WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar

Tag : News for Punjab

ਖੇਡ ਜਗਤ

ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਕਰਵਾਈ “ਸਾਉਥ ਵੈਸਟ ਜ਼ੋਨ ਤੀਰ ਅੰਦਾਜ਼ੀ ਚੈਂਪੀਅਨਸ਼ਿਪ-2023” ਮੁੰਬਈ ਨੇ ਜਿੱਤੀ

punjabusernewssite
ਸਾਵਿਤਰੀ ਬਾਈ ਫੂਲੇ ਪੁਨੇ ਯੂਨੀਵਰਸਿਟੀ ਰਹੀ ‘ਰਨਰ ਅੱਪ’ ਬਠਿੰਡਾ, 23 ਦਸੰਬਰ: ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਖੇਡ ਮੈਦਾਨ ਵਿਖੇ ਆਯੋਜਿਤ ਚਾਰ ਰੋਜ਼ਾ “ਸਾਉਥ-ਵੈਸਟ ਜ਼ੋਨ...
ਚੰਡੀਗੜ੍ਹ

ਅਸ਼ੀਰਵਾਦ ਸਕੀਮ ਤਹਿਤ ਮਾਰਚ 2023 ਦੇ ਲਾਭਪਾਤਰੀਆਂ ਨੂੰ ਦਿੱਤਾ ਲਾਭ

punjabusernewssite
ਚੰਡੀਗੜ੍ਹ, 21 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਿਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਪੱਛੜੀਆਂ ਸ੍ਰੇਣੀਆਂ...
ਚੰਡੀਗੜ੍ਹ

11,500 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

punjabusernewssite
ਪੁਲਿਸ ਮੁਲਜ਼ਮ ਨੇ ਪਹਿਲਾਂ ਜ਼ਮਾਨਤੀ ਬਾਂਡ ਸਵੀਕਾਰ ਕਰਨ ਬਦਲੇ ਲਏ ਸੀ 2,000 ਰੁਪਏ ਚੰਡੀਗੜ, 22 ਦਸੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ...
ਚੰਡੀਗੜ੍ਹ

ਵਿੱਤ ਮੰਤਰੀ ਚੀਮਾਂ ਵੱਲੋਂ ਬੈਂਕਾਂ ਨੂੰ ਰੁਜ਼ਗਾਰ ਤੇ ਉੱਦਮਤਾ ਨੂੰ ਹੁਲਾਰਾ ਦੇਣ ਵਾਲੀਆਂ ਸਕੀਮਾਂ ਤਹਿਤ ਕਰਜ਼ਿਆਂ ਦੀ ਵੰਡ ‘ਤੇ ਪੂਰਾ ਜ਼ੋਰ ਲਾਉਣ ਦੇ ਨਿਰਦੇਸ਼

punjabusernewssite
ਚੀਮਾ ਅਤੇ ਸਾਹਨੀ ਨੇ ਲੀਡ ਬੈਂਕ ਪੀ.ਐਨ.ਬੀ ਅਤੇ ਹੋਰ ਬੈਂਕਾਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਸਟਾਰਟਅੱਪਸ ਨੂੰ ਦਿੱਤੇ ਗਏ ਕਰਜ਼ਿਆਂ ਦਾ ਲਿਆ ਜਾਇਜਾ ਚੰਡੀਗੜ੍ਹ, 22...
ਚੰਡੀਗੜ੍ਹ

ਸਰਹਿੰਦ ਨਹਿਰ ‘ਚੋਂ ਨਿਕਲਦੀ ਸਿੱਧਵਾਂ ਬ੍ਰਾਂਚ 21 ਦਿਨਾਂ ਲਈ ਬੰਦ ਰਹੇਗੀ

punjabusernewssite
ਚੰਡੀਗੜ੍ਹ, 22 ਦਸੰਬਰ: ਪੰਜਾਬ ਦੇ ਜਲ ਸਰੋਤ ਵਿਭਾਗ ਨੇ ਸਿੱਧਵਾਂ ਬ੍ਰਾਂਚ ਨੂੰ 21 ਦਿਨਾਂ ਲਈ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ। ਸਰਕਾਰੀ ਬੁਲਾਰੇ ਨੇ ਦੱਸਿਆ...
ਚੰਡੀਗੜ੍ਹ

