ਦਿੱਲੀ ਦੀ ਦਾਲ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ, 3 ਦੀ ਮੌਤ,6 ਹੋਏ ਜ਼ਖਮੀ

Date:

spot_img

ਦਿੱਲੀ : ਦਿੱਲੀ ਵਿੱਚ ਪਿਛਲੇ ਕੁਝ ਦਿਨਾਂ ਤੋਂ ਕੜਾਕੇ ਦੀ ਗਰਮੀ ਚੱਲ ਰਹੀ ਹੈ।ਇਸ ਦੌਰਾਨ ਅੱਗ ਲੱਗਣ ਦੀਆਂ ਘਟਨਾਵਾਂ ਵਿੱਚ ਵੀ ਵਾਧਾ ਹੋਇਆ ਹੈ। ਦਿੱਲੀ ਦੇ ਨਰੇਲਾ ਉਦਯੋਗਿਕ ਖੇਤਰ ਵਿੱਚ ਅੱਜ ਇੱਕ ਦਾਲ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਜਿਸ ‘ਚ ਤਿੰਨ ਲੋਕਾਂ ਦੀ ਦਰਦਨਾਕ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਅਤੇ ਇਸ ਹਾਦਸੇ ‘ਚ 6 ਲੋਕ ਗੰਭੀਰ ਜ਼ਖਮੀ ਵੀ ਹੋ ਗਏ ਹਨ। ਜਿਨ੍ਹਾਂ ਨੂੰ ਇਲਾਜ ਲਈ ਨੇੜਲੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਸੀਰੀ ਨੇ ਸਾਥੀਆਂ ਨਾਲ ਮਿਲਕੇ ਜੱਟ ਤੋਂ ਖ਼ਾਲਿਸਤਾਨ ਦੇ ਨਾਂ ’ਤੇ ਮੰਗੀ 6 ਲੱਖ ਦੀ ਫ਼ਿਰੌਤੀ, ਪੁਲਿਸ ਵੱਲੋਂ ਕਾਬੂ

ਦਾਲ ਫੈਕਟਰੀ ‘ਚ ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 15 ਗੱਡੀਆਂ ਮੌਕੇ ‘ਤੇ ਪਹੁੰਚ ਕਰਮਚਾਰੀਆਂ ਨੇ ਕਾਫੀ ਜੱਦੋ ਜਹਿਦ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਅਤੇ ਹੁਣ ਅੱਗ ਨੂੰ ਪੂਰੀ ਤਰ੍ਹਾਂ ਨਾਲ ਅੱਗ ਬੁਝਾਉਣ ਦਾ ਕੰਮ ਚੱਲ ਰਿਹਾ ਹੈ। ਤੇ ਪੁਲਿਸ ਵਲੋਂ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਅੱਗ ਲਗਣ ਦੇ ਕਾਰਨਾ ਦਾ ਪਤਾ ਲਗਾਇਆ ਜਾ ਰਿਹਾ ਹੈ।

ਮੋਹਾਲੀ ‘ਚ ਸ਼ਰੇਆਮ ਦੇਖਣ ਨੂੰ ਮਿਲਿਆ ਗੁੰਡਾਗਰਦੀ ਦਾ ਨੰਗਾ-ਨਾਚ, ਮੁੰਡੇ ਨੇ ਸੜਕ ”ਤੇ ਸ਼ਰੇਆਮ ਵੱਢੀ ਕੁੜੀ
ਹਾਲਾਕਿ ਇਨ੍ਹਾਂ ਘਟਨਾਵਾਂ ਦੇ ਮੱਦੇਨਜ਼ਰ ਦਿੱਲੀ ਸਰਕਾਰ ਕਾਫੀ ਸਖਤ ਰਵਈਆ ਅਪਨਾਉਂਦੀ ਨਜ਼ਰ ਆਈ। ਅਤੇ ਦਿੱਲੀ ਸਰਕਾਰ ਨੇ ਸਾਰੀਆਂ ਸਬੰਧਤ ਏਜੰਸੀਆਂ ਨੂੰ ਸੁਰੱਖਿਆ ਉਪਾਵਾਂ ‘ਤੇ ਜ਼ੋਰ ਦੇਣ ਦੇ ਨਿਰਦੇਸ਼ ਜਾਰੀ ਕੀਤੇ ਸਨ। ਦਿੱਲੀ ਸਰਕਾਰ ਵੱਲੋਂ ਜਾਰੀ ਹੁਕਮਾਂ ‘ਚ ਹਰ ਕੀਮਤ ‘ਤੇ ਅੱਗ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ ਸੀ।

 

spot_img
spot_img

Share post:

Popular

More like this
Related

19000 ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 800 ਕਰੋੜ ਰੁਪਏ ਜਮ੍ਹਾਂ: ਲਾਲ ਚੰਦ ਕਟਾਰੂਚੱਕ

👉ਪੰਜਾਬ ਤੋਂ ਬਾਹਰੋਂ ਝੋਨਾ ਲਿਆਉਣ ਵਾਲਿਆਂ ਖਿਲਾਫ ਸਖਤ ਕਾਰਵਾਈ...

Big News; CBI ਦੀ Raid ‘ਤੇ CM Mann ਦਾ ਵੱਡਾ ਬਿਆਨ…

Chandigarh News: Big News; CBI ਦੀ Raid; ਬੀਤੇ ਕੱਲ...

सिंगापुर से हरियाणा के लिए 5,500 करोड़ रुपये के निवेश प्रस्ताव, विकास और रोजगार को मिलेगी नई रफ्तार

👉मुख्यमंत्री नायब सिंह सैनी के सिंगापुर दौरे के सकारात्मक...