ਫ਼ਾਜ਼ਿਲਕਾਮਾਨ ਸਰਕਾਰ ਦਾ ਪੰਜਾਬ ਦੇ ਲੋਕਾਂ ਨੂੰ ਵੱਡਾ ਤੋਹਫ਼ਾ, 2 ਟੋਲ ਪਾਲਜ਼ੇ ਕੀਤੇ ਬੰਦpunjabusernewssiteThursday, 14 September 2023, 13:01 by punjabusernewssiteThursday, 14 September 2023, 13:01 22 Viewsਫਾਜ਼ਿਲਕਾ: ਪੰਜਾਬ ‘ਚ ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ, ਉਦੋ ਤੋਂ ਹੀ ਲਗਾਤਾਰ ਟਪਲ ਪਲਾਜ਼ਿਆ ਤੇ ਤਾਲੇ ਲੱਗਣਾ ਸ਼ੁਰੂ ਹੋ ਗਿਆ...
ਫ਼ਿਰੋਜ਼ਪੁਰਮੁੱਖ ਮੰਤਰੀ ਨੇ ਸਾਰਾਗੜ੍ਹੀ ਜੰਗੀ ਯਾਦਗਾਰ ਦਾ ਨੀਂਹ ਪੱਥਰ ਰੱਖਿਆ, ਨਿਰਮਾਣ ਕਾਰਜ ਛੇ ਮਹੀਨਿਆਂ ਵਿੱਚ ਮੁਕੰਮਲ ਕਰਨ ਦਾ ਐਲਾਨpunjabusernewssiteTuesday, 12 September 2023, 21:50 by punjabusernewssiteTuesday, 12 September 2023, 21:50 13 Views21 ਸਿੱਖ ਸੈਨਿਕਾਂ ਦੀ ਸੂਰਮਗਤੀ ਦਰਸਾਉਣ ਦੇ ਉਦੇਸ਼ ਵਾਲੇ ਮਾਣਮੱਤੇ ਪ੍ਰਾਜੈਕਟ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਵੇਗੀ ਯਾਦਗਾਰ ਸਥਾਪਤ ਨਾ ਕਰਨ ਲਈ ਪਿਛਲੀਆਂ...
ਚੰਡੀਗੜ੍ਹਪੰਜਾਬ ਸਰਕਾਰ ਨੇ ਪਹਿਲੇ 18 ਮਹੀਨਿਆਂ ਵਿੱਚ 36097 ਸਰਕਾਰੀ ਨੌਕਰੀਆਂ ਦੇ ਕੇ ਨਵਾਂ ਰਿਕਾਰਡ ਕਾਇਮ ਕੀਤਾ-ਮੁੱਖ ਮੰਤਰੀpunjabusernewssiteTuesday, 12 September 2023, 21:41Tuesday, 12 September 2023, 21:45 by punjabusernewssiteTuesday, 12 September 2023, 21:41Tuesday, 12 September 2023, 21:45 10 Viewsਸੂਬਾ ਸਰਕਾਰ ਨੇ ਹਰੇਕ ਮਹੀਨੇ 2000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਮੁੱਖ ਮੰਤਰੀ ਨੇ ਵੱਖ-ਵੱਖ ਵਿਭਾਗਾਂ ਦੇ 249 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ ਪੰਜਾਬ...
ਚੰਡੀਗੜ੍ਹਪੰਜਾਬਪੰਜਾਬ ਟੂਰਿਜ਼ਮ ਸਮਿਟ ਤੇ ਟਰੈਵਲ ਮਾਰਟ: ਦਿਨ -2: ਪੰਜਾਬ ਸਰਕਾਰ ਦੇ ਨਿਵੇਕਲੇ ਉਪਰਾਲੇ ਨਾਲ ਐਮਿਟੀ ਯੂਨੀਵਰਸਿਟੀ ਦੇ ਵਿਹੜੇ ਲੱਗੀਆਂ ਰੌਣਕਾਂpunjabusernewssiteTuesday, 12 September 2023, 20:01 by punjabusernewssiteTuesday, 12 September 2023, 20:01 15 Viewsਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਸਤੰਬਰ, 2023: ਪੰਜਾਬ ਦੇ ਸੱਭਿਆਚਾਰ ਅਤੇ ਸੈਰ ਸਪਾਟਾ ਥਾਵਾਂ ਨੂੰ ਦੁਨੀਆ ਭਰ ਚ ਉਭਾਰਨ ਦੇ ਮੰਤਵ ਨਾਲ ਅਤੇ ਸੂਬੇ...
ਪੰਜਾਬਅਨਮੋਲ ਗਗਨ ਮਾਨ ਵੱਲੋਂ ਟਰੈਵਲ ਮਾਰਟ ਵਿੱਚ ਵੱਖ-ਵੱਖ ਸਟਾਲਾਂ ਦਾ ਦੌਰਾpunjabusernewssiteTuesday, 12 September 2023, 19:57 by punjabusernewssiteTuesday, 12 September 2023, 19:57 19 Viewsਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਸਤੰਬਰ: ਪੰਜਾਬ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ ਦੇ ਅੱਜ ਦੂਸਰੇ ਦਿਨ ਸੂਬੇ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ...
