Tarn Taran News: ਪ੍ਰੋ. ਵਿਰਸਾ ਸਿੰਘ ਵਲਟੋਹਾ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਕੋਰ ਕਮੇਟੀ ਦੇ ਮੈਂਬਰ ਨਿਯੁਕਤ

Date:

spot_img

Tarn Taran News:ਸ਼੍ਰੋ਼ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਜਿਲਾ ਤਰਨਤਾਰਨ ਤੋਂ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਪ੍ਰੋਫੈਸਰ ਵਿਰਸਾ ਸਿੰਘ ਵਲਟੋਹਾ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦਾ ਮੈਂਬਰ ਅਤੇ ਪਾਰਟੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ।

ਇਹ ਵੀ ਪੜ੍ਹੋ 👉Punjab News: ਪੰਜਾਬ ‘ਚ ਨਗਰ ਨਿਗਮਾਂ, ਨਗਰ ਕੌਂਸਲਾਂ ਤੇ ਨਗਰ ਪੰਚਾਇਤ ਚੋਣਾਂ ਦਾ ਐਲਾਨ; 26 ਨੂੰ ਪੈਣਗੀਆਂ ਵੋਟਾਂ

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਕੱਤਰ ਡਾ.ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪ੍ਰੋਫੈਸਰ ਵਿਰਸਾ ਸਿੰਘ ਵਲਟੋਹਾ ਹਲਕਾ ਖੇਮਕਰਨ ਤੋਂ ਵਿਧਾਇਕ ਰਹਿ ਚੁੱਕੇ ਹਨ, ਜਿਲਾ ਤਰਨਤਾਰਨ ਦੇ ਜਿਲਾ ਪ੍ਰਧਾਨ ਅਤੇ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਵੀ ਰਹਿ ਚੁੱਕੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

DGP Gaurav Yadav ਨੇ ਨਵਾਂ ‘ਸਾਂਝ ਸਿਟੀਜ਼ਨ ਪੋਰਟਲ’ ਕੀਤਾ ਲਾਂਚ, ਮਹਿਲਾ ਪੁਲਿਸ ਮੁਲਾਜ਼ਮਾਂ ਲਈ 93 ਈ-ਸਕੂਟਰਾਂ ਨੂੰ ਦਿਖਾਈ ਹਰੀ ਝੰਡੀ

👉ਨਾਗਰਿਕ-ਕੇਂਦ੍ਰਿਤ ਪੋਰਟਲ ਵਿੱਚ ਆਧਾਰ-ਸਮਰੱਥ ਈ-ਕੇਵਾਈਸੀ, ਕਿਊਆਰ-ਪ੍ਰਮਾਣਿਤ ਸਰਟੀਫਿਕੇਟ, ਕਾਰਜ ਰਹਿਤ...

हरियाणा के सेवाभाव और आतिथ्य के मुरीद हुए मेहमान

👉सीपीए सम्मेलन में विधान सभा ने पेश की भव्य...