WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar

Tag : Punjab police

ਪੰਜਾਬਫ਼ਤਹਿਗੜ੍ਹ ਸਾਹਿਬ

ਮਾਛੀਵਾੜਾ ਸਾਹਿਬ: ਸਰਕਾਰੀ ਪ੍ਰਾਇਮਰੀ ਸਕੂਲ ਵਿਚ ਅਧਿਆਪਕਾ ਨੇ ਲਿਆ ਫਾਹਾ, ਮੱਚਿਆ ਚੀਕ-ਚਿਹਾੜਾ

punjabusernewssite
ਮਾਛੀਵਾੜਾ ਸਾਹਿਬ: ਮਾਛੀਵਾੜਾ ਸਾਹਿਬ ਦੇ ਨੇੜਲੇ ਪਿੰਡ ਪੰਜਗਰਾਈਆਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਕੱਲ ਉਸ ਸਮੇਂ ਚੀਕ ਚਿਹਾੜਾ ਮਚ ਜਾਂਦਾਂ ਜਦੋਂ ਸਕੂਲ ਅਧਿਆਪਕਾ ਸਿਮਰਨਜੀਤ ਕੌਰ...
Uncategorized

ਪਟਿਆਲਾ ਦੀ ਜੇਲ੍ਹ ਬੰਦ ਕੈਦੀ ਨਿਕਲਿਆ ਪਾਕਿਸਤਾਨੀ ISI ਏਜੇਂਟ, ਭਾਰਤੀ ਫ਼ੌਜ ਕਈ ਅਹਿਮ ਜਾਣਕਾਰੀਆਂ ਕੀਤੀਆਂ ਲੀਕ

punjabusernewssite
ਪਟਿਆਲਾ: ਪਟਿਆਲਾ ਦੀ ਕੇਂਦਰੀ ਜੇਲ੍ਹ ’ਚ ਡੇਢ ਸਾਲ ਤੋਂ ਬੰਦ ਨਸ਼ਾ ਤਸਕਰ ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਆਈਐੱਸਆਈ ਲਈ ਜਾਸੂਸੀ ਕਰ ਰਿਹਾ ਸੀ। ਉਸ ਨੇ ਆਈਐੱਸਾਈ...
ਅਮ੍ਰਿਤਸਰਚੰਡੀਗੜ੍ਹ

ਸ਼੍ਰੋਮਣੀ ਕਮੇਟੀ ਦੀ ਸ਼ਿਕਾਇਤ ’ਤੇ ਯਾਰੀਆਂ-2 ਫਿਲਮ ਵਿਰੁੱਧ ਧਾਰਾ 295-ਏ ਤਹਿਤ ਐਫਆਈਆਰ ਦਰਜ

punjabusernewssite
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸ਼ਿਕਾਇਤ ’ਤੇ ਅੰਮ੍ਰਿਤਸਰ ਪੁਲਿਸ ਨੇ ‘ਯਾਰੀਆਂ 2’ ਫਿਲਮ ਦੇ ਅਦਾਕਾਰ ਡਾਇਰੈਕਟਰ ਅਤੇ ਪ੍ਰੋਡਿਊਸਰ ਖਿਲਾਫ਼ ਐਫਆਈਆਰ ਦਰਜ ਕਰ ਲਈ ਹੈੈ।...
ਚੰਡੀਗੜ੍ਹ

ਪੰਜਾਬ ਨੂੰ ਨੁਕਸਾਨ ਪਹੁੰਚਾਉਣ ਲਈ ਰੱਚੀ ਜਾ ਰਹੀ ਵੱਡੀ ਸਾਜਿਸ਼, CM ਮਾਨ ਨੂੰ ਮਿਲੀ ਧਮਕੀ

punjabusernewssite
ਚੰਡੀਗੜ੍ਹ: ਭਾਰਤ ਦੀ ਖੂਫਿਆ ਏਜੰਸੀਆਂ ਨੇ ਵੱਡਾ ਅਲਰਟ ਜਾਰੀ ਕੀਤਾ ਹੈ। ਤੁਹਾਨੂੰ ਦੱਸ ਦਈਏ ਕਿ ਪੰਜਾਬ ਨੂੰ ਨੁਕਸਾਨ ਪਹੁੰਚਾਉਣ ਲਈ ਮਾਨਵ ਬਮ ਅਤੇ ਕਾਤਲਾਂ ਲਈ...
ਚੰਡੀਗੜ੍ਹ

ਹੜਤਾਲ ਵਿਚਾਲੇ ਮਾਨ ਸਰਕਾਰ ਦਾ ਵੱਡਾ ਐਕਸ਼ਨ, ਤਹਿਸੀਲਦਾਰਾਂ ਦੇ ਕੀਤੇ ਤਬਾਦਲੇ

punjabusernewssite
ਚੰਡੀਗੜ੍ਹ: ਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ ਪੰਜਾਬ ਸਰਕਾਰ ਵੱਡੋਂ ਵੱਡਾ ਐਕਸ਼ਨ ਲਿਆ ਗਿਆ ਹੈ। ਪੰਜਾਬ ਸਰਕਾਰ ਵੱਲੋਂ 19 ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਹਨ ਜਿਨ੍ਹਾਂ ਦੀ...
ਅਮ੍ਰਿਤਸਰਤਰਨਤਾਰਨ

‘ਕੌਣ ਬਣੇਗਾ ਕਰੋੜਪਤੀ 15’ ਟੀਵੀ ਸ਼ੋਅ ਵਿਚ ਪੰਜਾਬੀ ਨੌਜਵਾਨ ਨੇ ਜਿਤੇ 1 ਕਰੋੜ ਰੁਪਏ, ਹੁਣ 7 ਕਰੋੜ ਤੋਂ ਇਕ ਸਵਾਲ ਦੂਰ

punjabusernewssite
ਤਰਨਤਾਰਨ : ‘ਕੌਣ ਬਣੇਗਾ ਕਰੋੜਪਤੀ 15’ ਟੀਵੀ ਦਾ ਸਭ ਤੋਂ ਮਸ਼ਹੂਰ ਸ਼ੋਅ ਵਿਚ ਪੰਜਾਬੀ ਨੌਜਵਾਨ ਨੇ ਝੰਡੇ ਗੱਢ ਦਿੱਤੇ। ਇਸ ਸ਼ੋਅ ਵਿਚ ਪੰਜਾਬ ਦੇ ਤਰਤਾਰਨ...
ਚੰਡੀਗੜ੍ਹ

‘ਵਨ ਨੇਸ਼ਨ, ਵਨ ਇਲੈਕਸ਼ਨ’ ਤੇ ਕੇਂਦਰ ਸਰਕਾਰ ਦੇ ਫੈਸਲੇ ਨੂੰ ਸੁਖਬੀਰ ਬਾਦਲ ਨੇ ਠਹਿਰਾਇਆ ਸਹੀ

punjabusernewssite
ਚੰਡੀਗੜ੍ਹ: ‘ਵਨ ਨੇਸ਼ਨ, ਵਨ ਇਲੈਕਸ਼ਨ’ ਨੂੰ ਲੈ ਕੇ ਕੇਂਦਰ ਸਰਕਾਰ ਨੇ ਇਕ ਕਮੇਟੀ ਬਣਾਈ ਗਈ ਹੈ ਜਿਸ ਦੀ ਪ੍ਰਧਾਨਗੀ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਸੌਂਪੀ...