ਸਹਾਇਕ ਕਮਿਸ਼ਨਰ ਵੱਲੋਂ ਈਨਾ ਖੇੜਾ ਅਤੇ ਬੂੜਾ ਗੁੱਜਰ ਦੇ ਮੱਛੀ ਫਾਰਮਾਂ ਦਾ ਕੀਤਾ ਗਿਆ ਦੌਰਾ

Date:

spot_img

Muktsar News:ਪੰਜਾਬ ਸਰਕਾਰ ਦੇ ਮੱਛੀ ਪਾਲਣ ਵਿਭਾਗ ਵੱਲੋਂ ਮੱਛੀ ਫਾਰਮਾਂ ਨੂੰ ਸਬਸਿਡੀਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਇਸ ਸਬੰਧੀ ਅੱਜ ਸਹਾਇਕ ਕਮਿਸ਼ਨਰ ਸ੍ਰੀਮਤੀ ਸ਼ਾਇਰੀ ਮਲਹੋਤਰਾ ਵੱਲੋਂ ਜ਼ਿਲ੍ਹੇ ਦੇ ਪਿੰਡ ਈਨਾ ਖੇੜਾ ਅਤੇ ਬੂੜਾ ਗੁੱਜਰ ਵਿਖੇ ਬਣੇ ਮੱਛੀ ਫਾਰਮਾਂ ਦਾ ਦੌਰਾ ਕੀਤਾ ਗਿਆ।ਉਨ੍ਹਾਂ ਜਾਣਕਾਰੀ ਦਿੰਦੇ ਦੱਸਿਆ ਕਿ ਮੱਛੀ ਪਾਲਣ ਵਿਭਾਗ ਵੱਲੋਂ ਮੱਛੀ ਪਾਲਣ ਦੇ ਕਿੱਤੇ ਨੂੰ ਪ੍ਰਫ਼ੁਲਿੱਤ ਕਰਨ ਲਈ ਹਰ ਸੰਭਵ ਯਤਨ ਕੀਤੇ ਰਹੇ ਹਨ ਤਾਂ ਜੋ ਰਵਾਇਤੀ ਖੇਤੀ ਦੇ ਚੱਕਰ ਵਿੱਚੋਂ ਕੱਢ ਕੇ ਕਿਸਾਨਾਂ ਨੂੰ ਸਹਾਇਕ ਧੰਦਿਆਂ ਨਾਲ ਜੋੜਿਆ ਜਾ ਸਕੇ।

ਇਹ ਵੀ ਪੜ੍ਹੋ  ਰੇਖਾ ਗੁਪਤਾ ਬਣੇ ਦਿੱਲੀ ਦੇ ਚੌਥੇ ਮਹਿਲਾ ਮੁੱਖ ਮੰਤਰੀ, ਸਭ ਤੋਂ ਵੱਧ ਰਾਜ਼ ਕਰਨ ਦਾ ਰਿਕਾਰਡ ਹੈ ਸ਼ੀਲਾ ਦੀਕਸ਼ਤ ਕੋਲ

ਉਹਨਾਂ ਨੇ ਕਿਹਾ ਕਿ ਮੱਛੀ ਪਾਲਣ ਇੱਕ ਲਾਭਕਾਰੀ ਕਿੱਤਾ ਹੈ ਜਿਸ ਰਾਹੀਂ ਕਿਸਾਨ ਆਪਣੀ ਆਮਦਨ ਵਿੱਚ ਵੱਡਾ ਵਾਧਾ ਕਰ ਸਕਦੇ ਹਨ।ਉਨ੍ਹਾਂ ਕਿਹਾ ਕਿ ਜਿਨ੍ਹਾਂ ਫਾਰਮਾਂ ਨੂੰ ਪੰਜਾਬ ਸਰਕਾਰ ਵੱਲੋਂ ਸਬਸਿਡੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਵਿਭਾਗ ਦੀਆਂ ਹਦਾਇਤਾਂ ਨੂੰ ਪੂਰੀਆਂ ਕਰ ਰਹੇ ਹਨ ਜਾਂ ਨਹੀਂ ਇਸ ਬਾਰੇ ਚੈਕਿੰਗ ਕੀਤੀ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਵੱਲੋਂ ਮੱਛੀ ਪਾਲਣ ਫਾਰਮਾਂ ਨੂੰ ਚਲਾਉਣ ਵਾਲੇ ਕਿਸਾਨਾਂ ਅਤੇ ਨੁਮਾਇੰਦਿਆਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਨ੍ਹਾਂ ਨੂੰ ਭਰੋਸਾ ਦਵਾਇਆ ਕਿ ਪ੍ਰਸਾਸ਼ਨ ਵੱਲੋਂ ਇਸ ਸੰਬਧੀ ਉਨ੍ਹਾਂ ਨੂੰ ਪੂਰਾ ਯੋਗਦਾਨ ਦਿੱਤਾ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Haryana में प्रमुख बुनियादी ढांचा परियोजनाओं में तेजी

👉द्वारका एक्सप्रेसवे तक होगा गुरुग्राम मेट्रो परियोजना का विस्तार Haryana...

प्रदेशभर में आज दिखेगा सेवा का संकल्प, होंगे अनेक जन कल्याणकारी कार्यक्रम

👉मुख्यमंत्री ने सेवा संकल्प अभियान की तैयारियों की समीक्षा...

18 ਸਾਲਾਂ ਦਾ ਇੰਤਜ਼ਾਰ ਖਤਮ, ਹੁਣ ਆਦਰਸ਼ ਸੜਕਾਂ ’ਤੇ ਚੱਲਣਗੇ ਆਦਰਸ਼ ਨਗਰ ਵਾਸੀ

👉ਮੇਅਰ ਪਦਮਜੀਤ ਸਿੰਘ ਮਹਿਤਾ ਨੇ ਵਾਰਡ ਨੰਬਰ 1 ਵਿੱਚ...