ਚੰਗੇ ਭਵਿੱਖ ਲਈ ਅਮਰੀਕਾ ਗਏ ਨੌਜਵਾਨ ਦੀ ਭੇਦਭਰੀ ਹਾਲਾਤ ‘ਚ ਮੌਤ

Date:

spot_img

ਪੰਜਾਬ ਵਿਚੋਂ ਰੋਜ਼ਾਨਾਂ ਕਿਨ੍ਹੇਂ ਹੀ ਨੌਜਵਾਨ ਪੜਾਈ ਵਾਸਤੇ ਵਿਦੇਸ਼ਾਂ ਦਾ ਰੁੱਖ ਕਰਦੇ ਹਨ। ਚੰਗੀ ਸਿੱਖਿਆ ਅਤੇ ਰੋਜ਼ਗਾਰ ਲਈ ਉਨ੍ਹਾਂ ਦਾ ਝੁਕਾਅ ਵਿਦੇਸ਼ਾਂ ਵੱਲ ਵੱਧ ਰਿਹਾ ਹੈ। ਇਸੇ ਤਰ੍ਹਾਂ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਪਿੰਡ ਬਾਕੀਪੁਰ ਦਾ ਨੌਜਵਾਨ ਗੁਰਸ਼ਰਨ ਸਿੰਘ (21) ਸਿੰਘ ਸਾਲ ਪਹਿਲਾਂ ਅਮਰੀਕਾ ਗਿਆ ਸੀ।

ਐਸਆਈਟੀ ਦੇ ਸਾਹਮਣੇ ਅੱਜ ਪੇਸ਼ ਹੋਣਗੇ ਬਿਕਰਮ ਸਿੰਘ ਮਜੀਠੀਆ

ਹੁਣ ਗੁਰਸ਼ਰਨ ਸਿੰਘ ਦੀ ਅਚਾਨਕ ਭੇਤਭਰੀ ਹਾਲਾਤ ਵਿਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪਰਿਵਾਰ ਮੁਤਾਬਿਕ ਗੁਰਸ਼ਰਨ ਸਿੰਘ ਇਕ ਸਾਲ ਪਹਿਲਾਂ ਚੰਗੇ ਭਵਿੱਖ ਲਈ ਅਮਰੀਕਾ ਗਿਆ ਸੀ। ਬੀਤੀ ਰਾਤ ਉਹ ਸੁੱਤਾ ਪਰ ਸਵੇਰੇ ਮ੍ਰਿਤਕ ਹਾਲਤ ’ਚ ਮਿਲਿਆ। ਉਸ ਦੇ ਮੌਤ ਦੇ ਕਾਰਨ ਦਾ ਪਤਾ ਨਹੀਂ ਲੱਗ ਸਕਿਆ ਹੈ।

LEAVE A REPLY

Please enter your comment!
Please enter your name here

spot_img

Share post:

Popular

More like this
Related

15 जून से शुरू होगा मतदाता सूची का विशेष गहन पुनरीक्षण अभियान : मुख्य निर्वाचन अधिकारी

👉राज्य के 20,629 बीएलओ करेंगे घर-घर सत्यापन, एन्यूमरेशन फॉर्म...

ਨਸ਼ਾ ਤਸਕਰੀ ਦੇ ਦੋਸ਼ਾਂ ਹੇਠ Bathinda Police ਵੱਲੋਂ ਵਕੀਲ ਤੇ ਮੁਨਸ਼ੀ ਕਾਬੂ, ਜਾਂਚ ਜਾਰੀ

Bathinda News: Bathinda Police ਦੇ ਥਾਣਾ ਥਰਮਲ ਦੀ ਪੁਲਿਸ...

आम नागरिक ही हैं भारत के असली भाग्य विधाता : मुख्यमंत्री श्री नायब सिंह सैनी

👉'भारत भाग्य विधाता' फिल्म की स्क्रीनिंग पर कहा,हरियाणा में...

ਨਗਰ ਕੋਂਸਲ ਚੋਣਾਂ; Partap Bajwa ਦੇ ਸ਼ਹਿਰ ‘ਚ ਅਕਾਲੀ ਦਲ ਦੀ ਚੜਾਈ

Gurdaspur News: ਬੀਤੇ ਕੱਲ ਮਾਝੇ ਦੇ ਚਾਰ ਸ਼ਹਿਰਾਂ ਵਿਚ...