ਤਰਨਤਾਰਨ ਉਪ ਚੋਣ; ਮੁੱਖ ਮੰਤਰੀ ਨੇ ਹਰਮੀਤ ਸੰਧੂ ਦੇ ਹੱਕ ਵਿੱਚ ਕੱਢਿਆ ਰੋਡ ਸ਼ੋਅ, ਦੇਖੋ ਲਾਈਵ

Date:

spot_img

Tarn Taran News: ਆਗਾਮੀ 11 ਨਵੰਬਰ ਨੂੰ ਹੋਣ ਜਾ ਰਹੀ ਤਰਨਤਾਰਨ ਉਪ ਚੋਣ ਲਈ ਚੋਣ ਸਰਗਰਮੀਆਂ ਤੇਜ਼ ਹੁੰਦੀਆਂ ਜਾ ਰਹੀਆਂ ਹਨ। ਇਸ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ ਵਿੱਚ ਚੋਣ ਮੁਹਿੰਮ ਭਖਾਉਣ ਦੇ ਲਈ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਮੁਨੀਸ਼ ਸਿਸੋਦੀਆ ਵੱਲੋਂ ਰੋਡ ਸੋਅ ਕੱਢਿਆ ਗਿਆ। ਇਹ ਰੋਡ ਸੋਅ ਹਲਕਾ ਤਰਨਤਾਰਨ ਦੇ ਪਿੰਡ ਕੋਟ ਦਸੰਧੀ ਮੱਲ ਤੋਂ ਸ਼ੁਰੂ ਹੋਇਆ, ਜਿੱਥੇ ਲੋਕਾਂ ਦਾ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

ਏਸ਼ੀਅਨ ਚੈਂਪੀਅਨਜ਼ ਟਰਾਫੀ 2026 – ਦੂਜਾ ਦਿਨ; ਭਾਰਤ, ਜਾਪਾਨ ਅਤੇ ਮਲੇਸ਼ੀਆ ਨੇ ਹਾਸਲ ਕੀਤੀ ਜਿੱਤ

ਏਸ਼ੀਅਨ ਚੈਂਪੀਅਨਜ਼ ਟਰਾਫੀ 2026 - ਦੂਜਾ ਦਿਨ; ਭਾਰਤ, ਜਾਪਾਨ...

Punjab Police ਦੇ DSP ਦੀਆਂ ਹੋਈਆਂ ਬਦਲੀਆਂ, ਦੇਖੋ list…

Punjab News: Punjab Police ਦੇ ਵਿਚ ਅੱਜ DSP ਦੇ...

ਜ਼ਿਲ੍ਹਾ ਪੁਲਿਸ ਦੁਕਾਨਦਾਰਾਂ ਤੇ ਵਪਾਰੀਆਂ ਨੂੰ ਸੁਰੱਖਿਅਤ ਮਾਹੌਲ ਦੇਣ ਲਈ ਵਚਨਬੱਧ : ਵੈਭਵ ਚੌਧਰੀ

👉ਤਿਓਹਾਰੀ ਸੀਜ਼ਨ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਵੱਲੋਂ ਗਸ਼ਤ ਵਧਾਈ...

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਤੇ ਚੌਧਰੀ ਸ਼ਿਆਮ ਲਾਲ ਗੁੱਜਰ ਬੀਜੇਪੀ ‘ਚ ਸ਼ਾਮਲ

👉ਸ਼੍ਰੋਮਣੀ ਅਕਾਲੀ ਦਲ ਬੀਸੀ ਵਿੰਗ ਦੇ ਪ੍ਰਧਾਨ ਨੇ ਸੈਂਕੜੇ...