ਗਾਇਕ ਹੰਸ ਰਾਜ ਹੰਸ ਦੀ ਪਤਨੀ ਦੀ ਅੰਤਿਮ ਅਰਦਾਸ ਮੌਕੇ ਮੁੱਖ ਮੰਤਰੀ ਪ੍ਰਵਾਰ ਸਹਿਤ ਪੁੱਜੇ

Date:

spot_img

Jalandhar News:ਪੰਜਾਬ ਦੇ ਪ੍ਰਸਿੱਧ ਸੂਫੀ ਗਾਇਕ ਹੰਸ ਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਦਾ ਕੁਝ ਦਿਨ ਪਹਿਲਾਂ ਦਿਹਾਂਤ ਹੋ ਗਿਆ ਸੀ । ਜਲੰਧਰ ਦੇ ਮਾਡਲ ਟਾਊਨ ਗੁਰਦੁਆਰਾ ਸਾਹਿਬ ਵਿੱਚ ਉਹਨਾਂ ਦੀ ਅੰਤਿਮ ਅਰਦਾਸ ਕੀਤੀ ਗਈ । ਪੰਜਾਬੀ ਗਾਇਕੀ ਦੇ ਕਈ ਮੰਨੇ-ਪਰਮੰਨੇ ਸਿਤਾਰੇ ਅੰਤਿਮ ਅਰਦਾਸ ਵਿੱਚ ਸ਼ਾਮਿਲ ਹੋਏ।

ਇਹ ਵੀ ਪੜ੍ਹੋ  Trump Govt ਦਾ ਵੱਡਾ ਕਦਮ, ਕੌਮਾਂਤਰੀ ਵਿਦਿਆਰਥੀਆਂ ਦੇ ਵੀਜ਼ੇ ਕੀਤੇ ਰੱਦ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਅੰਤਿਮ ਅਰਦਾਸ ਵਿੱਚ ਪਹੁੰਚੇ ਤੇ ਉਹਨਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਦੱਸਣਾ ਬਣਦਾ ਹੈ ਕਿ ਹੰਸ ਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਕਾਫੀ ਲੰਬੇ ਸਮੇਂ ਤੋਂ ਦਿਲ ਦੀ ਬਿਮਾਰੀ ਤੋਂ ਪੀੜਿਤ ਸੀ ਤੇ ਉਸ ਦਾ ਇਲਾਜ ਜਲੰਧਰ ਦੇ ਟੈਗੋਰ ਹਸਪਤਾਲ ਵਿੱਚ ਚੱਲ ਰਿਹਾ ਸੀ। ਦਿਲ ਦੀ ਬਿਮਾਰੀ ਦੇ ਚਲਦੇ ਉਹਨਾਂ ਦਾ ਕੁਝ ਦਿਨ ਪਹਿਲਾਂ ਦੇਹਾਂਤ ਹੋ ਗਿਆ ਸੀ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

CM Nayab Singh Saini ने स्वीडन में एरिक्सन और Truecaller हेडक्वॉर्टर का किया दौरा

👉संचार की नवीनतम तकनीकों, आपातकालीन रोबोटिक्स एवं स्पैम कॉल...