, 21 November 2023, 18:14 18 Viewsਗਲੋਬਲ ਹੈਲਥ ਸਪਲਾਈ ਚੇਨ ਸਮਿਟ ਵਿੱਚ ਪਹਿਲਾ ਇਨਾਮ ਹਾਸਲ ਕਰਨਾ ਭਾਰਤ ਲਈ ਇੱਕ ਮਾਣ ਵਾਲੀ ਗੱਲ: ਡਾ. ਬਲਬੀਰ ਸਿੰਘ 100 ਹੋਰ ਆਮ ਆਦਮੀ ਕਲੀਨਿਕ...
Uncategorizedਸੂਬੇ ਵਿੱਚ ਦਿਵਿਆਂਗਜਨਾਂ ਨੂੰ ਰਾਸ਼ਟਰੀ ਰਾਜਮਾਰਗਾਂ ਤੇ ਟੋਲ ਵਿੱਚ 100 ਫੀਸਦੀ ਛੋਟ: ਡਾ.ਬਲਜੀਤ ਕੌਰpunjabusernewssiteTuesday, 21 November 2023, 18:09 by punjabusernewssiteTuesday, 21 November 2023, 18:09 16 Viewsਕਿਹਾ, ਦਿਵਿਆਂਗਜਨਾਂ ਨੂੰ ਮੁਸ਼ਕਿਲ ਪੇਸ਼ ਆਉਣ ਤੇ ਜ਼ਿਲਾ ਸਮਾਜਿਕ ਸੁਰੱਖਿਆ ਅਫਸਰ ਜਾਂ ਸਬੰਧਤ ਬਾਲ ਵਿਕਾਸ ਪ੍ਰੋਜੈਕਟ ਅਫਸਰ ਨਾਲ ਕਰਨ ਸੰਪਰਕ ਮੁਕੰਮਲ ਜਾਣਕਾਰੀ ਵਿਭਾਗ ਦੀ...
ਚੰਡੀਗੜ੍ਹਸੀ.ਐਮ ਭਗਵੰਤ ਮਾਨ ਦੀ ਵਜ਼ਾਰਤ ਵਿਚ ਵੱਡਾ ਫੇਰਬਦਲ, ਜੌੜਾਮਾਜਰਾ ਨੂੰ ਅਹਿਮ ਜ਼ਿੰਮੇਵਾਰੀpunjabusernewssiteTuesday, 21 November 2023, 17:49 by punjabusernewssiteTuesday, 21 November 2023, 17:49 15 Viewsਚੰਡੀਗੜ੍ਹ : ਸੀ.ਐਮ ਭਗਵੰਤ ਮਾਨ ਦੀ ਵਜ਼ਾਰਤ ਵਿਚ ਵੱਡਾ ਫੇਰਬਦਲ ਕੀਤਾ ਗਿਆ ਹੈ। ਇਸ ਫੇਰਬਦਲ ਵਿਚ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦਾ ਕੱਦ ਵੱਧਦਾ ਦਿਖਾਈ...
ਲੁਧਿਆਣਾਘਰ ਤੋਂ ਬਾਹਰ ਨਿਕਲਣ ਤੋਂ ਪਹਿਲਾ ਪੜ੍ਹ ਲਵੋ ਇਹ ਖ਼ਬਰ, ਨਹੀਂ ਤਾਂ ਫੱਸ ਸਕਦੇ ਹੋ ਲੰਬੇ ਜਾਮ ‘ਚpunjabusernewssiteTuesday, 21 November 2023, 13:05 by punjabusernewssiteTuesday, 21 November 2023, 13:05 14 Viewsਲੁਧਿਆਣਾ: ਜੇਕਰ ਤੁਸੀ ਨੈਸ਼ਨਲ ਹਾਈਵੇਅ 1 ਤੇ ਜਲੰਧਰ ਵੱਲ ਨੂੰ ਜਾ ਰਹੇ ਹੋ ਤਾਂ ਤੁਸੀ ਲੰਬੇ ਜਾਮ ਵਿਚ ਫ਼ੱਸ ਸਕਦੇ ਹੋ। ਦਰਅਸਲ ਅੱਜ ਸਯੁੰਕਤ...
