ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਦੇ ਨੌਜਵਾਨ ਪੁੱਤਰ ਦੀ ਭਿਆਨਕ ਹਾਦਸੇ ਦੌਰਾਨ ਮੌਤ

Date:

spot_img

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਸਾਹਿਬ ਗਿਆਨੀ ਮਲਕੀਤ ਸਿੰਘ ਵਰਪਾਲ ਦੇ ਸਪੁੱਤਰ ਭਾਈ ਹਰਚਰਨਪ੍ਰੀਤ ਸਿੰਘ ਰਾਗੀ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ।ਜਿਸ ਕਾਰਨ ਉਨ੍ਹਾਂ ਨੂੰ ਡੂੰਘਾ ਸਦਮਾ ਲੱਗਿਆ ਹੈ। ਹਰਚਰਨਪ੍ਰੀਤ ਨਾਲ ਉਨ੍ਹਾਂ ਦੇ ਸਹੁਰਾ ਜਸਬੀਰ ਸਿੰਘ ਅਤੇ ਇਕ ਸਾਥੀ ਗੁਰਪ੍ਰੀਤ ਸਿੰਘ ਦੀ ਵੀ ਇਸ ਹਾਦਸੇ ਦੌਰਾਨ ਮੌਤ ਹੋ ਗਈ ਹੈ। ਭਾਈ ਹਰਚਰਨਪ੍ਰੀਤ ਸਿੰਘ ਦੀ ਉਮਰ 25 ਸਾਲ ਦੀ ਸੀ। ਅਤੇ ਉਹ ਆਪਣੇ ਪਿੱਛੇ ਪਤਨੀ ਗਗਨਪ੍ਰੀਤ ਕੌਰ ਤੋਂ ਇਲਾਵਾ 2 ਸਾਲ ਦਾ ਬੱਚਾ ਹਰੀ ਸਿੰਘ ਛੱਡ ਗਏ ਹਨ।

ਮੁੱਖ ਮੰਤਰੀ ਵੱਲੋਂ ਪਟਿਆਲਾ ਅਤੇ ਫ਼ਿਰੋਜ਼ਪੁਰ ਲੋਕ ਸਭਾ ਹਲਕਿਆਂ ਦੇ ਵਿਧਾਇਕਾਂ,ਚੇਅਰਮੈਨਾਂ,ਅਹੁਦੇਦਾਰਾਂ’ਤੇ ਵਲੰਟੀਅਰਾਂ ਨਾਲ ਮੀਟਿੰਗ

ਜਾਣਕਾਰੀ ਮੁਤਾਬਕ ਭਾਈ ਹਰਚਰਨਪ੍ਰੀਤ ਸਿੰਘ ਟਾਟਾ ਨਗਰ ਕੀਰਤਨ ਸਮਾਗਮ ‘ਤੇ ਜਾ ਰਹੇ ਸੀ। ਜਿਸ ਦੌਰਾਨ ਉੁਨ੍ਹਾਂ ਦੀ ਕਾਰ ਅਚਾਨਕ ਹਾਦਸੇ ਦਾ ਸ਼ਿਕਾਰ ਹੋ ਗਈ। ਅਤੇ ਕਾਰ ‘ਚ ਸਵਾਰ ਭਾਈ ਹਰਚਰਨਪ੍ਰੀਤ ਸਿੰਘ ਸਣੇ ਉਕਤ ਤਿੰਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੱਸ ਦਈਏ ਕਿ ਗਿਆਨੀ ਮਲਕੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇਹਾਂ 8 ਜੂਨ ਨੂੰ ਅੰਮ੍ਰਿਤਸਰ ਪਹੁੰਚਣੀਆਂ 9 ਜੂਨ ਨੂੰ ਅੰਤਿਮ ਸੰਸਕਾਰ ਕੀਤੇ ਜਾਣਗੇ।

 

spot_img
spot_img

Share post:

Popular

More like this
Related

Big News; CBI ਦੀ Raid ‘ਤੇ CM Mann ਦਾ ਵੱਡਾ ਬਿਆਨ…

Chandigarh News: Big News; CBI ਦੀ Raid; ਬੀਤੇ ਕੱਲ...

CM Nayab Singh Saini ने सिंगापुर स्थित सुरबाना जुरोंग का किया दौरा

👉हरियाणा में प्रस्तावित नई औद्योगिक मॉडल टाउनशिप (IMT) के...

Haryana की सड़कों की बदलेगी तस्वीर, भविष्य की जरूरत के हिसाब से बनेगी योजना

👉मार्गों की लेन बढ़ाने, बेहतर संपर्क और सड़क सुरक्षा...