WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਮੁਕਤਸਰ

ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਦੀ ਨਿਗਰਾਨੀ ਵਿਚ ਹੋਈ

ਸ੍ਰੀ ਮੁਕਤਸਰ ਸਾਹਿਬ, 2 ਮਈ: ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾਂ—2024 ਵਿਚ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜ਼ੇਸਨ ਅੱਜ ਇੱਥੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਦੀ ਨਿਗਰਾਨੀ ਹੇਠ ਚੋਣ ਕਮਿਸ਼ਨ ਦੇ ਸਾਫਟਵੇਅਰ ਰਾਹੀਂ ਹੋਈ। ਇਸ ਮੌਕੇ ਸ੍ਰੀਮਤੀ ਬਲਜੀਤ ਕੌਰ ਸਹਾਇਕ ਰਿਟਰਨਿੰਗ ਅਫਸਰ-ਕਮ-ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ, ਹਰਬੰਸ ਸਿੰਘ ਤਹਿਸੀਲਦਾਰ ਚੋਣਾ, ਸੌਰਵ ਜੈਨ ਇਲੈਕਸ਼ਨ ਕਾਨੂੰਗੋ, ਈ.ਵੀ.ਐਮ. ਨੋਡਲ ਅਫਸਰ ਆਦੇਸ਼ ਗੁਪਤਾ ਤੋਂ ਇਲਾਵਾ ਵੱਖ—ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਵੀ ਮੌਜੂਦ ਸਨ।

ਅਸਲਾ ਜਮਾਂ ਕਰਵਾਉਣ ਲਈ ਸਕਰੀਨਿੰਗ ਕਮੇਟੀ ਦਾ ਗਠਨ

ਇਸ ਮੌਕੇ ਵਧੀਕ ਜਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 753 ਪੋਲਿੰਗ ਬੂਥ ਹਨ ਅਤੇ ਇਸ ਲਈ ਅੱਜ ਚਾਰੋ ਵਿਧਾਨ ਸਭਾ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਵੋਟਿੰਗ ਮਸ਼ੀਨਾਂ ਦੀ ਰੈਂਡੇਮਾਇਜੇਸ਼ਨ ਰਾਹੀਂ ਅਲਾਟਮੈਂਟ ਕੀਤੀ ਗਈ ਹੈ। ਇਸ ਮੌਕੇ ਉਹਨਾਂ ਦੱਸਿਆਂ ਕਿ ਜਿਲ੍ਹੇ ਵਿੱਚ ਕੁਲ 1827 ਬੈਲਟ ਯੂਨਿਟ,1076 ਕੰਟਰੋਲ ਯੂਨਿਟ ਅਤੇ ਵੀ.ਵੀ.ਪੈਟ 1102 ਦੀ ਰੈਂਡੇਮਾਈਜੇਸ਼ਨ ਕੀਤੀ ਗਈ ।ਉਹਨਾਂ ਦੱਸਿਆ ਕਿ ਵਿਧਾਨ ਸਭਾ ਹਲਕਾ 83—ਲੰਬੀ, 84—ਗਿੱਦੜਬਾਹਾ, 85—ਮਲੋਟ ਅਤੇ 86 ਸ੍ਰੀ ਮੁਕਤਸਰ ਸਾਹਿਬ ਨੂੰ ਬੈਲਟ ਯੂਨਿਟ,ਕੰਟਰੋਲ ਯੂਨਿਟ ਅਤੇ ਵੀ.ਵੀ.ਪੈਟ ਜਾਰੀ ਕਰਨ ਉਪਰੰਤ 925 ਬੀ.ਯੂ, 174 ਸੀ.ਯੂ. ਅਤੇ 125 ਵੀ.ਵੀ.ਪੀ.ਪੈਟ ਰਾਖਵੇਂ ਰੱਖੇ ਗਏ ਹਨ।

 

Related posts

ਉਗਰਾਹਾਂ ਜਥੇਬੰਦੀ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਅੱਠਵੇਂ ਦਿਨ ਵੀ ਵਿੱਤ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਜਾਰੀ

punjabusernewssite

ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਅਮੀਰ ਸਭਿਆਚਾਰਕ ਵਿਰਸੇ ਤੇ ਰਵਾਇਤਾਂ ਦਾ ਅਸਲ ਉੱਤਰਾਧਿਕਾਰੀ : ਸੁਖਬੀਰ ਸਿੰਘ ਬਾਦਲ

punjabusernewssite

ਬਰਸਾਤ ਨਾਲ ਝੋਨੇ ਦੀ ਫਸਲ ਨੁੰ ਹੋਏ ਨੁਕਸਾਨ ਦੇ ਜਾਇਜ਼ੇ ਲਈ ਮੁੱਖ ਮੰਤਰੀ ਗਿਰਦਾਵਰੀ ਦੇ ਹੁਕਮ ਦੇਣ : ਸੁਖਬੀਰ ਬਾਦਲ

punjabusernewssite