ਪਟਵਾਰੀ ਅਤੇ ਉਸ ਦਾ ਪੁੱਤਰ 11,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

punjabusernewssite
ਚੰਡੀਗੜ੍ਹ, 22 ਦਸੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਤਹਿਸੀਲ ਪੱਟੀ ਦੇ ਮਾਲ ਹਲਕਾ ਕੀੜੀਆਂ ਦੇ ਸੇਵਾਮੁਕਤ ਪਟਵਾਰੀ...
ਚੰਡੀਗੜ੍ਹ

CM ਭਗਵੰਤ ਸਿੰਘ ਮਾਨ ਦਾ ਸ਼ਹੀਦੀ ਸਭਾ ਨੂੰ ਲੈ ਕੇ ਵੱਡਾ ਉਪਰਾਲਾ

punjabusernewssite
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸ਼ਹੀਦੀ ਸਭਾ ਨੂੰ ਲੈ ਕੇ ਵੱਡਾ ਉਪਰਾਲਾ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਸਭਾ ਦੌਰਾਨ ਵੱਜਣਗੇ ਮਾਤਮੀ ਬਿਗਲ 27 ਦਸੰਬਰ ਨੂੰ...
ਚੰਡੀਗੜ੍ਹ

ਸਿਹਤ ਮੰਤਰੀ ਨੇ ਪੰਜਾਬ ਰਾਜ ਏਡਜ਼ ਕੰਟਰੋਲ ਸੋਸਾਇਟੀ ਦੀਆਂ ਦੋ ਅਹਿਮ ਰਿਪੋਰਟਾਂ ਕੀਤੀਆਂ ਜਾਰੀ 

punjabusernewssite
ਪੀਐਸਏਸੀਐਸ ਨੇ ਇਮਤਿਹਾਨ ਤਕਨਾਲੋਜੀ ਨੂੰ ਮਜ਼ਬੂਤ ਕਰਨ ਲਈ ਬਲਾਕਚੈਨ ਟੈਕਨਾਲੋਜੀ ਦੀ ਵਰਤੋਂ ਕਰਦਿਆਂ ਐਜੂਬਲਾਕ ਪ੍ਰੋ ਰਿਪੋਰਟ ਕੀਤੀ ਪੇਸ਼ ਚੰਡੀਗੜ੍ਹ, 22 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ...
ਚੰਡੀਗੜ੍ਹ

ਵਿਜੀਲੈਂਸ ਬਿਊਰੋ ਨੇ ਸੁਧਾਰ ਟਰੱਸਟ ਦੇ ਕਾਨੂੰਨ ਅਫ਼ਸਰ ਨੂੰ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਗ੍ਰਿਫਤਾਰ ਕੀਤਾ

punjabusernewssite
ਚੰਡੀਗੜ੍ਹ, 21 ਦਸੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਇੰਪਰੂਵਮੈਂਟ ਟਰੱਸਟ ਅੰਮ੍ਰਿਤਸਰ ਦੇ ਕਾਨੂੰਨ ਅਧਿਕਾਰੀ (ਲਾਅ ਅਫਸਰ) ਵਜੋਂ ਤਾਇਨਾਤ ਐਡਵੋਕੇਟ ਗੌਤਮ...
ਚੰਡੀਗੜ੍ਹ

ਮੀਤ ਹੇਅਰ ਵੱਲੋਂ ਊਰਜਾ ਸੰਭਾਲ ਉਪਾਵਾਂ ਨੂੰ ਅਪਣਾਉਣ ਵਾਲੀਆਂ ਸੰਸਥਾਵਾਂ ਦਾ ਸਨਮਾਨ

punjabusernewssite
ਪੇਡਾ ਨੇ ਰਾਜ ਪੱਧਰੀ ਐਨਰਜੀ ਕੰਜ਼ਰਵੇਸ਼ਨ ਪੁਰਸਕਾਰ ਸਮਾਰੋਹ ਕਰਾਇਆ ਚੰਡੀਗੜ੍ਹ, 21 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਊਰਜਾ ਖਪਤਕਾਰਾਂ ਨੂੰ ਊਰਜਾ...