Ludhiana News : ਮਾਤਾ ਨੈਣਾ ਦੇਵੀ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ ਸ਼ਰਧਾਲੂਆਂ ਨਾਲ ਭਰਿਆ ਮਹਿੰਦਰਾ ਪਿੱਕਅੱਪ ਟੈਂਪੂ ਬੀਤੀ ਦੇਰ ਰਾਤ ਲੁਧਿਆਣਾ ਦੇ ਮਾਛੀਵਾੜਾ ਵਿੱਚ ਖੜ੍ਹੇ ਟਰੱਕ ਨਾਲ ਜਾ ਟਕਰਾਇਆ। ਜਿਸਦੇ ਕਾਰਨ ਇਸ ਹਾਦਸੇ ਵਿੱਚ 2 ਲੜਕਿਆਂ ਤੇ ਇੱਕ ਔਰਤ ਦੀ ਮੌਤ ਹੋ ਗਈ, ਜਦਕਿ ਦੋ ਦਰਜ਼ਨ ਤੋਂ ਵੱਧ ਟੈਂਪੂ ਸਵਾਰ ਸ਼ਰਧਾਲੂ ਜਖ਼ਮੀ ਹੋ ਗਏ, ਜਿੰਨ੍ਹਾਂ ਨੂੰ ਵੱਖ ਵੱਖ ਹਸਪਤਾਲਾਂ ਵਿਚ ਭਰਤੀ ਕਰਵਾਇਆ।
ਇਹ ਵੀ ਪੜ੍ਹੋ 👉ਮੰਦਭਾਗੀ ਖ਼ਬਰ; ਚਾਈਨਾ ਡੋਰ ਦੀ ਚਪੇਟ ‘ਚ ਆਉਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌ*ਤ
ਦਸਿਆ ਜਾ ਰਿਹਾ ਕਿ ਮ੍ਰਿਤਕ ਤਿੰਨੋਂ ਟੈਂਪੂ ਦੀ ਅਗਲੀ ਸੀਟ ‘ਤੇ ਬੈਠੇ ਹੋਏ ਸਨ, ਜਿੰਨ੍ਹਾਂ ਦੀ ਪਹਿਚਾਣ ਮੁੰਨਾ ਕੁਮਾਰ (13), ਗੌਰਵ ਕੁਮਾਰ (17) ਅਤੇ ਮਧੂ ਦੇਵੀ (35) ਵਾਸੀ ਗੁਰੂ ਕਲੋਨੀ ਮਾਛੀਵਾੜਾ ਵਜੋਂ ਹੋਈ ਹੈ। ਮੁਢਲੀ ਜਾਂਚ ਮੁਤਾਬਕ ਟੈਂਪੂ ਡਰਾਈਵਰ ਦੀ ਲਾਪਰਵਾਹੀ ਨਾਲ ਇਹ ਹਾਦਸਾ ਵਾਪਰਿਆਂ ਹੈ। ਹਾਦਸੇ ਤੋਂ ਬਾਅਦ ਡਰਾਈਵਰ ਮੌਕੇ ਤੋਂ ਭੱਜ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













