ਭਾਜਪਾ ਦੇ ਵੱਡੇ ਆਗੂਆਂ ਨੇ ਬਠਿੰਡਾ ਸੀਟ ਜਿੱਤਣ ਲਈ ਬਣਾਈ ਰਣਨੀਤੀ, ਦਫ਼ਤਰ ’ਚ ਕੀਤੀ ਮੀਟਿੰਗ

Date:

spot_img

ਬਠਿੰਡਾ, 1 ਮਈ: ਆਗਾਮੀ 1 ਜੂਨ ਨੂੰ ਹੋਣ ਜਾ ਰਹੀ ਲੋਕ ਸਭਾ ਚੋਣ ਵਿਚ ਬਠਿੰਡਾ ਤੋ ਭਾਜਪਾ ਦੀ ਉਮੀਦਵਾਰ ਬੀਬਾ ਪਰਮਪਾਲ ਕੌਰ ਸਿੱਧੂ ਦੇ ਹੱਕ ਵਿੱਚ ਬੁੱਧਵਾਰ ਨੂੰ ਭਾਜਪਾ ਦੇ ਸਥਾਨਕ ਦਫ਼ਤਰ ਵਿਖੇ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਵਿਸ਼ੇਸ ਤੌਰ ’ਤੇ ਪੰਜਾਬ ਭਾਜਪਾ ਦੇ ਸੂਬਾ ਇੰਚਾਰਜ ਅਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਨੀ, ਰਾਸ਼ਟਰੀਯ ਸਕੱਤਰ ਅਤੇ ਪੰਜਾਬ ਦੇ ਸਹਿ ਇੰਚਾਰਜ ਡਾ. ਨਰਿੰਦਰ ਰੈਨਾ, ਸੂਬਾ ਸੰਗਠਨ ਜਨਰਲ ਸਕੱਤਰ ਸ੍ਰੀਨਿਵਾਸਲੂ, ਸੂਬਾ ਜਨਰਲ ਸਕੱਤਰ ਦਿਆਲ ਸੋਢੀ,

ਪਰਮਪਾਲ ਦੀ ਚੋਣ ਮੁਹਿੰਮ ਨੂੰ ਭਰਵਾਂ ਹੁੰਗਾਰਾ,ਅਨੇਕਾਂ ਪਰਿਵਾਰ ਭਾਜਪਾ ਵਿਚ ਹੋਏ ਸ਼ਾਮਲ

ਸੂਬਾ ਮੀਤ ਪ੍ਰਧਾਨ ਮੋਨਾ ਜੈਸਵਾਲ, ਸੂਬਾ ਮੀਤ ਪ੍ਰਧਾਨ ਜਗਦੀਪ ਸਿੰਘ ਨਕੱਈ, ਬਠਿੰਡਾ ਲੋਕ ਸਭਾ ਇੰਚਾਰਜ ਪ੍ਰੇਮ ਮਿੱਤਲ, ਬਠਿੰਡਾ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਸਰੂਪ ਸਿੰਗਲਾ, ਭਾਜਪਾ ਦੇ ਸੂਬਾ ਮੀਡੀਆ ਕੋ-ਇੰਚਾਰਜ ਸੁਨੀਲ ਸਿੰਗਲਾ ਸਹਿਤ ਵੱਡੇ ਆਗੂ ਪੁੱਜੇ। ਇਸ ਮੌਕੇ ਪਾਰਟੀ ਆਗੂਆਂ ਨੇ ਚੋਣਾਂ ਸਬੰਧੀ ਰਣਨੀਤੀ ਬਣਾਉਂਦਿਆਂ ਸਮੂਹ ਆਗੂਆਂ ਅਤੇ ਵਰਕਰਾਂ ਨੂੰ ਇੱਕਜੁੱਟ ਹੋ ਕੇ ਲੋਕ ਸਭਾ ਚੋਣਾਂ ਵਿਚ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਲਈ ਮਿਹਨਤ ਕਰਨ ਲਈ ਕਿਹਾ ਗਿਆ। ਇਸ ਦੌਰਾਨ ਹੁਣ ਤੱਕ ਚੱਲ ਰਹੀ ਚੋਣ ਮੁਹਿੰਮ ਬਾਰੇ ਵੀ ਚਰਚਾ ਕੀਤੀ ਗਈ।

 

LEAVE A REPLY

Please enter your comment!
Please enter your name here

spot_img

Share post:

Popular

More like this
Related

पीएम किसान की 23वीं किस्त जारी, हरियाणा के 15.95 लाख किसानों को मिले 319.13 करोड़ रुपये

👉प्रधानमंत्री नरेंद्र मोदी के नेतृत्व में कृषि क्षेत्र में...

“ਸ਼੍ਰੀ ਸ਼ਿਵ ਮਹਾਪੁਰਾਣ ਕਥਾ” ਦੇ ਤੀਜੇ ਦਿਨ ਉਮੜਿਆ ਸ਼ਰਧਾ ਦਾ ਸੈਲਾਬ

👉ਭਗਵਾਨ ਭੋਲੇਨਾਥ ਦੀ ਕਿਰਪਾ ਮਹਿਤਾ ਪਰਿਵਾਰ ਉੱਤੇ ਹਮੇਸ਼ਾ ਬਣੀ...