ਚੰਡੀਗੜ੍ਹਨਵਜੋਤ ਸਿੱਧੂ ‘ਇੰਡੀਆ’ ਗਠਜੋੜ ਦੇ ਹੱਕ ਵਿੱਚ ਨਿੱਤਰੇ, ਕਿਹਾ, ਜਮਹੂਰੀਅਤ ਦੀ ਰਾਖੀ ਲਈ ਛੋਟੇ ਮੋਟੇ ਮਤਭੇਦ ਛੱਡਣੇ ਜ਼ਰੂਰੀpunjabusernewssiteWednesday, 6 September 2023, 11:11 by punjabusernewssiteWednesday, 6 September 2023, 11:11 4 Viewsਚੰਡੀਗੜ੍ਹ, 6 ਸਤੰਬਰ: ਹਮੇਸ਼ਾ ਹੀ ਆਪਣੀ ਵੱਖਰੀ ਸ਼ੈਲੀ ਲਈ ਜਾਣੇ ਜਾਂਦੇ ਰਹੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਹੁਣ...
ਚੰਡੀਗੜ੍ਹਪਰਾਲੀ ਦੇ ਨਿਪਟਾਰੇ ਲਈ ਸਰਫੇਸ ਸੀਡਰ ‘ਤੇ ਸਬਸਿਡੀ ਹਾਸਲ ਕਰਨ ਲਈ ਕਿਸਾਨ 10 ਸਤੰਬਰ ਤੱਕ ਕਰ ਸਕਦੇ ਹਨ ਅਪਲਾਈpunjabusernewssiteSunday, 3 September 2023, 20:05 by punjabusernewssiteSunday, 3 September 2023, 20:05 9 Views• ਵਿਅਕਤੀਗਤ ਕਿਸਾਨਾਂ ਨੂੰ ਸਰਫੇਸ ਸੀਡਰ ਦੀ ਖਰੀਦ ‘ਤੇ 40 ਹਜ਼ਾਰ ਰੁਪਏ ਅਤੇ ਕਸਟਮਰ ਹਾਇਰਿੰਗ ਸੈਂਟਰ ਨੂੰ ਮਿਲੇਗੀ 64 ਹਜ਼ਾਰ ਰੁਪਏ ਸਬਸਿਡੀ •ਖੇਤੀਬਾੜੀ ਮੰਤਰੀ...
ਚੰਡੀਗੜ੍ਹਪੰਜਾਬ ਪੁਲਿਸ ਵੱਲੋਂ ਵੱਡੀ ਕਾਰਵਾਈ ਤਹਿਤ ਅੱਤਵਾਦੀ ਲਖਬੀਰ ਲੰਡਾ ਦੇ ਸਾਥੀਆਂ ਦੇ 297 ਟਿਕਾਣਿਆਂ ’ਤੇ ਛਾਪੇਮਾਰੀpunjabusernewssiteSunday, 3 September 2023, 20:01 by punjabusernewssiteSunday, 3 September 2023, 20:01 10 Viewsਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧ 1200 ਪੁਲਿਸ ਕਰਮੀਆਂ ਦੀਆਂ 150 ਤੋਂ ਵੱਧ...
ਅਮ੍ਰਿਤਸਰਸਿੱਖ ਇਕ ਵੱਖਰੀ ਤੇ ਨਿਰਾਲੀ ਕੌਮ, ਇਸ ਦੀ ਪਛਾਣ ਤੇ ਸੱਭਿਆਚਾਰ ਬਿਲਕੁਲ ਮੌਲਕ- ਐਡਵੋਕੇਟ ਧਾਮੀpunjabusernewssiteSunday, 3 September 2023, 19:56 by punjabusernewssiteSunday, 3 September 2023, 19:56 15 Viewsਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਰਐਸਐਸ ਮੁਖੀ ਦੇ ‘ਸਾਰੇ ਭਾਰਤੀ ਹਿੰਦੂ’ ਵਾਲੇ ਬਿਆਨ ਦਾ ਦਿੱਤਾ ਮੋੜਵਾਂ ਜਵਾਬ ਗੁਰਦੁਆਰਾ ਗੁਰੂਸਰ ਸਾਹਿਬ ਕਾਉਂਕੇ ਵਿਖੇ ਨਵੇਂ ਦਰਬਾਰ ਵਿਚ...
ਚੰਡੀਗੜ੍ਹਕਰ ਚੋਰਾਂ ਵਿਰੁੱਧ ਸਖਤ ਮੁਹਿੰਮ ਸਦਕਾ ਸਿਪੂ ਨੇ ਅਗਸਤ ਮਹੀਨੇ ਦੌਰਾਨ 15.37 ਕਰੋੜ ਰੁਪਏ ਦੇ ਜੁਰਮਾਨੇ ਕੀਤੇ – ਹਰਪਾਲ ਸਿੰਘ ਚੀਮਾpunjabusernewssiteSunday, 3 September 2023, 17:33 by punjabusernewssiteSunday, 3 September 2023, 17:33 9 Viewsਮਾਨ ਸਰਕਾਰ ਇਮਾਨਦਾਰ ਕਰਦਾਤਾਵਾਂ ਦੀ ਮਦਦ ਅਤੇ ਕਰ ਚੋਰਾਂ ਵਿਰੁੱਧ ਸਖ਼ਤ ਕਾਰਵਾਈ ਲਈ ਵਚਨਬੱਧ ’ਮੇਰਾ ਬਿਲ’ ਐਪ ਰਾਹੀਂ ਆਮ ਲੋਕਾਂ ਨੂੰ ਇਸ ਮੁਹਿੰਮ ਦਾ...
