ਚੰਡੀਗੜ੍ਹਪੰਜਾਬ ਸਰਕਾਰ ਨੇ ਬਿਜਲੀ ਖੇਤਰ ਦੇ ਕਰਮਚਾਰੀਆਂ ਲਈ ਵਿਆਪਕ ਦੁਰਘਟਨਾ ਮੁਆਵਜ਼ਾ ਨੀਤੀ ਦਾ ਐਲਾਨ ਕੀਤਾpunjabusernewssiteThursday, 14 December 2023, 19:29 by punjabusernewssiteThursday, 14 December 2023, 19:29 15 Viewsਨੀਤੀ ਨੂੰ ਰੈਗੂਲਰ, ਠੇਕੇ ‘ਤੇ ਅਤੇ ਉਪ-ਠੇਕੇ ਵਾਲੇ ਕਰਮਚਾਰੀਆਂ ਸਮੇਤ ਸਾਰੇ ਕਰਮਚਾਰੀਆਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਕੀਤਾ ਤਿਆਰ: ਹਰਭਜਨ ਸਿੰਘ ਈ.ਟੀ.ਓ. ਚੰਡੀਗੜ੍ਹ,...
ਲੁਧਿਆਣਾਪੰਜਾਬੀਆਂ ਵੱਲੋਂ ਲੋਕਾਂ ਨੂੰ ਘਰ ਬੈਠੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਵਿਲੱਖਣ ਪਹਿਲਕਦਮੀ ਦੀ ਭਰਵੀਂ ਸ਼ਲਾਘਾpunjabusernewssiteSunday, 10 December 2023, 20:17 by punjabusernewssiteSunday, 10 December 2023, 20:17 16 Viewsਭਵਿੱਖ ਵਿੱਚ ਸਕੀਮ ਦੇ ਸਾਰਥਿਕ ਨਤੀਜੇ ਸਾਹਮਣੇ ਆਉਣਗੇ ਲੁਧਿਆਣਾ, 10 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਵੱਲੋਂ...
ਚੰਡੀਗੜ੍ਹਸ਼ਹਿਰੀ ਸਥਾਨਕ ਇਕਾਈਆਂ ਵਿੱਚ ਸਮੁੱਚੀ ਊਰਜਾ ਕੁਸ਼ਲਤਾ ਨੂੰ 35-40 ਫ਼ੀਸਦ ਤੱਕ ਵਧਾਉਣ ਦੇ ਯਤਨ ਜਾਰੀpunjabusernewssiteSunday, 10 December 2023, 20:11Sunday, 10 December 2023, 20:13 by punjabusernewssiteSunday, 10 December 2023, 20:11Sunday, 10 December 2023, 20:13 15 Viewsਪੇਡਾ ਨੇ ਮਿਊਂਸੀਪਲ ਡਿਮਾਂਡ ਸਾਈਡ ਮੈਨੇਜਮੈਂਟ ਪ੍ਰੋਗਰਾਮ ਤਹਿਤ “ਊਰਜਾ ਕੁਸ਼ਲ ਇਲੈਕਟ੍ਰੀਕਲ ਉਪਕਰਨਾਂ” ਬਾਰੇ ਤਕਨੀਕੀ ਵਰਕਸ਼ਾਪ ਕਰਵਾਈ ਚੰਡੀਗੜ੍ਹ, 10 ਦਸੰਬਰ: ਸ਼ਹਿਰੀ ਸਥਾਨਕ ਇਕਾਈਆਂ (ਯੂ.ਐਲ.ਬੀਜ਼) ਵਿੱਚ...
ਅਮ੍ਰਿਤਸਰਸਿੱਖ ਫੈਡਰੇਸ਼ਨ ਨੇ ਸੈਂਸਰ ਬੋਰਡ ਨੂੰ ਫ਼ਿਲਮ ‘ANIMAL’ ਤੋਂ ਸਿੱਖ ਧਾਰਮਿਕ ਭਾਵਨਾਵਾਂ ਨੂੰ ਪ੍ਰਭਾਵਿਤ ਕਰਨ ਵਾਲੇ ਦ੍ਰਿਸ਼ ਹਟਾਉਣ ਲਈ ਕਿਹਾpunjabusernewssiteSunday, 10 December 2023, 17:39 by punjabusernewssiteSunday, 10 December 2023, 17:39 18 Viewsਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਕਿਰਦਾਰਾਂ ਨੂੰ ਬਦਨਾਮ ਕਰਨ ਵਾਲੇ ਫ਼ਿਲਮ ਨਿਰਮਾਤਾਵਾਂ ਖਿਲਾਫ਼ ਕਾਰਵਾਈ ਕਰੇ: ਕਰਨੈਲ ਸਿੰਘ ਪੀਰ ਮੁਹੰਮਦ ਐਡਵੋਕੇਟ ਢੀਗਰਾ ਨੇ ਸੈਂਸਰ ਬੋਰਡ...
ਹਰਿਆਣਾਰਾਸ਼ਟਰੀ ਅੰਤਰਰਾਸ਼ਟਰੀਹਰਿਆਣਾ ਦੇ ਸਿੱਖਿਆ ਮੰਤਰੀ ਨੂੰ ਪਿਆ ਦਿਲ ਦਾ ਦੌਰਾpunjabusernewssiteSunday, 10 December 2023, 17:31Sunday, 10 December 2023, 17:36 by punjabusernewssiteSunday, 10 December 2023, 17:31Sunday, 10 December 2023, 17:36 23 Viewsਯਮੁਨਾਨਗਰ: ਹਰਿਆਣਾ ਦੇ ਸਿੱਖਿਆ ਮੰਤਰੀ ਕੰਵਰਪਾਲ ਗੁਰਜਰ ਨੂੰ ਦਿਲ ਦਾ ਦੌਰਾ ਪਿਆ ਹੈ। ਯਮੁਨਾਨਗਰ ਦੇ ਨਾਗਲ ਪੱਟੀ ਪਿੰਡ ਵਿਚ ਸਿੱਖਿਆ ਮੰਤਰੀ ਵੱਲੋਂ ਸਭਾ ਕੀਤੀ...
ਚੰਡੀਗੜ੍ਹਪੰਜਾਬ ਸਰਕਾਰ ਵੱਲੋਂ ਪਸ਼ੂਆਂ ਨੂੰ ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਉਣ ਲਈ ਵੱਡੇ ਪੱਧਰ ‘ਤੇ ਟੀਕਾਕਰਨ ਮੁਹਿੰਮ ਸ਼ੁਰੂpunjabusernewssiteSunday, 10 December 2023, 17:04Sunday, 10 December 2023, 17:05 by punjabusernewssiteSunday, 10 December 2023, 17:04Sunday, 10 December 2023, 17:05 25 Viewsਪਸ਼ੂਧਨ ਨੂੰ ਬਿਮਾਰੀ ਤੋਂ ਬਚਾਉਣ ਲਈ ਐਫ.ਐਮ.ਡੀ. ਵੈਕਸੀਨ ਦੀਆਂ 68 ਲੱਖ ਤੋਂ ਵੱਧ ਡੋਜ਼ਾਂ ਕੀਤੀਆਂ ਪ੍ਰਾਪਤ: ਗੁਰਮੀਤ ਸਿੰਘ ਖੁੱਡੀਆਂ ਪਸ਼ੂ ਪਾਲਣ ਵਿਭਾਗ ਦੇ ਸਟਾਫ...
