ਮੰਦਭਾਗੀ ਖ਼ਬਰ: ਸੰਘਣੀ ਧੁੰਦ ਕਾਰਨ ਭਿਆਨਕ ਹਾਦਸੇ ‘ਚ 4 ਨੌਜਵਾਨਾਂ ਮੌ+ਤ

Date:

spot_img

ਤਰਨਤਾਰਨ,12 ਜਨਵਰੀ:ਬੀਤੀ ਰਾਤ ਸੰਘਣੀ ਧੁੰਦ ਕਾਰਨ ਅੰਮ੍ਰਿਤਸਰ ਬਠਿੰਡਾ ਨੈਸ਼ਨਲ ਹਾਈਵੇ 54 ਅਧੀਨ ਆਉਂਦੇ ਕਸਬਾ ਹਰੀਕੇ ਪੱਤਣ ਬਾਈਪਾਸ ਨਜ਼ਦੀਕ ਇਕ ਸੜਕ ਹਾਦਸਾ ਹੋਇਆ। ਇਸ ਹਾਦਸੇ ਵਿਚ 4 ਨੌਜਵਾਨਾਂ ਦੌ ਮੌਕੇ ਤੇ ਮੌਤ ਹੋ ਗਈ ਤੇ ਇਕ ਗੰਭੀਰ ਹਾਲਾਤ ਵਿਚ ਜ਼ਖਮੀ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਇਹ ਸਾਰੇ ਨੌਜਵਾਨ ਸ੍ਰੀ ਦਰਬਾਰ ਸਾਹਿਬ ਤੋਂ ਮੱਥਾ ਟੇਕ ਕੇ ਵਾਪਿਸ ਘਰ ਆ ਰਹੇ ਸਨ।

ਬਠੰਡੇ ਸਮੋਸਿਆਂ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਚੱਲੀਆਂ ਤਲਵਾਰਾਂ

ਹਾਦਸਾ ਇਨ੍ਹਾਂ ਭਿਆਨਕ ਸੀ ਕਿ ਸਵੀਫਟ ਕਾਰ ਦੇ ਪਰਖੱਚੇ ਉੜ ਗਏ। ਦੱਸਿਆ ਜਾ ਰਿਹਾ ਹੈ ਕਿ ਇਕ ਖਰਾਬ ਕੈਂਟਰ ਸੜਕ ਕਿਨਾਰੇ ਖੜ੍ਹਾ ਸੀ ਜਿਸ ਵਿਚ ਇਹ ਕਾਰ ਟਕਰਾ ਗਈ। ਮ੍ਰਿਤਕਾਂ ਦੀ ਪਛਾਣ ਰੋਬਿਨ ਸਿੰਘ ਪੁੱਤਰ ਰੇਸ਼ਮ ਸਿੰਘ, ਗੁਰਦੇਵ ਸਿੰਘ ਪੁੱਤਰ ਗੁਰਮੇਜ ਸਿੰਘ ਅਤੇ ਰਾਜਬੀਰ ਸਿੰਘ ਪੁੱਤਰ ਬੇਦੀ ਵਾਸੀ ਗੁਰੂ ਹਰਸਹਾਏ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਹਰੀਕੇ ਪੁਲਿਸ ਮੌਕੇ ‘ਤੇ ਪਹੁੰਚ ਗਈ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

 

spot_img
spot_img
spot_img

Share post:

Popular

More like this
Related

ਅਕਾਲੀ ਦਲ ਸਰਕਾਰ ਉਦਯੋਗ ਵਾਸਤੇ 5 ਰੁਪਏ ਪ੍ਰਤੀ ਯੂਨਿਟ ਦੀ ਦਰ ’ਤੇ ਬਿਜਲੀ ਪ੍ਰਦਾਨ ਕਰੇਗੀ: ਸੁਖਬੀਰ ਸਿੰਘ ਬਾਦਲ

👉ਪਟਿਆਲਾ, ਸਮਾਣਾ ਤੇ ਸ਼ੁਤਰਾਣਾ ਵਿਚ ਵਪਾਰੀਆਂ ਤੇ ਉਦਯੋਗਪਤੀਆਂ ਦੀ...

ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ’ਚ ‘ਸਾਡਾ ਪਿੰਡ’ ਬਣਿਆ ਖਿੱਚ ਦਾ ਕੇਂਦਰ

👉ਵਧੀਕ ਡਿਪਟੀ ਕਮਿਸ਼ਨਰ ਨੇ ਹਾਕੀ ਪ੍ਰੇਮੀਆਂ ਨੂੰ ਸਾਡੇ ਅਮੀਰ...