ਖੇਡ ਜਗਤਚੰਡੀਗੜ੍ਹਖੇਡਾਂ ਵਤਨ ਪੰਜਾਬ ਦੀਆਂ-2023: ਖਿਡਾਰੀਆਂ ਦੇ ਸੁਚਾਰੂ ਪ੍ਰਬੰਧਾਂ ਲਈ ਹਰ ਜ਼ਿਲੇ ਵਿੱਚ ਦੋ ਨੋਡਲ ਅਧਿਕਾਰੀ ਲਾਏ: ਮੀਤ ਹੇਅਰpunjabusernewssiteSunday, 3 September 2023, 16:54 by punjabusernewssiteSunday, 3 September 2023, 16:54 16 Viewsਚੰਡੀਗੜ੍ਹ 3 ਸਤੰਬਰ: ‘ਖੇਡਾਂ ਵਤਨ ਪੰਜਾਬ ਦੀਆਂ-2023’ ਉਦਘਾਟਨੀ ਸਮਾਰੋਹ ਤੋਂ ਬਾਅਦ ਸ਼ੁਰੂ ਹੋਏ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਸੂਬੇ ਦੇ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਵੱਲੋੰ...
ਚੰਡੀਗੜ੍ਹਮੁੱਖ ਮੰਤਰੀ ਵੱਲੋਂ ਪਟਵਾਰੀਆਂ ਦੀਆਂ 2037 ਆਸਾਮੀਆਂ ਭਰਨ ਦਾ ਐਲਾਨpunjabusernewssiteSunday, 3 September 2023, 15:03 by punjabusernewssiteSunday, 3 September 2023, 15:03 12 Viewsਚੰਡੀਗੜ੍ਹ: ਮਾਲੀਆ ਅਫ਼ਸਰਾਂ ਦੀ ਜ਼ਿੱਦ ਕਾਰਨ ਆਮ ਆਦਮੀ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਹੋਣੀ ਯਕੀਨੀ ਬਣਾਉਣ ਲਈ ਆਪਣੀ ਯੋਜਨਾ ਦਾ ਖ਼ੁਲਾਸਾ ਕਰਦਿਆਂ...
ਚੰਡੀਗੜ੍ਹਅਮਨ ਅਰੋੜਾ ਵੱਲੋਂ ਪ੍ਰਸ਼ਾਸਨਿਕ ਸੁਧਾਰ ਵਿਭਾਗ ਨੂੰ ਵੱਖ-ਵੱਖ ਵਿਭਾਗਾਂ ਦਾ ਡਾਟਾ ਸਾਂਝੇ ਪਲੇਟਫਾਰਮ ‘ਤੇ ਲਿੰਕ ਕਰਨ ਦੀਆਂ ਸੰਭਾਵਨਾਵਾਂ ਦੀ ਪੜਚੋਲ ਕਰਨ ਦੇ ਨਿਰਦੇਸ਼punjabusernewssiteSunday, 3 September 2023, 14:59 by punjabusernewssiteSunday, 3 September 2023, 14:59 20 Viewsਚੰਡੀਗੜ੍ਹ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਅਨੁਸਾਰ ਨਾਗਰਿਕਾਂ ਨੂੰ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਹੋਰ ਪਾਰਦਰਸ਼ਤਾ ਅਤੇ...
ਪੰਜਾਬਫ਼ਤਹਿਗੜ੍ਹ ਸਾਹਿਬਮਾਛੀਵਾੜਾ ਸਾਹਿਬ: ਸਰਕਾਰੀ ਪ੍ਰਾਇਮਰੀ ਸਕੂਲ ਵਿਚ ਅਧਿਆਪਕਾ ਨੇ ਲਿਆ ਫਾਹਾ, ਮੱਚਿਆ ਚੀਕ-ਚਿਹਾੜਾpunjabusernewssiteSunday, 3 September 2023, 14:47 by punjabusernewssiteSunday, 3 September 2023, 14:47 14 Viewsਮਾਛੀਵਾੜਾ ਸਾਹਿਬ: ਮਾਛੀਵਾੜਾ ਸਾਹਿਬ ਦੇ ਨੇੜਲੇ ਪਿੰਡ ਪੰਜਗਰਾਈਆਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਕੱਲ ਉਸ ਸਮੇਂ ਚੀਕ ਚਿਹਾੜਾ ਮਚ ਜਾਂਦਾਂ ਜਦੋਂ ਸਕੂਲ ਅਧਿਆਪਕਾ ਸਿਮਰਨਜੀਤ...
Uncategorizedਪਟਿਆਲਾ ਦੀ ਜੇਲ੍ਹ ਬੰਦ ਕੈਦੀ ਨਿਕਲਿਆ ਪਾਕਿਸਤਾਨੀ ISI ਏਜੇਂਟ, ਭਾਰਤੀ ਫ਼ੌਜ ਕਈ ਅਹਿਮ ਜਾਣਕਾਰੀਆਂ ਕੀਤੀਆਂ ਲੀਕpunjabusernewssiteSunday, 3 September 2023, 14:36 by punjabusernewssiteSunday, 3 September 2023, 14:36 14 Viewsਪਟਿਆਲਾ: ਪਟਿਆਲਾ ਦੀ ਕੇਂਦਰੀ ਜੇਲ੍ਹ ’ਚ ਡੇਢ ਸਾਲ ਤੋਂ ਬੰਦ ਨਸ਼ਾ ਤਸਕਰ ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਆਈਐੱਸਆਈ ਲਈ ਜਾਸੂਸੀ ਕਰ ਰਿਹਾ ਸੀ। ਉਸ ਨੇ...