ਬਠਿੰਡਾਸਿੰਕਦਰ ਸਿੰਘ ਮਲੂਕਾ ਨੇ ਗੁਰਪ੍ਰੀਤ ਸਿੰਘ ਕਾਂਗੜ ਨੂੰ ਭੇਜਿਆ ਮਾਨਹਾਨੀ ਨੋਟਿਸpunjabusernewssiteFriday, 3 November 2023, 11:52 by punjabusernewssiteFriday, 3 November 2023, 11:52 13 Viewsਬਠਿੰਡਾ: ਪੰਜਾਬ ਦੇ ਦੋ ਸਾਬਕਾ ਮੰਤਰੀ ਆਹਮੋ-ਸਾਹਮਣੇ ਹੋ ਗਏ ਹਨ। ਇਨ੍ਹਾਂ ਮੰਤਰੀਆਂ ਨੇ ਇਕ ਦੂਜੇ ਉਤੇ ਨੀਜੀ ਟਿਪਣੀ ਕਰਨ ਦਾ ਦੋਸ਼ ਲਾਇਆ ਹੈ। ਸਿੰਕਦਰ...
ਚੰਡੀਗੜ੍ਹਜਾਅਲੀ ਬਿੱਲਾਂ ਰਾਹੀਂ ਸਰਕਾਰ ਨੂੰ 25 ਕਰੋੜ ਰੁਪਏ ਦੇ ਜੀ.ਐਸ.ਟੀ ਦਾ ਵਿੱਤੀ ਨੁਕਸਾਨ ਪਹੁੰਚਾਉਣ ਵਾਲਾ ਦੋਸ਼ੀ ਵਿਜੀਲੈਂਸ ਬਿਊਰੋ ਵੱਲੋਂ ਕਾਬੂpunjabusernewssiteThursday, 2 November 2023, 18:31 by punjabusernewssiteThursday, 2 November 2023, 18:31 34 Viewsਚੰਡੀਗੜ੍ਹ 2 ਨਵੰਬਰ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਜਾਅਲੀ ਫਰਮਾਂ ਦੇ ਜਾਅਲੀ ਬਿੱਲਾਂ ਰਾਹੀਂ ਸਰਕਾਰ ਨੂੰ ਕਰੀਬ 25 ਕਰੋੜ ਰੁਪਏ ਦੇ ਜੀ.ਐਸ.ਟੀ ਦਾ...
ਚੰਡੀਗੜ੍ਹਲਾਲਜੀਤ ਸਿੰਘ ਭੁੱਲਰ ਵੱਲੋਂ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਾਉਣ ਦੀ ਮੁਹਿੰਮ ਤੇਜ਼ ਕਰਨ ਲਈ ਸਖ਼ਤ ਹਦਾਇਤਾਂpunjabusernewssiteThursday, 2 November 2023, 18:27 by punjabusernewssiteThursday, 2 November 2023, 18:27 17 Viewsਸਮੂਹ ਡਿਵੀਜ਼ਨਲ ਡਾਇਰੈਕਟਰਾਂ ਅਤੇ ਡੀ.ਡੀ.ਪੀ.ਓਜ਼ ਨੂੰ 15 ਦਿਨਾਂ ਦੇ ਅੰਦਰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼ ਢਿੱਲਮੱਠ ਕਰਨ ਵਾਲੇ ਅਧਿਕਾਰੀਆਂ ਦੀ ਹੋਵੇਗੀ ਖਿਚਾਈ ਅਦਾਲਤੀ ਕੇਸਾਂ...
ਚੰਡੀਗੜ੍ਹਮਾਨ ਸਰਕਾਰ ਕਰਵਾਏਗੀ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ: ਹਰਜੋਤ ਸਿੰਘ ਬੈਂਸpunjabusernewssiteThursday, 2 November 2023, 17:03Thursday, 2 November 2023, 17:05 by punjabusernewssiteThursday, 2 November 2023, 17:03Thursday, 2 November 2023, 17:05 20 Viewsਆਨਲਾਈਨ ਵਿਧੀ ਰਾਹੀਂ ਕਰਵਾਇਆ ਜਾਵੇਗਾ 9 ਅਤੇ 10 ਦਸੰਬਰ 2023 ਨੂੰ ਓਲੰਪੀਆਡ ਚੰਡੀਗੜ੍ਹ, 2 ਨਵੰਬਰ: ਪੰਜਾਬੀ ਭਾਸ਼ਾ ਨੂੰ ਦੁਨੀਆਂ ਵਿੱਚ ਹੋਰ ਪ੍ਰਫੁੱਲਿਤ ਕਰਨ ਦੇ...
ਚੰਡੀਗੜ੍ਹਵਿਜੀਲੈਂਸ ਬਿਊਰੋ ਵੱਲੋਂ ਪੁਲੀਸ ਦੇ ਏਆਈਜੀ ਸਹਿਤ ਤਿੰਨ ਜਣਿਆਂ ਖਿਲਾਫ ਜਬਰੀ ਵਸੂਲੀ, ਧੋਖਾਧੜੀ ਤੇ ਰਿਸ਼ਵਤ ਲੈਣ ਦੇ ਦੋਸ਼ਾਂ ਹੇਠ ਮੁਕੱਦਮਾ ਦਰਜpunjabusernewssiteThursday, 2 November 2023, 16:07Thursday, 2 November 2023, 17:04 by punjabusernewssiteThursday, 2 November 2023, 16:07Thursday, 2 November 2023, 17:04 14 Views ਚੰਡੀਗੜ੍ਹ, 2 ਨਵੰਬਰ, 2023 : ਪੰਜਾਬ ਵਿਜੀਲੈਂਸ ਬਿਊਰੋ ਨੇ ਮਨੁੱਖੀ ਅਧਿਕਾਰ ਸੈੱਲ, ਪੰਜਾਬ ਪੁਲਿਸ ਦੇ ਸਹਾਇਕ ਇੰਸਪੈਕਟਰ ਜਨਰਲ (ਏ.ਆਈ.ਜੀ.) ਮਾਲਵਿੰਦਰ ਸਿੰਘ ਸਿੱਧੂ ਸਮੇਤ...
