ਮਿਸ਼ਨ ‘ਕਲੀਨ ਪੰਜਾਬ’ ਨਾਲ ਬਦਲ ਰਹੀ ਨਗਰ ਕੌਂਸਲ ਸੰਗਤ ਦੀ ਨੁਹਾਰ : ਗੋਪਾਲ ਸਿੰਘ ਕੋਟਫੱਤਾ

Date:

spot_img

👉ਵੱਖ-ਵੱਖ ਵਾਰਡਾਂ ਵਿੱਚ ਕੀਤੀ ਗਈ ਸਫ਼ਾਈ
Bathinda News : ਜਾਬ ਸਰਕਾਰ ਦੇ ਆਦੇਸ਼ਾਂ ਤੇ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਸੁਰੂ ਕੀਤੀ ਗਈ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਤਹਿਤ ਵੱਖ-ਵੱਖ ਸ਼ਹਿਰ ਸਾਫ ਦਿਖਾਈ ਦੇ ਰਹੇ ਹਨ। ਇਹਨਾਂ ਸਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਤੇ ਇੰਚਾਰਜ ਸ੍ਰੀ ਗੋਪਾਲ ਸਿੰਘ ਕੋਟਫੱਤਾ ਨੇ ਨਗਰ ਕੌਂਸਲ ਸੰਗਤ ਮੰਡੀ ਦੇ ਵੱਖ-ਵੱਖ ਵਾਰਡਾਂ ਵਿੱਚ ਸਫ਼ਾਈ ਅਭਿਆਨ ਦੌਰਾਨ ਕੀਤਾ।

ਇਹ ਵੀ ਪੜ੍ਹੋ 👉ਪੰਜਾਬ ਵਿੱਚ ਦਹਾਕਿਆਂ ਪਿੱਛੋਂ ਧਰਤੀ ਹੇਠਲੇ ਪਾਣੀ ਦੇ ਪੱਧਰ ‘ਚ ਪਹਿਲੀ ਵਾਰ ਵਾਧਾ ਦਰਜ ਕੀਤਾ ਗਿਆ: ਬਰਿੰਦਰ ਕੁਮਾਰ ਗੋਇਲ

ਉਹਨਾਂ ਕਿਹਾ ਕਿ ਨਗਰ ਕੌਂਸਲ ਸੰਗਤ ਮੰਡੀ ਦੇ ਦਾਇਰੇ ਅਧੀਨ ਆਉਂਦੇ ਵੱਖ-ਵੱਖ ਵਾਰਡਾਂ ਵਿੱਚ ਸਫ਼ਾਈ ਵਿਵਸਥਾ ਨੂੰ ਪੁਖ਼ਤਾ ਕਰਨ ਅਤੇ ਸ਼ਹਿਰ ਵਾਸੀਆਂ ਨੂੰ ਸਾਫ਼-ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਵਿੱਢੀ ਗਈ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ।

ਇਹ ਵੀ ਪੜ੍ਹੋ 👉Bathinda Police ‘ਚ ਮੁੜ ਹੋਏ ਤਬਾਦਲੇ; SHOs ਤੇ ਚੌਕੀ ਇੰਚਾਰਜ਼ ਬਦਲੇ, ਦੇਖੋ List

ਇਸੇ ਲੜੀ ਤਹਿਤ ਅੱਜ ਤੀਜੇ ਦਿਨ ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਤੇ ਇੰਚਾਰਜ ਸ੍ਰੀ ਗੋਪਾਲ ਸਿੰਘ ਕੋਟਫੱਤਾ ਵਲੋਂ ਨਗਰ ਕੌਂਸਲ ਸੰਗਤ ਮੰਡੀ ਦੇ ਕੋਨੇ-ਕੋਨੇ ਵਿੱਚ ਸਫ਼ਾਈ ਕਾਰਜਾਂ ਨੂੰ ਹੋਰ ਹੁਲਾਰਾ ਦਿੱਤਾ ਗਿਆ। ਸਵੇਰ ਤੋਂ ਹੀ ਨਗਰ ਕੌਂਸਲ ਦੀਆਂ ਟੀਮਾਂ ਅਤੇ ਸਫ਼ਾਈ ਸੇਵਕ ਵੱਖ-ਵੱਖ ਇਲਾਕਿਆਂ ਵਿੱਚੋਂ ਕੂੜਾ-ਕਰਕਟ ਚੁੱਕਣ, ਢੇਰਾਂ ਦੇ ਨਿਪਟਾਰੇ ਅਤੇ ਸੜਕਾਂ-ਗਲੀਆਂ ਦੀ ਬਾਰੀਕੀ ਨਾਲ ਸਫ਼ਾਈ ਕਰਨ ਲਈ ਪੂਰੀ ਤਨਦੇਹੀ ਨਾਲ ਸਰਗਰਮ ਨਜ਼ਰ ਆਏ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

विपक्ष को हरियाणा कौशल रोजगार निगम का हो गया है ‘फोबिया’ : मुख्यमंत्री नायब सिंह सैनी

👉मुख्यमंत्री का विपक्ष पर तंज, कहा— विपक्ष के लिए...