spot_img

ਕਾਂਗਰਸ ‘ਚ ਉਥਲ-ਪੁਥਲ ਦੀ ਚਰਚਾ; ਕਈ ਆਗੂ ਹੋਏ ਸਰਗਰਮ!

Date:

spot_img

Punjab News : ਪੰਜਾਬ ਕਾਂਗਰਸ ਵਿਚ ਉਥਲ-ਪੁਥਲ ਦੀ ਚਰਚਾ ਮੁੜ ਪੂਰੀ ਤਰ੍ਹਾਂ ਤੇਜ਼ ਹੋ ਗਈ ਹੈ। ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਅਸਤੀਫ਼ੇ ਦੀ ਬੀਤੀ ਦੇਰ ਰਾਤ ਤੋਂ ਸ਼ੁਰੂ ਹੋਈ ਚਰਚਾ ਦੌਰਾਨ ਕਈ ਆਗੂ ਸਰਗਰਮ ਹੋ ਗਏ ਹਨ। ਸਿਆਸੀ ਗਲਿਆਰਿਆਂ ਮੁਤਾਬਕ ਸ਼੍ਰੀ ਵੜਿੰਗ ਦੀ ਥਾਂ ਕਾਂਗਰਸ ਹਾਈਕਮਾਂਡ ਵਿਜੇਇੰਦਰ ਸਿੰਗਲਾ ਨੂੰ ਇਹ ਜਿੰਮੇਵਾਰੀ ਸੌਂਪ ਸਕਦੀ ਹੈ।

ਇਹ ਵੀ ਪੜ੍ਹੋ 👉ਕਿਸਾਨਾਂ ਲਈ ਵੱਡੀ ਖ਼ਬਰ; PSPCL ਨੇ ਮੁੜ ਲਿਆਂਦੀ ਖੇਤੀਬਾੜੀ ਟਿਊਬਵੈੱਲਾਂ ਲਈ ਵੀਡੀਐੱਸ ਸਕੀਮ

ਹਾਲਾਂਕਿ ਪ੍ਰਗਟ ਸਿੰਘ ਸਮੇਤ ਕੁੱਝ ਹੋਰ ਨਾਮ ਵੀ ਚਰਚਾ ਵਿਚ ਹਨ। ਚਰਚਾ ਇਹ ਵੀ ਹੈ ਕਿ ਰਾਜਾ ਵੜਿੰਗ ਨੂੰ ਅੱਜ ਕਾਂਗਰਸ ਹਾਈਕਮਾਂਡ ਨੇ ਦਿੱਲੀ ਸੱਦਿਆ ਹੈ, ਜਿੱਥੇ ਉਹ ਪਾਰਟੀ ਦੇ ਆਗੂ ਕੇ.ਸੀ. ਵੈਣੁਗੋਪਾਲਨ ਨਾਲ ਮੀਟਿੰਗ ਕਰਨਗੇ। ਇਸਤੋਂ ਇਲਾਵਾ ਭਲਕੇ ਰਾਹੁਲ ਗਾਂਧੀ ਵੀ ਉਨ੍ਹਾਂ ਨੂੰ ਮਿਲ ਸਕਦੇ ਹਨ। ਗੌਰਤਲਬ ਹੈ ਕਿ ਪਿਛਲੇ ਸਾਢੇ ਚਾਰ ਸਾਲਾਂ ਤੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਚੱਲੇ ਆ ਰਹੇ ਰਾਜਾ ਵੜਿੰਗ ਨੂੰ ਰਾਹੁਲ ਗਾਂਧੀ ਦੇ ਕਰੀਬੀ ਮੰਨਿਆ ਜਾਂਦਾ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

Popular

More like this
Related

ਪੰਜਾਬ ਸਰਕਾਰ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਲਿਖਿਆ ਪੱਤਰ…

Chandigarh News: Punjab Government; ਪੰਜਾਬ ਵਿਚ ਸ਼੍ਰੀ ਗੁਰੂ ਗਰੰਥ...

ਅੱਜ ਮੁੜ ਹੋਵੇਗੀ ਔਰਤਾਂ ਦੇ ਫੋਨ ‘ਚ ਟੂੰ-ਟੂੰ, ਖਾਤਿਆਂ ‘ਚ ਆਉਣਗੇ 3000 ਤੇ 4500 ਰੁਪਏ

Punjab News : ਪੰਜਾਬ ਦੀਆਂ ਕਰੀਬ ਲੱਖਾਂ ਔਰਤਾਂ ਦੇ...