ਕਪੂਰਥਲਾਸਥਾਨਕ ਸਰਕਾਰਾਂ ਬਾਰੇ ਮੰਤਰੀ ਵਲੋਂ ਸੁਲਤਾਨਪੁਰ ਲੋਧੀ ਦੇ ਵਿਕਾਸ ਕਾਰਜਾਂ ਦੀ ਸਮੀਖਿਆpunjabusernewssiteThursday, 7 November 2024, 20:30Thursday, 7 November 2024, 19:58 by punjabusernewssiteThursday, 7 November 2024, 20:30Thursday, 7 November 2024, 19:58 45 Viewsਸੁਲਤਾਨਪੁਰ ਲੋਧੀ , 7 ਨਵੰਬਰ: ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਰਵਜੋਤ ਸਿੰਘ ਨੇ ਅੱਜ ਸੁਲਤਾਨਪੁਰ ਲੋਧੀ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਸਬੰਧਿਤ...
ਚੰਡੀਗੜ੍ਹਅਗਲੇ ਸਾਲ ਮਾਰਚ ਤੱਕ 90 ਲੱਖ ਮੀਟਰਕ ਟਨ ਭੰਡਾਰਨ ਦੀ ਥਾਂ ਪੈਦਾ ਹੋਵੇਗੀ: ਲਾਲ ਚੰਦ ਕਟਾਰੂਚੱਕpunjabusernewssiteFriday, 4 October 2024, 20:39 by punjabusernewssiteFriday, 4 October 2024, 20:39 190 Viewsਅਕਤੂਬਰ ਦੇ ਅੰਤ ਤੱਕ ਪੰਜਾਬ ਤੋਂ 15 ਲੱਖ ਮੀਟਰਕ ਟਨ ਚੌਲਾਂ ਦੀ ਚੁਕਾਈ ਕੀਤੀ ਜਾਵੇਗੀ ਚੰਡੀਗੜ੍ਹ, 4 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ...
ਸਿੱਖਿਆਫਿਨਲੈਂਡ ਵਿਖੇ ਟ੍ਰੇਨਿੰਗ ਕਰਨ ਹਿੱਤ ਜਾਣ ਵਾਲੇ ਪ੍ਰਾਇਮਰੀ ਅਧਿਆਪਕਾਂ ਦੀ ਚੋਣ ਪ੍ਰਕਿਰਿਆ ਮੁਕੰਮਲ: ਹਰਜੋਤ ਸਿੰਘ ਬੈਂਸpunjabusernewssiteThursday, 3 October 2024, 20:40 by punjabusernewssiteThursday, 3 October 2024, 20:40 9 Viewsਟ੍ਰੇਨਿੰਗ ਲਈ ਇੱਛੁਕ 600 ਅਧਿਆਪਕਾਂ ਵਲੋਂ ਕੀਤਾ ਗਿਆ ਸੀ ਆਨਲਾਈਨ ਅਪਲਾਈ ਚੰਡੀਗੜ੍ਹ, 3 ਅਕਤੂਬਰ:ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ...
ਖੇਡ ਜਗਤਖੇਡਾਂ ਅਤੇ ਖਿਡਾਰੀਆਂ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਉੱਦਮ ਕਾਬਿਲੇਤਾਰੀਫ: ਤਰੁਨਪ੍ਰੀਤ ਸਿੰਘ ਸੌਂਦpunjabusernewssiteThursday, 3 October 2024, 20:37 by punjabusernewssiteThursday, 3 October 2024, 20:37 19 Viewsਚੰਡੀਗੜ੍ਹ, 3 ਅਕਤੂਬਰ:ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ, ਪ੍ਰਾਹੁਣਚਾਰੀ, ਉਦਯੋਗ ਤੇ ਕਾਮਰਸ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ...
ਸਿੱਖਿਆਬਿਜ਼ਨਸ ਬਲਾਸਟਰ ਪ੍ਰੋਗਰਾਮ ਲਈ ਸਰਕਾਰੀ ਸਕੂਲਾਂ ਦੇ 1.38 ਲੱਖ ਤੋਂ ਵੱਧ ਵਿਦਿਆਰਥੀ ਰਜਿਸਟਰਡ: ਹਰਜੋਤ ਸਿੰਘ ਬੈਂਸpunjabusernewssiteThursday, 3 October 2024, 19:22 by punjabusernewssiteThursday, 3 October 2024, 19:22 5 Views52 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਵਪਾਰਕ ਵਿਚਾਰ ਲਈ ਕੀਤਾ ਸ਼ਾਰਟਲਿਸਟ, ਸੀਡ ਮਨੀ ਵਜੋਂ ਦਿੱਤੇ ਜਾਣਗੇ 10.41 ਕਰੋੜ ਰੁਪਏ ਮਾਨ ਸਰਕਾਰ ਵੱਲੋਂ...
