ਦਿੱਲੀ ਦੀ ਕੱਪੜਾ ਫੈਕਟਰੀ ’ਚ ਲੱਗੀ ਭਿਆਨਕ ਅੱ+ਗ,ਕਰੋੜਾਂ ਦਾ ਹੋਇਆ ਨੁਕਸਾਨ

Date:

spot_img

ਨਵੀਂ ਦਿੱਲੀ, 8 ਸਤੰਬਰ: ਐਤਵਾਰ ਸਵੇਰੇ ਦੇਸ ਦੀ ਰਾਜਧਾਨੀ ਦੇ ਰਣਹੋਲਾ ਇਲਾਕੇ ਵਿਚ ਇੱਕ ਕੱਪੜਾ ਫੈਕਟਰੀ ਨੂੰ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਸਵੇਰੇ ਕਰੀਬ 7 ਵਜੇਂ ਇਸ ਘਟਨ ਦੀ ਜਾਣਕਾਰੀ ਮਿਲੀ, ਜਿਸਤੋਂ ਬਾਅਦ ਦਿੱਲੀ ਦੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਹਰਕਤ ਵਿਚ ਆ ਗਿਆ। ਇਸ ਦੌਰਾਨ ਕਰੀਬ ਦੋ ਦਰਜ਼ਨ ਫ਼ਾਈਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਪੁੱਜੀਆਂ

ਕੰਗਨਾ ਦੀ ਫ਼ਿਲਮ ‘ਐਮਰਜੈਂਸੀ ’ ਉਪਰ ਚੱਲੀ ਸੈਂਸਰ ਬੋਰਡ ਦੀ ਕੈਂਚੀ, ਮਿਲਿਆ ਸਰਟੀਫਿਕੇਟ!

ਖ਼ਬਰ ਲਿਖੇ ਜਾਣ ਤੱਕ ਅੱਗ ਉਪਰ ਕਾਬੂ ਪਾਇਆ ਗਿਆ, ਹਾਲਾਂਕਿ ਧੂੰਆਂ ਹਾਲੇ ਵੀ ਜਾਰੀ ਸੀ। ਸੂਚਨਾ ਮੁਤਾਬਕ ਜਿਆਦਾ ਅੱਗ ਇਸ ਫੈਕਟਰੀ ਦੀ ਤੀਜ਼ੀ ਮੰਜਿਲ਼ ਨੂੰ ਲੱਗੀ ਤੇ ਫ਼ਿਰ ਦੂਜੀ ਮੰਜਿਲ ’ਤੇ ਫੈਲੀ। ਪੁਲਿਸ ਤੇ ਪ੍ਰਸ਼ਾਸਨ ਹਾਲੇ ਤੱਕ ਅੱਗ ਲੱਗਣ ਦੇ ਪੁਖਤਾ ਕਾਰਨਾਂ ਦੀ ਪੜਤਾਲ ਕਰ ਰਿਹਾ। ਵੱਡੀ ਗੱਲ ਇਹ ਵੀ ਰਹੀ ਕਿ ਇਸ ਘਟਨਾ ਵਿਚ ਕੋਈ ਜਾਨੀ ਨੁਕਸਾਨ ਤੋਂ ਬਚਾਅ ਰਿਹਾ।

 

LEAVE A REPLY

Please enter your comment!
Please enter your name here

spot_img

Share post:

Popular

More like this
Related

DAV College Bathinda ਨੇ ਅੰਤਰਰਾਸ਼ਟਰੀ ਜੈਵਿਕ ਵਿਭਿੰਨਤਾ ਦਿਵਸ ਮਨਾਉਣ ਲਈ ਵਿਭਿੰਨ ਗਤੀਵਿਧੀਆਂ ਦਾ ਆਯੋਜਨ ਕੀਤਾ

Bathinda News:ਅੰਤਰਰਾਸ਼ਟਰੀ ਜੈਵਿਕ ਵਿਭਿੰਨਤਾ ਦਿਵਸ (ਆਈਡੀਬੀ)-2026 ਦੇ ਇੱਕ ਜੀਵੰਤ...

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜੂਨ 1984 ਦੇ ਸ਼ਹੀਦਾਂ ਦੀ ਯਾਦ ਵਿਚ ਸ਼ਹੀਦੀ ਸਮਾਗਮ ਆਯੋਜਤ

👉ਸਰਕਾਰਾਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ ਕਿ ਸਿੱਖ...

ਤਿੰਨ ਦਿਨਾਂ ਤੋਂ ਗੁੰਮ ਬਜ਼ੁਰਗ ਔਰਤ ਦੀ ਮਿਲੀ ਲਾ+ਸ਼

Chandigarh News:ਚੰਡੀਗੜ੍ਹ ਦੇ ਮੈਕਸ ਹਸਪਤਾਲ ਦੇ ਨੇੜੇ ਇੱਕ ਮਹਿਲਾ...