ਤਿੰਨ ਕਾਰਾਂ ‘ਚ ਭਿਆਨਕ ਟੱਕਰ; 2 ਕੁੜੀਆਂ ਤੇ 1 ਮੁੰਡੇ ਨੂੰ ਕਾਰ ਕੱਟ ਕੇ ਵਿਚੋਂ ਕੱਢਿਆ

Date:

spot_img

Sangrur News: ਬੁੱਧਵਾਰ ਸਵੇਰੇ ਸੰਗਰੁਰ ਜ਼ਿਲ੍ਹੇ ਦੇ ਪਿੰਡ ਘਰਾਚੋ ਵਿਖੇ ਤਿੰਨ ਕਾਰਾਂ ਵਿਚਕਾਰ ਭਿਆਨਕ ਟੱਕਰ ਹੋਣ ਦੀ ਖ਼ਬਰ ਮਿਲੀ ਹੈ। ਇਸ ਹਾਦਸੇ ਵਿਚ ਇੱਕ ਕਾਰ ਬੁਰੀ ਤਰ੍ਹਾਂ ਤਬਾਹ ਹੋ ਗਈ, ਜਿਸ ਵਿਚ ਫ਼ਸੇ ਇੱਕ ਮੁੰਡੇ ਤੇ ਦੋ ਕੁੜੀਆਂ ਨੂੰ ਕਾਫ਼ੀ ਜਦੋ-ਜਹਿਦ ਦੇ ਬਾਹਰ ਕੱਢਿਆ ਗਿਆ। ਹਾਦਸੇ ਵਿਚ ਜਖ਼ਮੀ ਅੱਧੀ ਦਰਜ਼ਨ ਲੋਕਾਂ ਨੂੰ ਰਾਹਗੀਰਾਂ ਤੇ ਪੁਲਿਸ ਦੀ ਮੱਦਦ ਨਾਲ ਹਸਪਤਾਲ ਪਹੁੰਚਾਇਆ ਗਿਆ। ਮੁਢਲੀ ਜਾਣਕਾਰੀ ਮੁਤਾਬਕ ਗੰਭੀਰ ਜਖ਼ਮੀ ਕਾਰ ਸਵਾਰ ਨੌਜਵਾਨ ਕਾਰ ਚਲਾਉਂਦੇ ਸਮੇਂ ਮੋਬਾਇਲ ਦੀ ਵਰਤੋਂ ਕਰ ਰਿਹਾ ਸੀ। ਫ਼ਿਲਹਾਲ ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ 👉ਦੁਸ਼ਿਹਰੇ ਵਾਲੇ ਦਿਨ ਕਾਰ ਤੇ ਟਰੱਕ ਵਿਚਕਾਰ ਭਿਆਨਕ ਹਾਦਸਾ; ਪਤੀ-ਪਤਨੀ ਦੀ ਹੋਈ ਮੌ*ਤ, ਧੀ ਤੇ ਪੁੱਤ ਗੰਭੀਰ ਜਖ਼ਮੀ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

ਕੈਨੇਡਾ ਜਾਣ ਵਾਲੇ ਭਾਰਤੀਆਂ ਲਈ ਅਹਿਮ ਖ਼ਬਰ! ਵਿਦਿਆਰਥੀਆਂ ਦੇ ਵੀਜ਼ੇ ਦੀ ਉਡੀਕ ਵਧੀ

ਨਿਊਜ਼ ਡੈਸਕ : ਕੈਨੇਡਾ ਜਾਣ ਦਾ ਸੁਪਨਾ ਦੇਖ ਰਹੇ ਹੋ?...

ਮੁਲਾਜ਼ਮਾਂ ਵੱਲੋਂ ਡੀ.ਸੀ. ਦਫ਼ਤਰ ਦੇ ਬਾਹਰ ਗੇਟ ਰੈਲੀ

👉ਸਾਂਝਾ ਮੁਲਾਜ਼ਮ ਮੰਚ ਵੱਲੋਂ 2 ਦਿਨਾਂ ਸਮੂਹਿਕ ਲੈ ਕੇ...

SSD Girls College ਵੱਲੋਂ ਪਹਿਲੇ ਫੈਸ਼ਨ ਸ਼ੋਅ ਦਾ ਆਯੋਜਨ

Bathinda News: SSD Girls College (ਐੱਸ.ਐੱਸ.ਡੀ. ਗਰਲਜ਼ ਕਾਲਜ, ਬਠਿੰਡਾ)...