ਚੰਡੀਗੜ੍ਹ6 ਨਵੰਬਰ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗpunjabusernewssiteThursday, 2 November 2023, 15:46 by punjabusernewssiteThursday, 2 November 2023, 15:46 16 Viewsਚੰਡੀਗੜ੍ਹ, 2 ਨਵੰਬਰ 2023: ਸੀ.ਐਮ ਭਗਵੰਤ ਮਾਨ ਦੀ ਅਗਵਾਈ ‘ਚ ਇਸ ਮਹੀਨੇ ਦੀ 6 ਨਵੰਬਰ ਨੂੰ ਕੈਬਨਿਟ ਮੀਟਿੰਗ ਹੋਣ ਜਾ ਰਹੀ ਹੈ। ਇਸ ਮੀਟਿੰਗ...
ਚੰਡੀਗੜ੍ਹਵੱਡੀ ਖ਼ਬਰ: ਸੁਖਪਾਲ ਖਹਿਰਾ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਹੋਈ ਮੁਲਤਵੀpunjabusernewssiteThursday, 2 November 2023, 13:54 by punjabusernewssiteThursday, 2 November 2023, 13:54 22 Viewsਚੰਡੀਗੜ੍ਹ: ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦੀ ਜ਼ਮਾਨਤ ਪਟੀਸ਼ਨ ‘ਤੇ ਅਦਾਲਤ ਨੇ ਸੁਣਵਾਈ 6 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਹੈ। ਅਦਾਲਤ ਨੇ ਪੰਜਾਬ ਸਰਕਾਰ ਤੋਂ...
ਅਮ੍ਰਿਤਸਰਰਾਜਸਥਾਨ ਦੇ ਤਿਜਾਰਾ ਵਿਖੇ ਭਾਜਪਾ ਦੀ ਰੈਲੀ ਸਮੇਂ ਗੁਰਦੁਆਰਿਆ ਨੂੰ ਉਖਾੜਨ ਦੀ ਗੱਲ ਕਰਨਾ ਅਤਿ ਨਿੰਦਣਯੋਗ- ਐਡਵੋਕੇਟ ਹਰਜਿੰਦਰ ਸਿੰਘ ਧਾਮੀpunjabusernewssiteThursday, 2 November 2023, 13:26 by punjabusernewssiteThursday, 2 November 2023, 13:26 15 Viewsਅੰਮ੍ਰਿਤਸਰ, 2 ਨਵੰਬਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਤਿਜਾਰਾ ਵਿਖੇ ਭਾਜਪਾ ਦੀ ਰੈਲੀ ਸਮੇਂ ਸਰਕਾਰ ਆਉਣ...
ਲੁਧਿਆਣਾਮੁੱਖ ਮੰਤਰੀ ਨੇ ਵੱਖ-ਵੱਖ ਖੇਤਰਾਂ ਵਿੱਚ ਸੂਬਾ ਸਰਕਾਰ ਦੀਆਂ ਉਪਲਬਧੀਆਂ ਪੜਾਅਵਾਰ ਗਿਣਾਈਆਂpunjabusernewssiteWednesday, 1 November 2023, 18:03 by punjabusernewssiteWednesday, 1 November 2023, 18:03 21 Viewsਆਮ ਆਦਮੀ ਸਰਕਾਰ ਦੇ 18 ਮਹੀਨਿਆਂ ਦੇ ਕਾਰਜਕਾਲ ਨੇ ਪਿਛਲੀਆਂ ਸਰਕਾਰਾਂ ਦੀਆਂ ਹੁਣ ਤੱਕ ਦੀਆਂ ‘ਅਖੌਤੀ ਪ੍ਰਾਪਤੀਆਂ’ ਨੂੰ ਫਿੱਕਾ ਪਾਇਆ ਲੁਧਿਆਣਾ, 1 ਨਵੰਬਰ: ਪੰਜਾਬ...
ਲੁਧਿਆਣਾਕਾਂਗਰਸੀ ਨੇਤਾਵਾਂ ਨੇ ਪੰਜਾਬ ਵਿਧਾਨ ਸਭਾ ਵਿੱਚ ਵ੍ਹਾਈਟ ਪੇਪਰ ਲਿਆ ਕੇ ਐਸ.ਵਾਈ.ਐਲ. ਨਹਿਰ ਦੇ ਸੋਹਲੇ ਗਾਏ ਸਨ-ਮੁੱਖ ਮੰਤਰੀpunjabusernewssiteWednesday, 1 November 2023, 17:51 by punjabusernewssiteWednesday, 1 November 2023, 17:51 16 Viewsਸਤਲੁਜ-ਯਮੁਨਾ ਲਿੰਕ ਨਹਿਰ ਪੰਜਾਬ ਦੀ ਲੀਡਰਸ਼ਿਪ ਵੱਲੋਂ ਆਪਣੇ ਹੀ ਸੂਬੇ ਅਤੇ ਲੋਕਾਂ ਦੇ ਵਿਰੁੱਧ ਫਰੇਬ, ਗੱਦਾਰੀ ਅਤੇ ਗੁਨਾਹਾਂ ਭਰੀ ਗਾਥਾ ਬਾਦਲ ਤੇ ਬਰਨਾਲਾ ਨੇ...