ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਬਦਲੇ, ਜਾਣੋ ਕਿਸ ਨੂੰ ਕਿੱਥੇ ਲਗਾਇਆ

Date:

spot_img
ਚੰਡੀਗੜ੍ਹ, 29 ਜਨਵਰੀ: ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਦੀਆਂ ਕੀਤੀਆਂ ਜਾ ਰਹੀਆਂ ਬਦਲੀਆਂ ਦੇ ਇਸ ਦੌਰ ਵਿੱਚ ਹੁਣ ਬੀਤੀ ਸ਼ਾਮ ਪੰਜਾਬ ਭਰ ਵਿੱਚ ਤਹਸੀਲਦਾਰ ਅਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਹਨ। ਵਿੱਤ ਕਮਿਸ਼ਨਰ ਮਾਲ ਦੇ ਦਸਤਖਤਾਂ ਹੇਠ ਜਾਰੀ ਲਿਸਟ ਵਿਚ 32 ਤਹਿਸੀਲਦਾਰਾਂ ਨੂੰ ਇਧਰੋਂ-ਉਧਰ ਅਤੇ 73 ਨਾਇਬ ਤਹਿਸੀਲਦਾਰਾਂ ਨੂੰ ਬਦਲਿਆ ਗਿਆ ਹੈ।
 ਬਦਲੇ ਗਏ ਅਧਿਕਾਰੀਆਂ ਦੀ ਲਿਸਟ ਹੇਠ ਨੱਥੀ ਹੈ 

NT Posting and Transfer Order 28.01.2024

 

LEAVE A REPLY

Please enter your comment!
Please enter your name here

spot_img

Share post:

Popular

More like this
Related