MLA ਸ਼ੀਤਲ ਅੰਗੁਰਾਲ ਨੂੰ ਅਦਾਲਤ ਨੇ 6 ਸਾਲ ਪੁਰਾਣੇ ਮਾਮਲੇ ‘ਚ ਕੀਤਾ ਬਰੀ

Date:

spot_img

ਜਲੰਧਰ: ਜਲੰਧਰ ਤੋਂ ‘ਆਪ’ ਪਾਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਅਦਾਲਤ ਵੱਲੋਂ ਵੱਡੀ ਰਾਹਤ ਮਿਲੀ ਹੈ। ਛੇ ਸਾਲ ਪੁਰਾਣੇ ਮਾਮਲੇ ਵਿਚ ਅਦਾਲਤ ਨੇ ਵਿਧਾਇਕ ਸਮੇਤ 12 ਲੋਕਾਂ ਨੂੰ ਬਰੀ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਇਹ ਮਾਮਲਾ ਥਾਣਾ ਬਾਰਾਂਦਰੀ ਨੇ 9 ਮਈ 2017 ਨੂੰ ਦਰਜ ਕੀਤਾ ਸੀ। ਦਰਜ ਕੀਤੇ ਗਏ ਕੇਸ ਵਿੱਚ ਕਿਹਾ ਗਿਆ ਹੈ ਕਿ ਵਿਧਾਇਕ ਸ਼ੀਤਲ ਅੰਗੁਰਾਲ ਆਪਣੇ 15-20 ਸਾਥੀਆਂ ਸਮੇਤ ਪੁਲਿਸ ਕਮਿਸ਼ਨਰ ਜਲੰਧਰ ਨੂੰ ਦਰਖਾਸਤ ਦੇਣ ਲਈ ਪਬਲਿਕ ਗੇਟ ‘ਤੇ ਪਹੁੰਚੇ ਸਨ, ਜਿਸ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Vigilance Bureau ਨੇ ਅਗਸਤ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

Punjab News:ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ...

CM Nayab Singh Saini ਸ੍ਰੀ ਰਾਮ ਕਥਾ ਦੇ ਸਮਾਪਨ ਸਮਾਰੋਹ ਵਿੱਚ ਹੋਏ ਸ਼ਾਮਲ, ਕਥਾ ਦਾ ਕੀਤਾ ਸਰਵਣ,ਯੱਗ ਵਿੱਚ ਦਿੱਤੀ ਆਹੂਤੀ

👉ਪ੍ਰਭੂ ਸ੍ਰੀ ਰਾਮ ਦਾ ਜੀਵਨ ਮਰਿਆਦਾ, ਫਰਜ਼ ਨਿਭਾਉਣ, ਤਿਆਗ...

ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਹੋਈ ਮੌ+ਤ, ਦੂਜਾ ਗੰਭੀਰ ਜ਼ਖਮੀ

Sangrur News:ਸੁਨਾਮ ਨੇੜੇ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ...

ਪੰਜਾਬ ਰੋਡਵੇਜ਼ ਦੀ ਬੱਸ ਨੂੰ ਲੱਗੀ ਅੱ+ਗ ,ਜਾਨੀ ਨੁਕਸਾਨ ਤੋਂ ਬਚਾਅ

Jalandhar News:ਅੱਜ ਸਵੇਰੇ ਜਲੰਧਰ ਵਿੱਚ ਇੱਕ ਪੰਜਾਬ ਰੋਡਵੇਜ਼ ਦੀ...