ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵੱਲੋਂ ਪ੍ਰਜੀਡੀਅਮ ਦੇ ਮੈਂਬਰ ਸਕੱਤਰ ਤੇ ਮੁੱਖ ਬੁਲਾਰਿਆਂ ਦਾ ਐਲਾਨ

Date:

spot_img

ਚੰਡੀਗੜ੍ਹ, 17 ਅਗਸਤ: ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਵੱਲੋਂ ਪ੍ਰਜੀਡੀਅਮ ਦੇ ਮੈਂਬਰ ਸਕੱਤਰ ਅਤੇ ਮੁੱਖ ਬੁਲਾਰਿਆਂ ਦਾ ਐਲਾਨ ਕੀਤਾ। ਚਰਨਜੀਤ ਸਿੰਘ ਬਰਾੜ ਨੂੰ ਪ੍ਰਜੀਡੀਅਮ ਦਾ ਮੈਂਬਰ ਸਕੱਤਰ ਬਣਾਇਆ ਗਿਆ ਹੈ ਜੋ ਕਿ ਦਫ਼ਤਰ ਦਾ ਕੰਮ ਕਾਜ ਤੇ ਹੋਰ ਸਾਰੀਆਂ ਕਮੇਟੀਆਂ ਦਾ ਕੰਮਕਾਜ ਦੇਖਣਗੇ। ਇਸੇ ਤਰਾਂ ਮੁੱਖ ਬੁਲਾਰਿਆਂ ਵਿੱਚ ਚਰਨਜੀਤ ਸਿੰਘ ਬਰਾੜ, ਹਰਿੰਦਰਪਾਲ ਸਿੰਘ ਚੰਦੂਮਾਜਰਾ, ਭਾਈ ਮਨਜੀਤ ਸਿੰਘ, ਬੀਬੀ ਪਰਮਜੀਤ ਕੌਰ ਲਾਂਡਰਾ ਅਤੇ ਭੋਲਾ ਸਿੰਘ ਗਿੱਲਪੱਤੀ ਨੂੰ ਬਣਾਇਆ ਗਿਆ ਹੈ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਗੈਂਗਸਟਰਾਂ ‘ਤੇ ਵਾਰ ਦਾ 210ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਈਂ ਛਾਪੇਮਾਰੀ; 295 ਕਾਬੂ

👉ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ...