Tag: Pathankot News

Browse our exclusive articles!

ਕਰੀਬ 50 ਕਰੋੜ ਰੁਪਏ ਨਾਲ ਮਾਧੋਪੁਰ ਹੈੱਡਵਰਕਸ ਦੇ 54 ਗੇਟਾਂ ਦਾ ਮਜ਼ਬੂਤੀਕਰਨ ਕਰਕੇ ਬਿਜਲਈ ਮੋਟਰਾਂ ਨਾਲ ਚਲਾਉਣਯੋਗ ਬਣਾਇਆ ਗਿਆ: ਬਰਿੰਦਰ ਕੁਮਾਰ ਗੋਇਲ

👉ਕਿਹਾ, ਗੇਟਾਂ ਦਾ ਪਹਿਲਾਂ ਨਾਲੋਂ ਜ਼ਿਆਦਾ ਸੁਰੱਖਿਅਤ ਡਿਜ਼ਾਈਨ ਕੀਤਾ ਗਿਆ ਤਿਆਰ 👉ਹੜ੍ਹਾਂ ਤੋਂ ਬਚਾਅ ਲਈ ਸਾਰੇ ਪ੍ਰਬੰਧ ਮੁਕੰਮਲ Pathankot News: ਮਾਧੋਪੁਰ ਹੈੱਡਵਰਕਸ ਦੇ 54 ਗੇਟਾਂ ਦਾ...

ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ: ਸ੍ਰੀਨਗਰ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਜੰਮੂ ਦੀ ਸੰਗਤ ਵਲੋਂ ਖ਼ਾਲਸਾਈ ਜਾਹੋ-ਜਲਾਲ ਨਾਲ ਸਵਾਗਤ, ਪਠਾਨਕੋਟ ਵਿਖੇ ਅਗਲੇ...

Jammu/Pathankot News:ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸ੍ਰੀਨਗਰ ਤੋਂ ਆਰੰਭ ਹੋਏ ਨਗਰ ਕੀਰਤਨ ਨੂੰ ਜੰਮੂ ਦੀ ਸੰਗਤ...

ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਮੁੱਖ ਮੰਤਰੀ ਵੱਲੋਂ ਪੰਜਾਬ ਵਾਸੀਆਂ ਨੂੰ ਵੱਡੀ ਸੌਗਾਤ, ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਲੋਕਾਂ...

👉3394.49 ਕਰੋੜ ਦੀ ਲਾਗਤ ਵਾਲੇ ਪ੍ਰਾਜੈਕਟ ਵਿੱਚ 80 ਫੀਸਦੀ ਯੋਗਦਾਨ ਪੰਜਾਬ ਨੇ ਪਾਇਆ 👉ਸ਼ਾਹਪੁਰ ਕੰਢੀ ਪ੍ਰਾਜੈਕਟ ਨਾਲ ਸੂਬੇ ਨੂੰ ਵੱਡੇ ਪੱਧਰ ’ਤੇ ਮਿਲਣਗੀਆਂ ਬਿਜਲੀ ਅਤੇ...

30,000 ਰੁਪਏ ਦੀ ਰਿਸ਼ਵਤ ਲੈਂਦਾ ਵਸੀਕਾ ਨਵੀਸ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਚੁੱਕਿਆ

Pathankot News: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਲਗਾਤਾਰ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਪਠਾਨਕੋਟ ਦੇ ਤਹਿਸੀਲ ਕੰਪਲੈਕਸ ਵਿੱਚ ਕੰਮ ਕਰਦੇ ਇੱਕ ਵਸੀਕਾ...

flood issue; ਮੁੱਖ ਮੰਤਰੀ ਵੱਲੋਂ ਪੰਜਾਬ ਸਰਕਾਰ ਦਾ ਹੈਲੀਕਾਪਟਰ ਬਚਾਅ ਤੇ ਰਾਹਤ ਕਾਰਜਾਂ ਲਈ ਤਾਇਨਾਤ, ਕੈਬਨਿਟ ਸਾਥੀਆਂ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

👉ਪਹਿਲੀ ਵਾਰ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਦਾ ਹੈਲੀਕਾਪਟਰ, ਲੋਕਾਂ ਦੀ ਸੇਵਾ ਲਈ ਲਾਇਆ Gurdaspur News: flood issue ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ...

Popular

ਪੰਜਾਬ ‘ਚ ਬੱਸਾਂ ਦਾ ਚੱਕਾ ਜਾਮ ਹੋਣ ਦਾ ਖ਼ਤਰਾ!  21 ਅਕਤੂਬਰ ਤੋਂ ਅਣਮਿੱਥੇ ਸਮੇਂ ਦੀ ਹੜਤਾਲ ਦੀ ਚਿਤਾਵਨੀ

ਨਿਊਜ਼ ਡੈਸਕ :  ਜੇਕਰ ਤੁਸੀਂ ਵੀ ਰੋਜ਼ਾਨਾ ਬੱਸ ਰਾਹੀਂ ਦਫ਼ਤਰ...

Big News: Parvinder Singh Jhota Murder Case ਦੀ ਜਾਂਚ CM Mann ਵੱਲੋਂ CBI ਨੂੰ ਸੌਂਪਣ ਦਾ ਐਲਾਨ

Chandigarh News: ਲੰਘੀ 13 ਅਕਤੂਬਰ ਨੂੰ ਮਾਨਸਾ ਸ਼ਹਿਰ ਦੇ...

1 ਲੱਖ ਰੁਪਏ ਦੀ ਰਿਸ਼ਵਤ ਲੈਂਦਾ Punjab Police ਦਾ SHO ਆਪਣੇ ਹੀ ਥਾਣੇ ਦੇ ਕੁਆਟਰ ਵਿਚੋਂ ਗ੍ਰਿਫਤਾਰ

Pathankot News: ਵਿਜੀਲੈਂਸ ਬਿਉਰੋ ਨੇ ਬੀਤੀ ਦੇਰ ਰਾਤ ਇੱਕ...

Big News; Amit Shah ਦੇ ਦੌਰੇ ਤੋਂ ਪਹਿਲਾਂ Mansa ‘ਚ DC ਦੇ ਗੰਨਮੈਨ ਦੇ ਘਰ ਚੱਲੀਆਂ ਗੋ*ਲੀ*ਆਂ,ਦੋ ਦੀ ਮੌ*ਤ, ਦੋ ਜਖ਼ਮੀ

👉ਗੋਲੀਆਂ ਲੱਗਣ ਕਾਰਨ ਮੁਲਾਜਮ ਤੇ ਬੇਟੇ ਦੀ ਹੋਈ ਮੌ*ਤ,...

Subscribe

spot_imgspot_img