spot_img

Luhdihana ‘ਚ ਭਿਆਨਕ ਸੜਕੀ ਹਾਦਸਾ; 2 ਦੀ ਮੌ/ਤ ਤੇ 5 ਜਖ਼ਮੀ

Date:

spot_img

Ludhiana News: Ludhiana ‘ਚ ਬੁੱਧਵਾਰ ਨੂੰ ਵਾਪਰੇ ਇੱਕ ਭਿਆਨਕ ਹਾਦਸੇ ਵਿਚ ਦੋ ਜਣਿਆਂ ਦੀ ਮੌਤ ਹੋਣ ਅਤੇ 5 ਜਣੇ ਜਖ਼ਮੀ ਹੋ ਗਏ। ਇਹ ਘਟਨਾ ਲੁਧਿਆਣਾ-ਫਿਰੋਜ਼ਪੁਰ ਮੁੱਖ ਮਾਰਗ ’ਤੇ ਪੈਂਦੇ ਪਿੰਡ ਸ਼ੇਖੂਪੁਰਾ ਨੇੜੇ ਵਾਪਰੀ ਜਿੱਥੇ ਇੱਕ ਚੱਲਦੀ ਕਾਰ ਦਾ ਟਾਇਰ ਫਟ ਗਿਆ। ਟਾਇਰ ਫਟਣ ਕਾਰਨ ਚਾਲਕ ਕਾਰ ਤੋਂ ਸੰਤੁਲਨ ਖੋ ਬੈਠਾ ਅਤੇ ਕਾਰ ਡਿਵਾਈਡਰ ਪਾਰ ਕਰਦੀ ਹੋਈ ਦੂਜੀ ਸਾਈਡ ਜਾ ਰਹੀ ਸਵਿਫਟ ਕਾਰ ਨਾਲ ਸਿੱਧੀ ਟਕਰਾ ਗਈ।

ਇਹ ਵੀ ਪੜ੍ਹੋ  ਦੁਖਦਾਈਕ ਖ਼ਬਰ; ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਦੀ ਵਿਦਿਆਰਥਣ ਦੀ ਭਿਆਨਕ ਸੜਕ ਹਾਦਸੇ ‘ਚ ਮੌ/ਤ

ਮੌਕੇ ‘ਤੇ ਦੇਖਣ ਵਾਲਿਆਂ ਮੁਤਾਬਕ ਇਹ ਟੱਕਰ ਇੰਨੀ ਭਿਆਨਕ ਸੀ ਕਿ ਕਾਰ ਨੂੰ ਮੌਕੇ ‘ਤੇ ਹੀ ਅੱਗ ਲੱਗ ਗਈ। ਇਸ ਹਾਦਸੇ ਵਿਚ ਗਾਊਦੀਨ ਉਰਫ ਸ਼ਫੀ ਅਤੇ ਸਿਰਾਜੂ ਦੀ ਮੌਤ ਹੋ ਗਈ। ਜਦਕਿ ਹਰਸ਼ਦੀਪ ਸਿੰਘ, ਦੇਵਕਰਨ ਸਿੰਘ ਅਤੇ ਲਾਲਦੀਨ, ਮਾਮੂ ਸੈਨ ਤੇ ਸ਼ਾਨੂ ਗੰਭੀਰ ਜ਼ਖ਼ਮੀ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਸੜਕ ਸੁਰੱਖਿਆ ਫੋਰਸ ਅਤੇ ਦਾਖਾ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

Popular

More like this
Related

ਪੰਜਾਬ ਸਰਕਾਰ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਲਿਖਿਆ ਪੱਤਰ…

Chandigarh News: Punjab Government; ਪੰਜਾਬ ਵਿਚ ਸ਼੍ਰੀ ਗੁਰੂ ਗਰੰਥ...

ਕਾਂਗਰਸ ‘ਚ ਉਥਲ-ਪੁਥਲ ਦੀ ਚਰਚਾ; ਕਈ ਆਗੂ ਹੋਏ ਸਰਗਰਮ!

Punjab News : ਪੰਜਾਬ ਕਾਂਗਰਸ ਵਿਚ ਉਥਲ-ਪੁਥਲ ਦੀ ਚਰਚਾ...