ਜਲੰਧਰ ’ਚ ਤੜਕਸਾਰ ਵਾਪਰਿਆਂ ਭਿਆ.ਨਕ ਹਾਦਸਾ;ਦੋ ਦੋਸਤਾਂ ਦੀ ਹੋਈ ਮੌ+ਤ, ਦੋ ਗੰਭੀਰ ਜਖ਼.ਮੀ

Date:

spot_img

Jalandhar News: Road Accident in jalandhar : ਜਲੰਧਰ ਦੇ ਕਿਸ਼ਨਗੜ੍ਹ ਪਠਾਨਕੋਟ ਰੋਡ ’ਤੇ ਐਤਵਾਰ ਤੜਕਸਾਰ ਵਾਪਰੇ ਇੱਕ ਭਿਆਨਕ ਕਾਰ ਹਾਦਸੇ ਵਿਚ ਦੋ ਦੋਸਤਾਂ ਦੀ ਮੌਤ ਹੋਣ ਅਤੇ ਦੋ ਦੇ ਗੰਭੀਰ ਜ਼ਖਮੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਸਵਿਫਟ ਡਿਜ਼ਾਇਰ ਕਾਰ ਵਿੱਚ ਅੰਮ੍ਰਿਤਸਰ ਤੋਂ ਹੁਸ਼ਿਆਰਪੁਰ ਵੱਲ ਜਾ ਰਹੇ ਇੰਨ੍ਹਾਂ ਦੋਸਤਾਂ ਦੀ ਗੱਡੀ ਨੂੰ ਜਲੰਧਰ ਜੰਮੂ ਨੈਸ਼ਨਲ ਹਾਈਵੇ ’ਤੇ ਕਿਸ਼ਨਗੜ੍ਹ ਚੌਕ ਕੋਲ ਕਿਸੇ ਅਣਪਛਾਤੇ ਵਾਹਨ ਦੇ ਵੱਲੋਂ ਟੱਕਰ ਮਾਰ ਦਿੱਤੀ ਗਈ, ਜਿਸ ਕਾਰਨ ਕਾਰ ਬੇਕਾਬੁੂ ਹੋ ਗਈ ਤੇ ਪਲਟ ਗਈ।

ਇਹ ਵੀ ਪੜ੍ਹੋ ਵੱਡੀ ਖ਼ਬਰ: ਪੰਜਾਬ ਦੇ ਐਡਵੋਕੇਟ ਜਨਰਲ ਨੇ ਆਪਣੇ ਅਹੁੱਦੇ ਤੋਂ ਦਿੱਤਾ ਅਸਤੀਫ਼ਾ!

ਮ੍ਰਿਤਕਾਂ ਦੀ ਪਹਿਚਾਣ ਮੋਹਿਤ ਗੁਪਤਾ ਅਤੇ ਸੰਜੀਵ ਵਾਸੀ ਅੰਮ੍ਰਿਤਸਰ ਅਤੇ ਜ਼ਖ਼ਮੀਆਂ ਦੀ ਪਹਿਚਾਣ ਰਾਹੁਲ ਅਤੇ ਹੈਪੀ ਸਾਰੇ ਵਾਸੀ ਅੰਮ੍ਰਿਤਸਰ ਦੇ ਤੌਰ ’ਤੇ ਹੋਈ ਹੈ। ਪਤਾ ਲੱਗਿਆ ਹੈ ਕਿ ਹਾਦਸਾਗ੍ਰਸਤ ਹੋਈ ਕਾਰ ਨੂੰ ਹਰਪ੍ਰੀਤ ਸਿੰਘ ਉਰਫ ਹੈਪੀ ਸਿੰਘ ਚਲਾ ਰਿਹਾ ਸੀ। ਇਹ ਘਟਨਾ ਤੜਕਸਾਰ ਕਰੀਬ ਡੇਢ ਵਜੇਂ ਵਾਪਰੀ ਦੱਸੀ ਜਾ ਰਹੀ ਹੈ, ਜਿਸਦਾ ਪਤਾ ਲੱਗਦੇ ਹੀ ਸੜਕ ਸੁਰੱਖਿਆ ਫ਼ੌਰਸ ਦੇ ਜਵਾਨ ਮੌਕੇ ’ਤੇ ਪੁੱਜ ਗਏ ਅਤੇ ਸਾਰਿਆਂ ਨੂੰ ਹਸਪਤਾਲ ਲਿਜਾਇਆ ਗਿਆ ਪ੍ਰੰਤੂ ਦੋ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਜਦਕਿ ਦੂਜੇ ਦੋਨਾਂ ਦੀ ਹਾਲਾਤ ਵੀ ਨਾਜੁਕ ਬਣੀ ਹੋਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

spot_img
spot_img

Share post:

Popular

More like this
Related

ਸਰਦੀਆਂ ਵਿੱਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਨਹੀਂ? ਇਨ੍ਹਾਂ ਗੱਲਾਂ ਦਾ ਰੱਖੋ ਧਿਆਨ

ਨਿਊਜ਼ ਡੈਸਕ :  ਗਰਮੀਆਂ ਵਿੱਚ ਜਿਸ ਏਸੀ ਤੋਂ ਬਿਨਾਂ ਰਹਿਣਾ...

ਸਰਕਾਰ ਦਾ ਨਵਾਂ ਫੈਸਲਾ, ਕਿਸਾਨ ਕਰਤੇ ਖੁਸ਼, ਬੀਜਾਂ ਦੀ ਖ਼ਰੀਦ ’ਤੇ ਮਿਲੇਗੀ 50 ਫ਼ੀਸਦੀ ਛੋਟ

ਨਿਊਜ਼ ਡੈਸਕ : ਹਾੜ੍ਹੀ ਦੀ ਬਿਜਾਈ ਦਾ ਸਮਾਂ ਨੇੜੇ ਆਉਂਦਿਆਂ...