ਅਮ੍ਰਿਤਸਰਪੰਜਾਬਚੱਲਦੀ ਪ੍ਰੈਸ ਕਾਨਫ਼ਰੰਸ ਦੌਰਾਨ ਆਪਸ ‘ਚ ਭਿੜੇ ਪਟਵਾਰੀ, ਪਟਵਾਰੀ ਧੜਾਂ ਹੋਇਆ ਦੋ ਫਾੜpunjabusernewssiteTuesday, 12 September 2023, 18:15 by punjabusernewssiteTuesday, 12 September 2023, 18:15 29 Viewsਗੁਰਦਾਸਪੁਰ: ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਪਟਵਾਰੀਆਂ ਵਲੋਂ ਕੀਤੀ ਜਾ ਰਹੀ ਪ੍ਰੈਸ ਕਾਨਫ਼ਰੰਸ ਵਿਚ ਉਸ ਸਮੇਂ ਰੋਲਾ ਪੈ ਜਾਂਦਾਂ ਜਦੋ ਨਾਲ ਦੇ ਪਟਵਾਰੀਆਂ ਵੱਲੋਂ ਪ੍ਰੈਸ...
ਪੰਜਾਬਬਠਿੰਡਾਹੁਣ ਬਠਿੰਡਾ ਤੋਂ ਦਿੱਲੀ ਤੱਕ ਜਾਣਗੇ ਸਿਧੇ ਜਹਾਜ, ਜਾਣੋ ਕਿਰਾਇਆpunjabusernewssiteTuesday, 12 September 2023, 13:22 by punjabusernewssiteTuesday, 12 September 2023, 13:22 56 Viewsਬਠਿੰਡਾ: ਬਠਿੰਡਾ ਦਾ ਹਵਾਈ ਅੱਡਾ 3 ਸਾਲਾਂ ਦੀ ਲੰਮੀ ਉਡੀਕ ਮਗਰੋਂ ਬੁੱਧਵਾਰ ਨੂੰ ਖੁੱਲ੍ਹਣ ਜਾ ਰਿਹਾ ਹੈ। ਇਹ ਕੋਰੋਨਾ ਦੇ ਦੌਰ ਤੋਂ ਬਾਅਦ ਬੰਦ...
ਅਮ੍ਰਿਤਸਰਪੰਜਾਬਲੋਕ ਸਭਾਂ ਚੋਣਾ ਤੋਂ ਪਹਿਲਾ ਅਕਾਲੀ ਦਲ ਨੂੰ ਵੱਡਾ ਝੱਟਕਾ, ਦੋ ਅਕਾਲੀ ਜ਼ਿਲ੍ਹਾਂ ਪ੍ਰਧਾਨਾਂ ਨੇ ਦਿੱਤੇ ਅਸਤੀਫ਼ੇpunjabusernewssiteTuesday, 12 September 2023, 11:04 by punjabusernewssiteTuesday, 12 September 2023, 11:04 17 Viewsਅੰਮ੍ਰਿਤਸਰ: ਅਕਾਲੀ ਦਲ ਨੂੰ ਮਾਂਝੇ ਖੇਤਰ ਅੰਮ੍ਰਿਤਸਰ ਵਿਚ ਵੱਡਾ ਝੱਟਕਾ ਲੱਗੀਆ ਹੈ। ਜਿਥੇ ਇਕ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਲੋਕ...
ਚੰਡੀਗੜ੍ਹਪੰਜਾਬਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਆਲਮੀ ਸੈਰ-ਸਪਾਟੇ ਦੇ ਸਥਾਨ ਵਜੋਂ ਵਿਕਸਤ ਕਰਨ ਦੀ ਸ਼ੁਰੂਆਤpunjabusernewssiteMonday, 11 September 2023, 21:17 by punjabusernewssiteMonday, 11 September 2023, 21:17 18 Viewsਸਰਕਾਰਾਂ ਆਉਂਦੀਆਂ-ਜਾਂਦੀਆਂ ਰਹਿੰਦੀਆਂ ਹਨ ਪਰ ਲੋਕਾਂ ਦੀਆਂ ਦੁਆਵਾਂ ਲੈਣ ਲਈ ਕੰਮ ਜਾਰੀ ਰਹਿਣਾ ਚਾਹੀਦਾ ਹੈ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਰੋਜ਼ਗਾਰ ਮੁਹੱਈਆ...
ਚੰਡੀਗੜ੍ਹਪੰਜਾਬਪਹਿਲਾ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ 2023: ਪੰਜਾਬ ਦੁਨੀਆਂ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਲਈ ਰਵਾਇਤੀ ਪਕਵਾਨਾਂ ਦੀ ਪੇਸ਼ਕਸ ਲਈ ਤਿਆਰpunjabusernewssiteMonday, 11 September 2023, 21:06Monday, 11 September 2023, 21:09 by punjabusernewssiteMonday, 11 September 2023, 21:06Monday, 11 September 2023, 21:09 13 Views“ਅੰਮ੍ਰਿਤਸਰਸ ਹਿੰਟਰਲੈਂਡ ਐਂਡ ਕਲੇਨਰੀ ਟੂਰਿਜ਼ਮ” ਸੈਸ਼ਨ ਦੌਰਾਨ ਬੁਲਾਰਿਆਂ ਨੇ ਪੰਜਾਬੀ ਰਵਾਇਤੀ ਪਕਵਾਨਾਂ ਨੂੰ ਮੁੜ ਸੁਰਜੀਤ ਕਰਨ ਬਾਰੇ ਕੀਤੀ ਵਿਚਾਰ ਚਰਚਾ ਮੁੱਖ ਮੰਤਰੀ ਭਗਵੰਤ ਸਿੰਘ...