ਲੁਧਿਆਣਾਘਰ ਵਿਚ ਚੋਰੀ ਕਰਨ ਆਏ ਚੋਰ ਦੀਆਂ ਟੁੱਟੀਆ ਲੱਤਾਂpunjabusernewssiteSunday, 10 December 2023, 11:21 by punjabusernewssiteSunday, 10 December 2023, 11:21 15 Viewsਲੁਧਿਆਣਾ: ਲੁਧਿਆਣਾ ਵਿਚ ਘਰ ਹੋਈ ਚੋਰੀ ਦਾ ਇਕ ਮਾਮਲਾ ਸਾਹਮਣੇ ਆਇਆ ਹੈ। ਚੋਰ ਜਦੋ ਘਰ ‘ਚ ਚੋਰੀ ਕਰ ਰਿਹਾ ਸੀ ਤਾਂ ਘਰ ਵਿਚ ਰਹਿੰਦਾ...
ਪਟਿਆਲਾBIG BREAKING ਪਟਿਆਲਾ ਜੇਲ੍ਹ ਤੋਂ ਵੱਡੀ ਅਪਡੇਟ, ਰਾਜੋਆਣਾ ਨੇ ਖ਼ਤਮ ਕੀਤੀ ਭੁੱਖ ਹੜਤਾਲpunjabusernewssiteFriday, 8 December 2023, 11:38 by punjabusernewssiteFriday, 8 December 2023, 11:38 23 Viewsਪਟਿਆਲਾ: ਅੱਜ ਬਲਵੰਤ ਸਿੰਘ ਰਾਜੋਆਣਾ ਦੀ ਭੁੱਖ ਹਵਤਾਲ ਦਾ ਪਟਿਆਲਾ ਜੇਲ੍ਹ ਵਿਚ ਚੋਥਾਂ ਦਿਨ ਹੈ। ਅੱਜ ਰਾਜੋਆਣਾ ਨਾਲ ਮੁਲਾਕਾਤ ਕਰਨ ਲਈ ਸ੍ਰੀ ਅਕਾਲ ਤਖ਼ਤ...
ਚੰਡੀਗੜ੍ਹਮਨੀ ਲਾਂਡਰਿੰਗ ਮਾਮਲੇ ‘ਚ ED ਨੇ ਲਾਰੈਂਸ ਬਿਸ਼ਨੋਈ ‘ਤੇ ਕੱਸਿਆ ਸ਼ਿੰਕਜਾpunjabusernewssiteTuesday, 5 December 2023, 11:09Tuesday, 5 December 2023, 11:10 by punjabusernewssiteTuesday, 5 December 2023, 11:09Tuesday, 5 December 2023, 11:10 18 Viewsਚੰਡੀਗੜ੍ਹ: ਅੱਜ ਤੜਕੇ ਸਵੇਰੇ ਹੀ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਦਾ ਵੱਡਾ ਐਕਸ਼ਨ ਦੇਖਣ ਨੂੰ ਮਿਲਿਆ ਹੈ। ਈ. ਡੀ. ਨੇ ਲਾਰੈਂਸ ਬਿਸ਼ਨੋਈ ਗੈਂਗ ਵਿਰੁਧ ਮਨੀ...
Uncategorizedਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ਵਿਚ ਪੁਲੀਸ ਦਾਖਲੇ ਵਿਰੁੱਧ ਦੂਜੇ ਦਿਨ ਵੀ ਜੋਸ਼ ਨਾਲ ਜਾਰੀ ਰਿਹਾ ਧਰਨਾpunjabusernewssiteMonday, 4 December 2023, 17:34 by punjabusernewssiteMonday, 4 December 2023, 17:34 11 Viewsਹਲਕਾ ਜੰਡਿਆਲਾ ਗੁਰੂ ਦੇ ਇੰਚਾਰਜ ਸ. ਸਤਿੰਦਰਜੀਤ ਸਿੰਘ ਛੱਜਲਵੱਡੀ ਦੀ ਅਗਵਾਈ ਵਿਚ ਜਥੇ ਨੇ ਭਰੀ ਹਾਜ਼ਰੀ ਸੁਲਤਾਨਪੁਰ ਲੋਧੀ/ਅੰਮ੍ਰਿਤਸਰ, 4 ਦਸੰਬਰ- ਬੀਤੇ ਦਿਨੀਂ ਸੁਲਤਾਨਪੁਰ ਲੋਧੀ...