ਚਰਚਾਵਾਂ ਦਾ ਦੌਰ ਖ਼ਤਮ; ਭਗਵੰਤ ਮਾਨ ਹੋ ਰਹੇ ਹਨ ਮੋਗਾ ਰੈਲੀ ‘ਚ ਸ਼ਾਮਲ

Date:

spot_img

Punjab News: ਆਮ ਆਦਮੀ ਪਾਰਟੀ ਵੱਲੋਂ ਨਸ਼ਾ ਮੁਕਤੀ ਰੈਲੀ ਦੇ ਨਾਂ ‘ਤੇ ਮੋਗਾ ਦੇ ਕਿਲੀ ਚਹਿਲਾ ਵਿਖੇ ਕੀਤੀ ਜਾ ਰਹੀ ਵਿਸ਼ਾਲ ਰੈਲੀ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਮੂਲੀਅਤ ਨੂੰ ਲੈ ਕੇ ਬੀਤੇ ਕੱਲ ਤੋਂ ਚੱਲ ਰਹੀਆਂ ਚਰਚਾਵਾਂ ਦੇ ਦੌਰ ਨੂੰ ਖੁਦ ਸ: ਮਾਨ ਨੇ ਖਤਮ ਕਰ ਦਿੱਤਾ ਹੈ। ਮੋਹਾਲੀ ਦੇ ਫ਼ੋਰਟਿਸ ਹਸਪਤਾਲ ਵਿਚ ਦਾਖ਼ਲ ਭਗਵੰਤ ਸਿੰਘ ਮਾਨ ਨੇ ਇੱਕ ਟਵੀਟ ਜਾਰੀ ਕਰਕੇ ਸਪੱਸ਼ਟ ਕੀਤਾ ਹੈ ਕਿ ਉਹ ਕਿਲੀ ਚਹਿਲਾ ਰੈਲੀ ਵਿਚ ਸ਼ਾਮਲ ਹੋਣ ਲਈ ਪੁੱਜ ਰਹੇ ਹਨ।

ਇਹ ਵੀ ਪੜ੍ਹੋ Moga ‘ਚ ਪ੍ਰਵਾਸੀ ਮਜਦੂਰਾਂ ‘ਤੇ ਗੋ+ਲੀ+ਆਂ ਚਲਾਉਣ ਵਾਲੇ ਬਦਮਾਸ਼ ਪੁਲਿਸ ਮੁਕਾਬਲੇ ਤੋਂ ਬਾਅਦ ਕਾਬੂ

ਦਸਣਾ ਬਣਦਾ ਹੈ ਕਿ ਬੀਤੇ ਕੱਲ ਅਚਾਨਕ ਮੁੱਖ ਮੰਤਰੀ ਦੀ ਸਿਹਤ ਨਾਸਾਜ਼ ਹੋ ਗਈ ਸੀ, ਜਿਸ ਕਾਰਨ ਉਹ ਰੁਟੀਨ ਚੈਕਅੱਪ ਲਈ ਫ਼ੋਰਟਿਸ ਹਸਪਤਾਲ ਮੋਹਾਲੀ ਵਿਖੇ ਦਾਖੱਲ ਹੋਏ ਸਨ। ਜਿਸ ਕਾਰਨ ਉਨ੍ਹਾਂ ਦੇ ਇਸ ਰੈਲੀ ਵਿਚ ਸ਼ਾਮਲ ਹੋਣ ਜਾਂ ਨਾਂ ਹੋਣ ਦੀਆਂ ਚਰਚਾਵਾਂ ਚੱਲ ਰਹੀਆਂ ਸਨ। ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਵਿਚ ਮੁੜ ਸਰਕਾਰ ਬਣਾਉਣ ਲਈ ਸਿਰਤੋੜ ਯਤਨ ਕੀਤੇ ਜਾ ਰਹੇ ਹਨ, ਤੇ ਇਸੇ ਕੜੀ ਤਹਿਤ ਮੋਗਾ ਵਿਖੇ ਇਹ ਰੈਲੀ ਕੀਤੀ ਜਾ ਰਹੀ ਹੈ, ਜਿਸਦੇ ਵਿਚ ਰਿਕਾਰਡਤੋੜ ਇਕੱਠ ਕਰਨ ਦਾ ਯਤਨ ਕੀਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

ਗੈਂਗਸਟਰਾਂ ‘ਤੇ ਵਾਰ ਦਾ 138ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਈਂ ਛਾਪੇਮਾਰੀ; 281 ਗ੍ਰਿਫ਼ਤਾਰ

👉ਪੁਲਿਸ ਟੀਮਾਂ ਨੇ 74 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ,...

चुटकुलों से सरकार नहीं, सिनेमा हॉल चल सकते हैं: नायब सिंह सैनी

👉हरियाणा के मुख्यमंत्री ने धूरी की ऐतिहासिक धरती से...