WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar

Tag : Punjabi news

ਬਠਿੰਡਾ

ਸੂਬਾ ਸਰਕਾਰ ਦਾ ਮੁੱਖ ਟੀਚਾ ਹਰ ਵਿਅਕਤੀ ਤੱਕ ਮੁੱਢਲੀਆਂ ਸਿਹਤ ਸੇਵਾਵਾਂ ਸਮੇਂ-ਸਿਰ ਪਹੁੰਚਾਉਣਾ : ਐਮਐਲਏ ਜਗਰੂਪ ਗਿੱਲ

punjabusernewssite
ਬਠਿੰਡਾ, 15 ਜਨਵਰੀ : ਸੂਬਾ ਸਰਕਾਰ ਦਾ ਟੀਚਾ ਹਰ ਵਿਅਕਤੀ ਤੱਕ ਮੁੱਢਲੀਆਂ ਸਿਹਤ ਸੇਵਾਵਾਂ ਸਹੀ ਸਮੇਂ-ਸਿਰ ਪਹੁੰਚਾਉਣਾ ਹੈ, ਜਿਸਨੂੰ ਪੂਰਾ ਕਰਨ ਲਈ ਬਾਖੂਬੀ ਕੰਮ ਕੀਤਾ...
ਬਠਿੰਡਾ

ਸਿਹਤ ਸਹੂਲਤਾਂ ਨੂੰ ਲੈ ਕੇ ਪੰਜਾਬ ਸਰਕਾਰ ਵਚਨਵੱਧ ਤੇ ਯਤਨਸ਼ੀਲ : ਜਗਰੂਪ ਸਿੰਘ ਗਿੱਲ

punjabusernewssite
ਬਠਿੰਡਾ, 15 ਜਨਵਰੀ (ਅਸ਼ੀਸ਼ ਮਿੱਤਲ) : ਵਿਧਾਇਕ (ਬਠਿੰਡਾ ਸ਼ਹਿਰੀ) ਜਗਰੂਪ ਸਿੰਘ ਗਿੱਲ ਨੇ ਸਥਾਨਕ ਸਿਵਲ ਹਸਪਤਾਲ ਵਿਖੇ ਭਾਰਤੀ ਰੈੱਡ ਕਰਾਸ ਸੁਸਾਇਟੀ ਵੱਲੋਂ ਬਣਾਏ ਗਏ ਸਹਿਯੋਗੀ...
ਸਾਹਿਤ ਤੇ ਸੱਭਿਆਚਾਰ

ਸਾਂਸ ਪ੍ਰੋਗਰਾਮ ਅਧੀਨ ਸਿਹਤ ਸਟਾਫ਼ ਨੂੰ ਦਿੱਤੀ ਟਰੇਨਿੰਗ

punjabusernewssite
ਬਠਿੰਡਾ, 15 ਜਨਵਰੀ: ਸਿਹਤ ਵਿਭਾਗ ਵਲੋਂ ਸਿਵਲ ਸਰਜ਼ਨ ਡਾ. ਤੇਜਵੰਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਜਿਲ੍ਹੇ ਵਿੱਚ ਸਾਂਸ ਪ੍ਰੋਗ੍ਰਾਮ ਅਧੀਨ ਸਮੂਹ ਸਟਾਫ਼ ਨੂੰ ਟਰੇਨਿੰਗ ਦਿੱਤੀ...
ਸਾਹਿਤ ਤੇ ਸੱਭਿਆਚਾਰ

ਸਿਹਤ ਵਿਭਾਗ ਵੱਲੋਂ ਨੈਸ਼ਨਲ ਯੂਥ ਦਿਵਸ ਦੇ ਸਬੰਧ ਵਿੱਚ ਜਿਲ੍ਹੇ ਦੇ ਸਟਾਰ ਡੋਨਰਾਂ ਨੂੰ ਕੀਤਾ ਸਨਮਾਨਿਤ

punjabusernewssite
ਬਠਿੰਡਾ, 15 ਜਨਵਰੀ: ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ ਤੇਜਵੰਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਨੈਸ਼ਨਲ ਯੂਥ ਦਿਵਸ ਅਤੇ ਸਵਾਮੀ ਵਿਵੇਕਾਨੰਦ ਜੀ ਦੇ ਜਨਮ ਦਿਨ...
ਚੰਡੀਗੜ੍ਹ

ਚੰਡੀਗੜ੍ਹ ਬੱਸ ਸਟੈਂਡ ਦੇ ਲੇਡੀਜ਼ ਬਾਥਰੂਮ ‘ਚੋਂ ਮਿਲਿਆ ਨਵਜਾਤ ਬੱਚਾ

punjabusernewssite
ਚੰਡੀਗੜ੍ਹ: ਚੰਡੀਗੜ੍ਹ ਦੇ 43 ਬੱਸ ਸਟੈਂਡ ਦੇ ਲੇਡੀਜ਼ ਬਾਥਰੂਮ ਵਿਚੋਂ 7 ਦਿਨਾਂ ਦਾ ਨਵਜਾਤ ਬੱਚਾ ਮਿਲਿਆ ਹੈ। ਹਲਾਂਕਿ ਬੱਚੇ ਦੇ ਮਾਂ-ਪਿਓ ਦੀ ਹੱਲੇ ਤੱਕ ਕੋਈ...
ਚੰਡੀਗੜ੍ਹ

