ਜ਼ਿਲ੍ਹਾ ਮੈਜਿਸਟਰੇਟ ਨੇ ਚਾਇਨਾ ਡੋਰ ਨੂੰ ਬਨਾਉਣ,ਵੇਚਣ,ਸਟੋਰ ਕਰਨ, ਖਰੀਦਣ, ਸਪਲਾਈ ਕਰਨ, ਅਯਾਤ ਕਰਨ ਅਤੇ ਵਰਤੋਂ ਕਰਨ ਤੇ ਲਗਾਈ ਪੂਰਨ ਪਾਬੰਦੀ

0
40

ਸ੍ਰੀ ਮੁਕਤਸਰ ਸਾਹਿਬ 24 ਜਨਵਰੀ:ਸ੍ਰੀ ਰਾਜੇਸ਼ ਤ੍ਰਿਪਾਠੀ ਜਿ਼ਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਭਾਰਤੀਯ ਨਾਗਰਿਕ ਸੁਰੱਖਿਆਂ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਨਾਈਲੋਨ, ਪਲਾਸਟਿਕ ਜਾਂ ਸਿੰਥੇਟਿਕ ਮਟੀਰੀਅਲ ਤੋਂ ਬਣੇ ਪਤੰਗ ਉਡਾਉਣ ਵਾਲੇ ਧਾਗੇ ( ਚਾਇਨਾ ਡੋਰ ) ਨੂੰ ਬਨਾਉਣ,ਵੇਚਣ,ਸਟੋਰ ਕਰਨ, ਖਰੀਦਣ, ਸਪਲਾਈ ਕਰਨ, ਅਯਾਤ ਕਰਨ ਅਤੇ ਵਰਤੋਂ ਕਰਨ ਤੇ ਪੂਰਨ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤੇ ਹਨ।ਇਹਨਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਹ ਹੁਕਮ ਤੁਰੰਤ ਲਾਗੂ ਹੋਣਗੇ ਅਤੇ 22 ਮਾਰਚ 2025 ਤੱਕ ਲਾਗੂ ਰਹਿਣਗੇ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

LEAVE A REPLY

Please enter your comment!
Please enter your name here