ਰਾਸ਼ਟਰੀ ਅੰਤਰਰਾਸ਼ਟਰੀਕਿਸਾਨਾਂ ਨੂੰ ਨਹੀਂ ਮਿਲੇਗਾ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (MSP) ਦਾ ਲਾਭ!punjabusernewssiteTuesday, 21 November 2023, 12:55 by punjabusernewssiteTuesday, 21 November 2023, 12:55 12 Viewsਨਵੀਂ ਦਿੱਲੀ: ਹਵਾ ਵਿੱਚ ਲਗਾਤਾਰ ਵੱਧ ਰਹੇ ਪ੍ਰਦੂਸ਼ਣ ਅਤੇ ਪਰਾਲੀ ਸਾੜਨ ਨੂੰ ਲੈ ਕੇ ਸੁਪਰੀਮ ਕੋਰਟ ‘ਚ ਅੱਜ ਸੁਣਵਾਈ ਹੋਈ। ਸੁਪਰੀਮ ਕੋਰਟ ਪਰਾਲੀ ਸਾੜਨ...
ਚੰਡੀਗੜ੍ਹਵਿੱਤੀ ਸਾਲ 2023-24 ਵਿੱਚ ਲੋਕ ਨਿਰਮਾਣ ਵਿਭਾਗ 2280 ਕਰੋੜ ਰੁਪਏ ਦੇ 206 ਜਨਤਕ ਇਮਾਰਤੀ ਪ੍ਰੋਜੈਕਟਾਂ ‘ਤੇ ਕੰਮ ਕਰ ਰਿਹੈ – ਹਰਭਜਨ ਸਿੰਘ ਈ.ਟੀ.ਓ.punjabusernewssiteMonday, 20 November 2023, 17:12 by punjabusernewssiteMonday, 20 November 2023, 17:12 20 Viewsਇਨ੍ਹਾਂ ਵਿੱਚੋਂ 53 ਪ੍ਰਾਜੈਕਟ ਅਕਤੂਬਰ ਦੇ ਅੰਤ ਤੱਕ ਹੋਏ ਮੁਕੰਮਲ ਡਿਪਾਜ਼ਿਟ ਅਤੇ ਜੁਡੀਸ਼ੀਅਲ ਪ੍ਰੋਜੈਕਟਾਂ ਦੀ ਉਸਾਰੀ ‘ਤੇ ਵੀ 150 ਕਰੋੜ ਰੁਪਏ ਖਰਚ ਕਰਨ ਦਾ...
ਅਮ੍ਰਿਤਸਰਬੰਦੀ ਸਿੰਘਾਂ ਦੇ ਮੁੱਦੇ ’ਤੇ ਸ਼੍ਰੋਮਣੀ ਕਮੇਟੀ ਸਿੱਖ ਵਿਦਵਾਨਾਂ ਤੇ ਵਕੀਲਾਂ ਨਾਲ 25 ਨਵੰਬਰ ਨੂੰ ਕਰੇਗੀ ਬੈਠਕ- ਐਡਵੋਕੇਟ ਧਾਮੀpunjabusernewssiteMonday, 20 November 2023, 17:08Monday, 20 November 2023, 17:08 by punjabusernewssiteMonday, 20 November 2023, 17:08Monday, 20 November 2023, 17:08 30 Viewsਸ਼੍ਰੋਮਣੀ ਕਮੇਟੀ ਵੋਟਾਂ ਬਣਾਉਣ ਦੀ ਪ੍ਰਕਿਰਿਆ ਦੀ ਨਜ਼ਰਸਾਨੀ ਕਰੇ ਮੁੱਖ ਚੋਣ ਕਮਿਸ਼ਨਰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨਜ਼ਦੀਕ ਮਰਯਾਦਾ ਵਿਰੁੱਧ ਹਰਕਤ ਦਾ ਲਿਆ ਕਰੜਾ ਨੋਟਿਸ...