ਪੰਜਾਬ ਸਰਕਾਰ ਵੱਲੋਂ ਸੂਬੇ ਭਰ ‘ਚ ਛੁੱਟੀ ਦਾ ਐਲਾਨ

punjabusernewssite
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਸ੍ਰੀ ਫ਼ਤਹਿਗੜ੍ਹ ਸਾਹਿਬ ਨੂੰ ਮੁੱਖ ਰੱਖਦਿਆਂ 28 ਦਸੰਬਰ ਨੂੰ ਸੂਬੇ ਵਿਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਇਕ ਸਰਕਾਰੀ...
ਚੰਡੀਗੜ੍ਹ

Big News: ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ‘ਮਾਤਮੀ ਬਿਗਲ’ ਬਜਾਉਣ ਦਾ ਫ਼ੈਸਲਾਂ CM ਮਾਨ ਨੇ ਲਿਆ ਵਾਪਿਸ

punjabusernewssite
ਚੰਡੀਗੜ੍ਹ: CM ਭਗਵੰਤ ਮਾਨ ਨੇ ਦੋ ਦਿਨ ਪਹਿਲਾ ਫਤਿਹਗੜ੍ਹ ਪ੍ਰਸ਼ਾਸ਼ਨ ਨਾਲ ਮੀਟਿੰਗ ਕਰ ਸ਼ਹੀਦੀ ਦਿਹਾੜੇ ਦੌਰਾਨ 27 ਦਸੰਬਰ ਨੂੰ ‘ਮਾਤਮੀ ਬਿਗਲ’ ਵਜਾਉਣ ਦਾ ਫ਼ੈਸਲਾ ਕੀਤਾ...
ਅਮ੍ਰਿਤਸਰ

ਸਰਦੀਆਂ ਵਿਚ ਪਾਵਰਕਾਮ ਦੇ ਅਧਿਕਾਰੀ ਹੋਏ ਗਰਮ: ਦਰਜ਼ਨਾਂ ਖ਼ਪਤਕਾਰ ਬਿਜਲੀ ਚੋਰੀ ਕਰਦੇ ਕਾਬੂ, ਲੱਖਾਂ ਦਾ ਕੀਤਾ ਜੁਰਮਾਨਾ

punjabusernewssite
ਸ਼੍ਰੀ ਅੰਮ੍ਰਿਤਸਰ ਸਾਹਿਬ, 23 ਦਸੰਬਰ: ਸਰਦੀਆਂ ਦੇ ਮੌਕੇ ਵਿਚ ਚੋਰੀ ਹੋਣ ਵਾਲੀ ਬਿਜਲੀ ਨੂੰ ਰੋਕਣ ਲਈ ਪਾਵਰਕਾਮ ਦੇ ਅਧਿਕਾਰੀ ਗਰਮ ਹੋ ਗਏ ਹਨ। ਬਿਜਲੀ ਚੋਰੀ...
ਅਪਰਾਧ ਜਗਤ

ਲੁਟੇਰਿਆਂ ਦੇ ਹੋਸਲੇ ਬੁਲੰਦ: ਰਾਤ ਨੂੰ ਘਰੇ ਦਾਖ਼ਲ ਹੋ ਕੇ ਨਾਲੇ ਚਾਹ ਬਣਵਾਕੇ ਪੀਤੀ,ਨਾਲੇ ਕੀਤੀ ਲੁੱਟ

punjabusernewssite
ਬਠਿੰਡਾ, 23 ਦਸੰਬਰ: ਪਿਛਲੇ ਕੁੱਝ ਦਿਨਾਂ ਤੋਂ ਪੁਲਿਸ ਵਲੋਂ ਗੈਗਸਟਰਾਂ ਤੇ ਲੁਟੇਰਿਆਂ ਵਿਰੁਧ ਦਿਖਾਈ ਜਾ ਰਹੀ ਸਖ਼ਤੀ ਦੇ ਬਾਵਜੂਦ ਹਾਲੇ ਵੀ ਫ਼ਿਰੌਤੀ ਤੇ ਲੁੱਟਖੋਹ ਦੀਆਂ...
ਧਰਮ ਤੇ ਵਿਰਸਾ

ਦਿੱਲੀ ਸਿੱਖ ਗੁਰੁਦਆਰਾ ਪ੍ਰਬੰਧਕ ਕਮੇਟੀ ਨੇ ਬਾਬਾ ਅਜੀਤ ਸਿੰਘ ਜੀ ਅਤੇ ਬਾਬਾ ਜੁਝਾਰ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

punjabusernewssite
ਨਵੀਂ ਦਿੱਲੀ, 23 ਦਸੰਬਰ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਅਜੀਤ ਸਿੰਘ ਜੀ ਤੇ ਬਾਬਾ ਜੁਝਾਰ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਬਹੁਤ ਹੀ ਸ਼ਰਧਾ...