ਸਾਡੀ ਸਿਹਤਖ਼ੂਨਦਾਨ ਵਿੱਚ ਪੰਜਾਬ ਸਮੁੱਚੇ ਭਾਰਤ ਦੇ ਤਿੰਨ ਮੋਹਰੀ ਰਾਜਾਂ ’ਚੋਂ ਇੱਕpunjabusernewssiteThursday, 3 October 2024, 17:23 by punjabusernewssiteThursday, 3 October 2024, 17:23 24 Viewsਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਸਾਰੇ ਮਰੀਜ਼ਾਂ ਲਈ ਮੁਫ਼ਤ ਖੂਨ ਦੀ ਹੈ ਉਪਲਬਧਤਾ: ਡਾ. ਬਲਬੀਰ ਸਿੰਘ ਚੰਡੀਗੜ੍ਹ, 3 ਅਕਤੂਬਰ:ਮਾਨਵਤਾ ਦੇ ਰਾਹ ’ਤੇ ਮਹੱਤਵਪੂਰਨ ਮੀਲ...
ਚੰਡੀਗੜ੍ਹਪੰਜਾਬ ਦੀਆਂ ਆਈ.ਟੀ.ਆਈਜ.ਦੀ ਬਦਲੇਗੀ ਨੁਹਾਰ : ਹਰਜੋਤ ਸਿੰਘ ਬੈਂਸpunjabusernewssiteThursday, 3 October 2024, 16:04 by punjabusernewssiteThursday, 3 October 2024, 16:04 7 Viewsਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਮੈਂਬਰ ਰਾਜ ਸਭਾ ਡਾ. ਵਿਕਰਮ ਜੀਤ ਸਿੰਘ ਸਾਹਨੀ ਨਾਲ ਪੰਜਾਬ ਰਾਜ ਦੀਆਂ ਛੇ ਤਕਨੀਕੀ ਸਿੱਖਿਆ ਸੰਸਥਾਵਾਂ ਨੂੰ ਅਪਨਾਉਣ...
ਚੰਡੀਗੜ੍ਹਇੱਕ ਵੀ ਪੈਸਾ ਫ਼ਜ਼ੂਲ ਨਹੀਂ ਖ਼ਰਚਿਆ, ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਪੰਜਾਬ ਦੇ 249 ਕਰੋੜ ਰੁਪਏ ਕੇਂਦਰ ਸਰਕਾਰ ਵੱਲ ਬਕਾਇਆ: ਸਿਹਤ ਮੰਤਰੀ ਡਾ. ਬਲਬੀਰ ਸਿੰਘpunjabusernewssiteTuesday, 1 October 2024, 21:19 by punjabusernewssiteTuesday, 1 October 2024, 21:19 10 Viewsਚੰਡੀਗੜ੍ਹ, 1 ਅਕਤੂਬਰ: ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ (ਏ.ਬੀ.-ਐੱਮ.ਐੱਮ.ਐੱਸ.ਬੀ.ਵਾਈ.) ਦੇ ਮੁੱਦੇ ’ਤੇ ਸਿੱਧੀ ਗੱਲ ਕਰਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ...
ਚੰਡੀਗੜ੍ਹਪੰਜਾਬ ਆਈ.ਟੀ.ਆਈਜ਼ ਵਿਖੇ ਦਾਖਲਿਆਂ ਵਿੱਚ 25 ਫੀਸਦ ਵਾਧਾ ਦਰਜpunjabusernewssiteTuesday, 1 October 2024, 18:56 by punjabusernewssiteTuesday, 1 October 2024, 18:56 24 Viewsਚੰਡੀਗੜ੍ਹ, 1 ਅਕਤੂਬਰ:ਸੂਬੇ ਭਰ ਦੀਆਂ ਆਈ.ਟੀ.ਆਈਜ਼ ਵਿਖੇ ਦਾਖਲਿਆਂ ਵਿੱਚ 25 ਫੀਸਦ ਦੇ ਬੇਮਿਸਾਲ ਵਾਧੇ ਨਾਲ ਪੰਜਾਬ ਵਿੱਚ ਕਿੱਤਾਮੁਖੀ ਸਿਖਲਾਈ ਨੂੰ ਮਹੱਤਵਪੂਰਨ ਹੁਲਾਰਾ ਮਿਲਿਆ ਹੈ।...
ਚੰਡੀਗੜ੍ਹਮੁੱਖ ਮੰਤਰੀ ਵੱਲੋਂ ਭਾਰਤ ਸਰਕਾਰ ਨੂੰ ਮਿੱਲਰਾਂ ਦੀਆਂ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕਰਨ ਦੀ ਅਪੀਲpunjabusernewssiteTuesday, 1 October 2024, 18:49 by punjabusernewssiteTuesday, 1 October 2024, 18:49 5 Viewsਚੰਡੀਗੜ੍ਹ, 1 ਅਕਤੂਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰਾਲੇ ਦੇ ਕੇਂਦਰੀ ਮੰਤਰੀ ਤੋਂ ਮਿੱਲ...