spot_img
spot_img
spot_img

ਜ਼ਿਲ੍ਹਾ ਮੈਜਿਸਟਰੇਟ ਨੇ ਗਣਤੰਤਰਤਾ ਦਿਵਸ ਮੌਕੇ ਡਰੋਨ ਅਤੇ ਪੈਰਾਗਲਾਈਡਰ ਉਡਾਉਣ ਤੇ ਲਗਾਈ ਪਾਬੰਦੀ

Date:

spot_img

ਸ੍ਰੀ ਮੁਕਤਸਰ ਸਾਹਿਬ 25 ਜਨਵਰੀ:ਰਾਜੇਸ਼ ਤ੍ਰਿਪਾਠੀ ਜਿ਼ਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਭਾਰਤੀਯ ਨਾਗਰਿਕ ਸੁਰੱਖਿਆਂ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਗਣਤੰਤਰਤਾ ਦਿਵਸ ਮੌਕੇ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਡਰੋਨ ਅਤੇ ਪੈਰਾਗਲਾਈਡਰ ਉਡਾਉਣ ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ।

ਇਹ ਵੀ ਪੜ੍ਹੋ ਸੜਕ ਹਾਦਸੇ ‘ਚ ਆਪ ਵਿਧਾਇਕ ਦੀ ਭੈਣ ਦੀ ਹੋਈ ਮੌਤ, ਤਿੰਨ ਜ਼ਖਮੀ

ਹੁਕਮ ਅਨੁਸਾਰ ਕੋਈ ਵੀ ਵਿਅਕਤੀ ਬਿਨ੍ਹਾਂ ਪ੍ਰਵਾਨਗੀ ਤੋਂ ਡਰੋਨ ਅਤੇ ਪੈਰਾਗਲਾਈਡਰ ਵਗੈਰਾ ਦੀ ਵਰਤੋਂ ਨਹੀਂ ਕਰੇਗਾ।ਇਹਨਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ । ਇਹ ਹੁਕਮ 26 ਜਨਵਰੀ 2025 ਤੱਕ ਲਾਗੂ ਰਹਿਣਗੇ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

LEAVE A REPLY

Please enter your comment!
Please enter your name here

spot_img

Share post:

spot_img

Popular

More like this
Related

ਹਰਿਆ- ਭਰਿਆ ਪੰਜਾਬ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ 1.50 ਕਰੋੜ ਬੂਟੇ ਲਗਾਉਣ ਦਾ ਟੀਚਾ : ਲਾਲ ਚੰਦ ਕਟਾਰੂਚੱਕ

👉ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਹਰੇਕ ਜ਼ਿਲੇ...

51 ਆਜ਼ਾਦ ਉਮੀਦਵਾਰਾਂ ਨੇ ਅਕਾਲੀ ਦਲ ਨੂੰ ਸਮਰਥਨ ਦੇਣ ਦਾ ਕੀਤਾ ਐਲਾਨ

👉31 ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ’ਚ...